ਟਿਕਰੀ ਬਾਰਡਰ ‘ਤੇ ਕਿਸਾਨਾਂ ਨੂੰ ਧਰਨਾ ਚੁੱਕਣ ਲਈ ਪੁਲਿਸ ਨੇ ਲਾਏ ਚਿਤਾਵਨੀ ਭਰੇ ਬੋਰਡ
‘ਦ ਖ਼ਾਲਸ ਬਿਊਰੋ :- ਟਿਕਰੀ ਬਾਰਡਰ ‘ਤੇ ਕਿਸਾਨੀ ਸੰਘਰਸ਼ ਵਿੱਚ ਬੈਠੇ ਕਿਸਾਨਾਂ ਨੂੰ ਦਿੱਲੀ ਪੁਲਿਸ ਨੇ ਧਰਨਾ ਚੁੱਕਣ ਦੀ ਚਿਤਾਵਨੀ ਦਿੱਤੀ ਹੈ। ਟਿਕਰੀ ਬਾਰਡਰ ‘ਤੇ ਥਾਂ-ਥਾਂ ਚਿਤਾਵਨੀ ਭਰੇ ਬੋਰਡ ਲਗਾਏ ਗਏ ਹਨ। ਪੁਲਿਸ ਨੇ ਕਿਸਾਨਾਂ ਦੇ ਧਰਨੇ ਨੂੰ ਗੈਰ-ਕਾਨੂੰਨੀ ਕਰਾਰ ਦਿੱਤਾ ਹੈ ਅਤੇ ਧਰਨਾ ਨਾ ਚੁੱਕਣ ‘ਤੇ ਕਾਨੂੰਨੀ ਕਾਰਵਾਈ ਕਰਨ ਦੀ ਚਿਤਾਵਨੀ ਦਿੱਤੀ ਹੈ। ਪੁਲਿਸ