26 ਜਨਵਰੀ ਨੂੰ ਲਾਲ ਕਿਲ੍ਹੇ ‘ਤੇ ਵਾਪਰੀ ਘਟਨਾ ਦੇ ਮਾਮਲੇ ਵਿੱਚ 2 ਹੋਰ ਲੋਕ ਗ੍ਰਿਫਤਾਰ
‘ਦ ਖ਼ਾਲਸ ਬਿਊਰੋ :- ਦਿੱਲੀ ਪੁਲਿਸ ਨੇ 26 ਜਨਵਰੀ ਨੂੰ ਲਾਲ ਕਿਲ੍ਹੇ ‘ਤੇ ਵਾਪਰੀ ਘਟਨਾ ਦੇ ਮਾਮਲੇ ਵਿੱਚ 2 ਹੋਰ ਲੋਕਾਂ ਦੀਆਂ ਗ੍ਰਿਫਤਾਰੀਆਂ ਕੀਤੀਆਂ ਹਨ। ਦਿੱਲੀ ਪੁਲਿਸ ਨੇ ਜੰਮੂ-ਕਸ਼ਮੀਰ ਪੁਲਿਸ ਦੀ ਮਦਦ ਦੇ ਨਾਲ ਜੰਮੂ ਦੇ ਰਹਿਣ ਵਾਲੇ ਮੋਹਿੰਦਰ ਸਿੰਘ ਖ਼ਾਲਸਾ ਅਤੇ ਮਨਦੀਪ ਸਿੰਘ ਨੂੰ ਅੱਜ ਗ੍ਰਿਫਤਾਰ ਕੀਤਾ ਹੈ। ਦਿੱਲੀ ਪੁਲਿਸ ਨੇ ਇਨ੍ਹਾਂ ‘ਤੇ ਇਲਜ਼ਾਮ