ਸ਼੍ਰੀ ਅਕਾਲ ਤਖ਼ਤ ਸਾਹਿਬ ਤੋਂ ਸਾਕਾ ਸ਼੍ਰੀ ਨਨਕਾਣਾ ਸਾਹਿਬ ਦੀ ਸ਼ਤਾਬਦੀ ਮੌਕੇ ਸਿੱਖ ਕੌਮ ਦੇ ਨਾਂ ਸੰਦੇਸ਼
‘ਦ ਖ਼ਾਲਸ ਬਿਊਰੋ :- ਸ਼੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੀ ਅਕਾਲ ਤਖ਼ਤ ਸਾਹਿਬ ਤੋਂ 100 ਸਾਲਾ ਸ਼ਹੀਦੀ ਸਾਕਾ ਸ਼੍ਰੀ ਨਨਕਾਣਾ ਸਾਹਿਬ ਨੂੰ ਸਮਰਪਿਤ ਸਿੱਖ ਕੌਮ ਦੇ ਨਾਂ ਸੰਦੇਸ਼ ਜਾਰੀ ਕੀਤਾ ਹੈ। ਇਸ ਸੰਦੇਸ਼ ਵਿੱਚ ਸ਼੍ਰੀ ਗੁਰੂ ਨਾਨਕ ਸਾਹਿਬ ਜੀ ਦੀ ਪਾਵਨ ਧਰਤੀ ਗੁਰਦੁਆਰਾ ਸ਼੍ਰੀ ਨਨਕਾਣਾ ਸਾਹਿਬ ਵਿਖੇ 100 ਸਾਲ