Punjab

ਕੁਲਤਾਰ ਸੰਧਵਾ ਬਣੇ ਵਿਧਾਨ ਸਭਾ ਦੇ ਨਵੇਂ ਸਪੀਕਰ

‘ਦ ਖ਼ਾਲਸ ਬਿਊਰੋ : ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੂੰ ਸਰਬਸੰਮਤੀ ਦੇ ਨਾਲ ਪੰਜਾਬ ਵਿਧਾਨ ਸਭਾ ਦਾ ਸਪੀਕਰ ਚੁਣਿਆ ਗਿਆ ਹੈ। ਦੱਸ ਦਈਏ ਕਿ ਪੰਜਾਬ ਸਰਕਾਰ ਵੱਲੋਂ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੂੰ 117 ਮੈਂਬਰੀ ਵਿਧਾਨ ਸਭਾ ਦਾ ਅਗਲਾ ਸਪੀਕਰ ਨਾਮਜ਼ਦ ਕੀਤਾ ਗਿਆ ਸੀ। ਸੰਧਵਾਂ ਨੇ ਟਵੀਟ ਕਰਦਿਆਂ ਹੋਇ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’

Read More
Punjab

ਰਾਜ ਸਭਾ ਸੀਟਾਂ ਨਾਮਜ਼ਦਗੀ ਦਾਖਲ ਕਰਨ ਦਾ ਅੱਜ ਆਖਰੀ ਦਿਨ

‘ਦ ਖ਼ਾਲਸ ਬਿਊਰੋ : ਪੰਜਾਬ ਦੀਆਂ ਪੰਜ ਰਾਜ ਸਭਾ ਸੀਟਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਅੱਜ ਆਖਰੀ ਤਾਰੀਕ ਹੈ। ਨਾਮਜ਼ਦਗੀ ਪੱਤਰਾਂ ਦੀ ਪੜਤਾਲ 22 ਮਾਰਚ ਨੂੰ ਹੋਵੇਗੀ। 24 ਮਾਰਚ ਤੱਕ ਨਾਮਜ਼ਦਗੀਆਂ ਵਾਪਸ ਲਈਆਂ ਜਾਣਗੀਆਂ। 31 ਮਾਰਚ ਨੂੰ ਵੋਟਾਂ ਪੈਣਗੀਆਂ ਅਤੇ ਇਸ ਤੋਂ ਬਾਅਦ ਸ਼ਾਮ 5 ਵਜੇ ਚੋਣ ਨਤੀਜੇ ਐਲਾਨੇ ਜਾਣਗੇ।ਚੋਣ ਕਮਿਸ਼ਨ ਵੱਲੋਂ ਜਾਰੀ ਸੂਚਨਾ ਅਨੁਸਾਰ ਪੰਜਾਬ

Read More
Punjab

ਭਗਵੰਤ ਸਿੰਘ ਮਾਨ ਦੀਆਂ ਨਜ਼ਰਾਂ ‘ਚ ਆਏ ਬਿਕਰਮ ਸਿੰਘ ਮਜੀਠੀਆ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਨਸ਼ਾ ਤਸਕਰੀ ਦੇ ਮਾਮਲੇ ਵਿੱਚ ਅਕਾਲੀ ਲੀਡਰ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਨਵੀਂ ਐੱਸਆਈਟੀ ਗਠਿਤ ਕੀਤੀ ਗਈ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਪੁਲਿਸ ਲਈ ਜਾਰੀ ਕੀਤੇ ਆਪਣੇ ਪਹਿਲੇ ਹੁਕਮ ਵਿੱਚ ਬਿਕਰਮ ਮਜੀਠੀਆ ਖ਼ਿਲਾਫ਼ ਨਸ਼ਾ ਤਸਕਰੀ ਮਾਮਲੇ ’ਚ ਨਵੀਂ ਵਿਸ਼ੇਸ਼ ਜਾਂਚ ਟੀਮ(ਸਿਟ) ਦਾ ਪੁਨਰਗਠਨ ਕੀਤਾ

Read More
India Punjab

ਅੱਜ ਤੋਂ 22 ਸਾਲ ਪਹਿਲਾਂ ਕਸ਼ਮੀਰ ਦੇ ਸਿੱਖਾਂ ਨਾਲ ਵਾਪਰੀ ਸੀ ਭਿ ਆਨਕ ਤ੍ਰਾਸਦੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- 22 ਸਾਲ ਪਹਿਲਾਂ ਜੰਮੂ-ਕਸ਼ਮੀਰ ਦੇ ਪਿੰਡ ਛੱਤੀਸਿੰਘਪੁਰਾ ’ਚ 35 ਸਿੱਖਾਂ ਦਾ ਬੇਰਹਿਮੀ ਨਾਲ ਕਤਲ ਕੀਤਾ ਗਿਆ ਸੀ ਪਰ ਹਾਲੇ ਤੱਕ ਪੀੜਤਾਂ ਨੂੰ ਇਨਸਾਫ਼ ਨਹੀਂ ਮਿਲਿਆ। 20 ਮਾਰਚ, 2000 ਨੂੰ ਜੰਮੂ-ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਦੇ ਪਿੰਡ ਛੱਤੀਸਿੰਘਪੁਰਾ (ਜਿਸ ਨੂੰ ਚਿੱਟੀਸਿੰਘਪੁਰਾ ਵੀ ਕਿਹਾ ਜਾਂਦਾ ਹੈ) ’ਚ ਕੁੱਝ ਅਣਪਛਾਤੇ ਬੰਦੂਕਧਾਰੀਆਂ ਨੇ ਸਿੱਖ

Read More
India Punjab

ਹੁਣ ਡੀਜ਼ਲ ਕਰੂ ਲੋਕਾਂ ਦੀ ਜੇਬ ਖਾਲੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਥੋਕ ਖਪਤਕਾਰਾਂ ਲਈ ਡੀਜ਼ਲ ਦੀਆਂ ਕੀਮਤਾਂ ਵਿੱਚ 25 ਰੁਪਏ ਪ੍ਰਤੀ ਲਿਟਰ ਦਾ ਵਾਧਾ ਕੀਤਾ ਗਿਆ ਹੈ। ਸੂਤਰਾਂ ਮੁਤਾਬਕ ਥੋਕ ਗਾਹਕਾਂ ਨੂੰ ਵੇਚਿਆ ਜਾਣ ਵਾਲਾ ਡੀਜ਼ਲ 25 ਰੁਪਏ ਪ੍ਰਤੀ ਲਿਟਰ ਮਹਿੰਗਾ ਹੋ ਗਿਆ ਹੈ। ਇਹ ਕਦਮ ਅੰਤਰਰਾਸ਼ਟਰੀ ਪੱਧਰ ‘ਤੇ ਕੱਚੇ ਤੇਲ ਦੀਆਂ ਕੀਮਤਾਂ ‘ਚ 40 ਫੀਸਦੀ ਦੇ ਉਛਾਲ ਤੋਂ ਬਾਅਦ

Read More
India International

ਰੂਸ-ਯੂਕਰੇਨ ਜੰ ਗ ਕਾਰਨ ਪੈਦਾ ਹੋਇਆ ਬੱਚਿਆਂ ਲਈ ਇੱਕ ਹੋਰ ਨਵਾਂ ਸੰਕਟ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਰੂਸ ਵੱਲੋਂ ਕੀਤੇ ਹਮਲੇ ਦੌਰਾਨ ਹੁਣ ਯੂਕਰੇਨ ਦੇ ਸ਼ਹਿਰ ਮਾਰੀਓਪੋਲ ਵਿੱਚ ਲੜਾਈ ਸੜਕਾਂ ‘ਤੇ ਲੜੀ ਜਾ ਰਹੀ ਹੈ। ਇਸ ਕਰਕੇ ਤਹਿਖਾਨਿਆਂ ਵਿੱਚ ਸ਼ਰਨ ਲਈ ਬੈਠੇ ਲੋਕਾਂ ਲਈ ਨਿਕਲਣਾ ਮੁਸ਼ਕਲ ਹੋ ਗਿਆ ਹੈ। ਸਥਾਨਕ ਅਧਿਕਾਰੀਆਂ ਮੁਤਾਬਕ ਪਿਛਲੇ ਦੋ ਦਿਨਾਂ ਦੌਰਾਨ ਲੁਹਾਂਸਕ ਅਤੇ ਕੀਵ ਵਿੱਚ 10 ਸ਼ਹਿਰੀਆਂ ਦੀ ਮੌਤ ਹੋ ਗਈ

Read More
Punjab

ਸਾਰੇ ਵਿਧਾਇਕ ਸਮੇਂ ਸਿਰ ਦਫ਼ਤਰ ਪਹੁੰਚਣ, CM ਮਾਨ ਦਾ ਹੁਕਮ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਾਰੇ ਵਿਧਾਇਕਾਂ ਨੂੰ ਸਮੇਂ ਸਿਰ ਦਫ਼ਤਰ ਪਹੁੰਚਣ ਦਾ ਹੁਕਮ ਦਿੱਤਾ ਹੈ। ਭਗਵੰਤ ਮਾਨ ਨੇ ਵਿਧਾਇਕਾਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਹੈ ਕਿ ਹਰੇਕ ਵਿਧਾਇਕ ਆਪਣੇ ਹਲਕਿਆਂ ‘ਚ ਦਫ਼ਤਰ ਖੋਲ੍ਹੇ ਅਤੇ ਸਮੇਂ ‘ਤੇ ਆਪਣੇ ਦਫ਼ਤਰ ਪਹੁੰਚਣ। ਜਿੱਥੇ ਲੋਕਾਂ ਨੂੰ ਬੁਲਾਉਣਾ ਹੈ, ਉੱਥੇ ਹਮੇਸ਼ਾ

Read More
Punjab

ਹੋਲੇ ਮਹੱਲੇ ਦੀ ਸ਼੍ਰੀ ਆਨੰਦਪੁਰ ਸਾਹਿਬ ਵਿਖੇ ਪੂਰੇ ਜਾਹੋ ਜਲਾਲ ਨਾਲ ਸਮਾਪਤੀ

‘ਦ ਖ਼ਾਲਸ ਬਿਊਰੋ :ਖਾਲਸੇ ਦੇ ਜਾਹੋ-ਜਲਾਲ ਦਾ ਪ੍ਰਤੀਕ ਹੋਲਾ-ਮਹੱਲੇ ਦਾ ਤਿਉਹਾਰ ਅੱਜ ਸ਼ਾਨੋ-ਸ਼ੌਕਤ ਨਾਲ ਖਾਲਸੇ ਦੀ ਜਨਮ ਭੂਮੀ ਸ਼੍ਰੀ ਆਨੰਦਪੁਰ ਸਾਹਿਬ ਵਿੱਖੇ ਸਮਾਪਤ ਹੋ ਗਿਆ। ਸਿੱਖ ਮਰਿਆਦਾ ਅਨੁਸਾਰ ਧੂਮਧਾਮ ਨਾਲ ਮਨਾਏ ਗਏ ਇਸ ਤਿਉਹਾਰ ਵਿੱਚ ਨਾ ਸਿਰਫ਼ ਪੰਜਾਬ,ਸਗੋਂ ਬਾਹਰੋਂ ਆਈਆਂ ਸੰਗਤਾਂ ਨੇ ਵੀ ਉਤਸ਼ਾਹ ਤੇ ਸ਼ਰਧਾ ਨਾਲ ਗੁਰੂਘਰ ਮੱਥਾ ਟੇਕਿਆ। ਇਸ ਦੇ ਪਹਿਲੇ ਪੜਾਅ ਦੀ

Read More
India International

ਭਾਰਤੀ ਕੰਪਨੀ ਨੇ ਰੂਸ ਤੋਂ ਕੱਚਾ ਤੇਲ ਮੰਗਾਉਣ ਦੇ ਸੌਦੇ ਨੂੰ ਦਿਤਾ ਅੰਤਮ ਰੂਪ

‘ਦ ਖ਼ਾਲਸ ਬਿਊਰੋ :ਭਾਰਤੀ ਕੰਪਨੀ ਇੰਡੀਅਨ ਆਇਲ ਕਾਰਪੋਰੇਸ਼ਨ ਲਿਮਿਟਡ ਨੇ 30 ਲੱਖ ਬੈਰਲ ਕੱਚਾ ਤੇਲ ਮੰਗਵਾਉਣ ਲਈ ਰੂਸ ਦੀ ਇੱਕ ਤੇਲ ਕੰਪਨੀ ਨਾਲ ਸਮਝੌਤਾ ਕੀਤਾ ਹੈ। ਇਸ ਦੇ ਲਈ ਦੋਵਾਂ ਕੰਪਨੀਆਂ ਵਿਚਾਲੇ ਸਿੱਧੀ ਗੱਲਬਾਤ ਹੋ ਚੁੱਕੀ ਹੈ, ਹੁਣ ਇਹ ਸੌਦਾ ਅੰਤਿਮ ਪੜਾਅ ‘ਤੇ ਪਹੁੰਚ ਗਿਆ ਹੈ। ਰੂਸ ਦੇ ਨਾਲ ਇਹ ਸੌਦਾ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਭਾਰਤ

Read More
India

ਕਰਨਾਟਕਾ ‘ਚ ਸੜਕ ਹਾਦ ਸਾ, ਅੱਠ ਦਾ ਮੌ ਤ

‘ਦ ਖ਼ਾਲਸ ਬਿਊਰੋ : ਕਰਨਾਟਕ ਦੇ ਤੁਮਕੁਰ ਜ਼ਿਲ੍ਹੇ ਵਿੱਚ ਪਾਵਾਗੜਾ ਨੇੜੇ ਇੱਕ ਬੱਸ ਪਲਟਣ ਕਾਰਨ 8 ਲੋਕਾਂ ਦੀ ਮੌ ਤ ਹੋ ਗਈ। ਇਸ ਹਾ ਦਸੇ ਵਿੱਚ 25 ਤੋਂ ਵੱਧ ਲੋਕ ਗੰਭੀ ਰ ਜ਼ਖ਼ ਮੀ ਹੋ ਗਏ ਹਨ। ਜ਼ਖ਼ ਮੀਆਂ ਵਿੱਚ ਵਿਦਿਆਰਥੀ ਵੀ ਸ਼ਾਮਲ ਹਨ ਅਤੇ ਕਈਆਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਜਿਨ੍ਹਾਂ ਨੂੰ

Read More