Punjab

ਅੱਜ ਦੇ ਦਿਨ ਹੋਇਆ ਸੀ ਮੂਸੇਵਾਲਾ ਦਾ ਕਤਲ, ਨਮ ਹੋਈਆਂ ਮਾਂ ਚਰਨ ਕੌਰ ਦੀਆਂ ਅੱਖਾਂ, ਕਿਹਾ ‘ਪੁੱਤ ਅੱਜ ਦਾ ਦਿਨ ਬਹੁਤ ਔਖਾ’

ਮਾਨਸਾ : ਮਸ਼ਹੂਰ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਨੂੰ ਦੁਨੀਆ ਤੋਂ ਗਏ ਨੂੰ ਅੱਜ ਪੂਰੇ ਤਿੰਨ ਸਾਲ ਹੋ ਗਏ ਹਨ। ਇਸ ਮੌਕੇ ਮਰਹੂਮ ਗਾਇਕ ਦੀ ਮਾਤਾ ਚਰਨ ਕੌਰ ਨੇ ਸੋਸ਼ਲ ਮੀਡੀਆ ‘ਤੇ ਬੇਹੱਦ ਭਾਵੁਕ ਪੋਸਟ ਸਾਂਝੀ ਕੀਤੀ ਹੈ।  ਸ਼ੁੱਭ,ਕਦੇ ਤੂੰ ਜਨਮ ਲੈਣ ਮਗਰੋਂ ਤਿੰਨ ਦਿਨਾਂ ਦਾ ਤਿੰਨ ਮਹੀਨਿਆਂ ਦਾ ਤੇ ਕਦੇ ਤਿੰਨ ਸਾਲ ਦਾ

Read More
Punjab

ਪੰਜਾਬ ਵਿੱਚ 5 ਦਿਨਾਂ ਤੱਕ ਗਰਜ ਅਤੇ ਮੀਂਹ ਦੀ ਚੇਤਾਵਨੀ, 25 ਜੂਨ ਤੋਂ ਪਹਿਲਾਂ ਮਾਨਸੂਨ ਆਉਣ ਦੀ ਉਮੀਦ

ਨਵੀਂ ਸਰਗਰਮ ਹੋਈ ਪੱਛਮੀ ਗੜਬੜੀ ਦਾ ਪ੍ਰਭਾਵ ਪੰਜਾਬ ਵਿੱਚ ਦੇਖਣ ਨੂੰ ਮਿਲੇਗਾ। ਅੱਜ, ਵੀਰਵਾਰ ਅਤੇ ਸ਼ੁੱਕਰਵਾਰ ਨੂੰ ਸੂਬੇ ਭਰ ਵਿੱਚ ਸੰਤਰੀ ਅਤੇ ਪੀਲੇ ਅਲਰਟ ਜਾਰੀ ਕੀਤੇ ਗਏ ਹਨ। ਜਦੋਂ ਕਿ ਸੂਬੇ ਵਿੱਚ 3 ਜੂਨ ਤੱਕ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਵਾਰ ਭਾਰਤ ਵਿੱਚ ਮਾਨਸੂਨ ਵੀ ਤੇਜ਼ ਰਫ਼ਤਾਰ ਨਾਲ ਅੱਗੇ ਵਧ ਰਿਹਾ ਹੈ ਅਤੇ

Read More
Punjab

ਅਕਾਲੀ ਦਲ ਦੇ ਸੀਨੀਅਰ ਆਗੂ ਸੁਖਦੇਵ ਸਿੰਘ ਢੀਂਡਸਾ ਦਾ ਦੇਹਾਂਤ, CM ਮਾਨ ਸਮੇਤ ਵੱਖ-ਵੱਖ ਸ਼ਖਸੀਅਤਾਂ ਨੇ ਪ੍ਰਗਟਾਇਆ ਦੁੱਖ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਦਾ 89 ਸਾਲ ਦੀ ਉਮਰ ਵਿੱਚ ਪੰਜਾਬ ਵਿੱਚ ਦੇਹਾਂਤ ਹੋ ਗਿਆ। ਉਹ ਲੰਬੇ ਸਮੇਂ ਤੋਂ ਬਿਮਾਰ ਸਨ। ਉਨ੍ਹਾਂ ਨੇ ਬੁੱਧਵਾਰ ਸ਼ਾਮ 5 ਵਜੇ ਮੋਹਾਲੀ ਦੇ ਇੱਕ ਹਸਪਤਾਲ ਵਿੱਚ ਆਖਰੀ ਸਾਹ ਲਿਆ। ਢੀਂਡਸਾ ਦੀ ਧੀ ਵਿਦੇਸ਼ ਵਿੱਚ ਹੈ। ਉਹ ਅੱਜ ਭਾਰਤ ਪਹੁੰਚੇਗੀ। ਅਜਿਹੀ

Read More
India International

ਫਿਲੀਪੀਨਜ਼ ਦੇ ਦੂਤਾਵਾਸ ਦਾ ਐਲਾਨ, ਭਾਰਤੀ ਸੈਲਾਨੀਆਂ ਲਈ ਲਾਗੂ ਕੀਤੀ ਵੀਜ਼ਾ ਫ੍ਰੀ ਐਂਟਰੀ

ਫਿਲੀਪੀਨਜ਼ ਨੇ ਭਾਰਤੀ ਨਾਗਰਿਕਾਂ ਲਈ ਵੀਜ਼ਾ-ਮੁਕਤ ਪ੍ਰਵੇਸ਼ ਦੀ ਸਹੂਲਤ ਸ਼ੁਰੂ ਕਰਕੇ ਯਾਤਰਾ ਨੂੰ ਸਰਲ ਬਣਾਇਆ ਹੈ। ਨਵੀਂ ਦਿੱਲੀ ਸਥਿਤ ਫਿਲੀਪੀਨਜ਼ ਦੂਤਾਵਾਸ ਅਨੁਸਾਰ, ਸੈਰ-ਸਪਾਟੇ ਲਈ ਭਾਰਤੀ 14 ਦਿਨਾਂ ਤੱਕ ਵੀਜ਼ਾ ਤੋਂ ਬਿਨਾਂ ਫਿਲੀਪੀਨਜ਼ ਜਾ ਸਕਦੇ ਹਨ। ਇਸ ਵਿਕਲਪ ਨੂੰ ਵਧਾਇਆ ਜਾਂ ਬਦਲਿਆ ਨਹੀਂ ਜਾ ਸਕਦਾ। ਯੋਗਤਾ ਲਈ ਵੈਧ ਪਾਸਪੋਰਟ (ਛੇ ਮਹੀਨਿਆਂ ਦੀ ਵੈਧਤਾ), ਰਿਹਾਇਸ਼ ਦਾ ਸਬੂਤ

Read More
Punjab Religion

ਜਥੇਦਾਰ ਕਾਉਂਕੇ ਦਾ ਪੁੱਤਰ ਪਹੁੰਚਿਆ ਹਾਈ ਕੋਰਟ, ਇਨਸਾਫ਼ ਦੀ ਕੀਤੀ ਮੰਗ

ਅਕਾਲ ਤਖ਼ਤ ਦੇ ਸਾਬਕਾ ਜਥੇਦਾਰ ਗੁਰਦੇਵ ਸਿੰਘ ਕਾਉਂਕੇ ਦੇ ਪੁੱਤਰ ਨੇ ਆਪਣੇ ਪਿਤਾ ਦੇ 1992 ਵਿੱਚ ਹਿਰਾਸਤ ਵਿੱਚ ਲਾਪਤਾ ਹੋਣ ਅਤੇ ਤਸ਼ੱਦਦ ਦੇ ਮਾਮਲੇ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਪਟੀਸ਼ਨ ਵਿੱਚ ਦੋਸ਼ ਹੈ ਕਿ ਜਗਰਾਉਂ ਥਾਣੇ ਦੇ ਐਸ.ਐਚ.ਓ. ਇੰਸਪੈਕਟਰ ਗੁਰਮੀਤ ਸਿੰਘ ਨੇ 43 ਸਾਲ ਦੇ ਜਥੇਦਾਰ ਕਾਉਂਕੇ

Read More
International

ਗਾਜ਼ਾ ਵਿੱਚ ਭੋਜਨ ਲਈ ਭਗਦੜ, 3 ਦੀ ਮੌਤ, 46 ਜ਼ਖਮੀ, 7 ਲਾਪਤਾ

ਮੰਗਲਵਾਰ ਨੂੰ ਗਾਜ਼ਾ ਦੇ ਦੱਖਣੀ ਸ਼ਹਿਰ ਰਫਾਹ ਵਿੱਚ ਖਾਣਾ ਲੈਣ ਆਏ ਲੋਕਾਂ ਵਿੱਚ ਭਗਦੜ ਮਚ ਗਈ। ਇਸ ਕਾਰਨ 3 ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦੋਂ ਕਿ 46 ਜ਼ਖਮੀ ਹੋ ਗਏ। ਇਸ ਤੋਂ ਇਲਾਵਾ 7 ਲਾਪਤਾ ਵੀ ਹੋ ਗਏ ਹਨ। ਅਲ ਜਜ਼ੀਰਾ ਦੀ ਰਿਪੋਰਟ ਅਨੁਸਾਰ, ਇਜ਼ਰਾਈਲੀ ਸੈਨਿਕਾਂ ਵੱਲੋਂ ਹਵਾ ਵਿੱਚ ਗੋਲੀਬਾਰੀ ਕਰਨ ਤੋਂ

Read More
Punjab

ਲੁਧਿਆਣਾ ‘ਚ ਜ਼ਮੀਨ ਪ੍ਰਾਪਤੀ ਵਿਰੁੱਧ ਅਕਾਲੀ ਦਲ ਦਾ ਧਰਨਾ, ਸੁਖਬੀਰ ਬਾਦਲ ਨੇ ਕੀਤਾ ਦੋ ਅਹਿਮ ਐਲਾਨ

ਲੁਧਿਆਣਾ : ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦੀ ਲੁਧਿਆਣਾ ਨਾਲ ਲੱਗਦੀ 24 ਹਜ਼ਾਰ ਏਕੜ ਜ਼ਮੀਨ ਐਕਵਾਇਰ ਕਰਨ ਦੀ ਯੋਜਨਾ ਦਾ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਖ਼ਤ ਵਿਰੋਧ ਕੀਤਾ ਹੈ। ਇਸ ਦੇ ਰੋਸ ਵਜੋਂ ਅਕਾਲੀ ਦਲ ਨੇ ਫਿਰੋਜ਼ਪੁਰ ਮਾਰਗ ਸਥਿਤ ਗਲਾਡਾ ਦਫ਼ਤਰ ਸਾਹਮਣੇ ਧਰਨਾ ਦਿੱਤਾ, ਜਿਸ ਵਿੱਚ ਸੁਖਬੀਰ ਬਾਦਲ ਸਮੇਤ ਪਾਰਟੀ ਦੀ

Read More
India Khalas Tv Special

Vਪੰਜਾਬ ‘ਚ ਵੀ ਆ ਵੜ੍ਹਿਆ ਕੋਰੋਨਾ ਹਰਿਆਣੇ ‘ਚ ਵੀ ਚੇਤਾਵਨੀ ਜਾਰੀ

ਦਿੱਲੀ : ਦੇਸ਼ ਦੇ ਲੋਕਾਂ ਨੂੰ ਕੋਰੋਨਾ ਵਾਇਰਸ ਫੇਰ ਤੋਂ ਡਰਾਉਣ ਲੱਗ ਗਿਆ ਹੈ ਹਾਲਾਂਕਿ ਇਹ ਖ਼ਬਰ ਦੱਸਣ ਤੋਂ ਪਹਿਲਾਂ ਤੁਹਾਨੂੰ ਇਹ ਦੱਸ ਦੇਈਏ ਕੇ ਅਜੇ ਡਰਨ ਜਾਂ ਚਿੰਤਾ ਕਰਨ ਦੀ ਬਹੁਤੀ ਲੋੜ ਨਹੀਂ ਹੈ ਕਿਉਂਕਿ ਪੰਜਾਬ ਦੇ ਸਿਹਤ ਮੰਤਰੀ ਨੇ ਕਿਹਾ ਹੈ ਕੇ ਇਹ ਵੈਰੀਏਂਟ ਤੋਂ ਡਰਨ ਦੀ ਲੋੜ ਨਹੀਂ ਕਿਉਂਕਿ ਇਹ ਰੂਪ ਘਾਤਕ

Read More
Punjab

8ਵੀਂ ਜਮਾਤ ਦੀ ਵਿਦਿਆਰਥਣ ਨੂੰ CID ਸੀਰੀਅਲ ਦੀ ਨਕਲ ਕਰਨੀ ਪਈ ਮਹਿੰਗੀ

ਖੰਨਾ ਤੋਂ ਇੱਕ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਜਿੱਥੇ  ਸੀਆਈਡੀ ਨਾਂ ਦੇ ਟੀਵੀ ਅਪਰਾਧਕ ਨਾਟਕ ਦੀ ਨਕਲ ਕਰਦਿਆਂ 13 ਸਾਲਾ ਅਨੀਤਾ ਨਾਮਕ ਕੁੜੀ ਆਪਣੀ ਜਾਨ ਗੁਆ ਬੈਠੀ।  ਉਹ ਅੱਠਵੀਂ ਜਮਾਤ ਦੀ ਵਿਦਿਆਰਥਣ ਸੀ ਅਤੇ ਉਸ ਦਾ ਪਰਿਵਾਰ ਬਿਹਾਰ ਤੋਂ ਹੈ। ਐਤਵਾਰ ਸ਼ਾਮ ਨੂੰ, ਮ੍ਰਿਤਕਾ ਆਪਣੇ ਛੋਟੇ ਭਰਾ ਤੇ ਆਂਢ-ਗੁਆਂਢ ਦੇ ਬੱਚਿਆਂ ਨਾਲ ਘਰ

Read More
Punjab

ਭ੍ਰਿਸ਼ਟਾਚਾਰ ਮਾਮਲੇ ਵਿਚ ਫਾਜ਼ਿਲਕਾ ਦੇ SSP ਵਰਿੰਦਰ ਸਿੰਘ ਬਰਾੜ ਮੁਅੱਤਲ

ਫਾਜ਼ਿਲਕਾ ਦੇ ਐਸਐਸਪੀ ਵਰਿੰਦਰ ਸਿੰਘ ਬਰਾੜ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਦੈਨਿਕ ਭਾਸਕਰ ਦੀ ਖ਼ਬਰ ਦੇ ਮੁਤਾਬਕ ਉਨ੍ਹਾਂ ‘ਤੇ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਚਾਰ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਕਾਰਵਾਈ ਨਾ ਕਰਨ ਦਾ ਦੋਸ਼ ਹੈ। ਦਰਅਸਲ, ਮੰਗਲਵਾਰ ਨੂੰ ਹੀ ਵਿਜੀਲੈਂਸ ਬਿਊਰੋ ਨੇ ਫਾਜ਼ਿਲਕਾ ਸਾਈਬਰ ਸੈੱਲ ਦੇ ਚਾਰ ਅਧਿਕਾਰੀਆਂ ਨੂੰ ਗ੍ਰਿਫ਼ਤਾਰ ਕੀਤਾ ਸੀ। ਇਹ

Read More