Punjab

ਅਕਾਲੀਆਂ ਅਤੇ ਕਾਂਗਰਸੀਆਂ ਵਿਚਕਾਰ ਚੱਲੀ ਗੋ ਲੀ ਇੱਕ ਜ਼ਖਮੀ

‘ਦ ਖ਼ਾਲਸ ਬਿਊਰੋ : ਵੋਟਾਂ ਦੀ ਆਪਸੀ ਰੰਜਿਸ਼ ਦੇ ਚਲਦਿਆਂ ਪਿੰਡ ਬਾਸਰਕੇ ਵਿੱਚ ਅਕਾਲੀ ਦਲ ਅਤੇ ਕਾਂਗਰਸੀਆਂ ਵਿੱਚ ਲੜਾਈ ਹੋ ਗਈ। ਲੜਾਈ ਦੌਰਾਨ ਗੋਲੀ ਚੱਲਣ ਦੀ ਖਬਰ ਹੈ। ਲੜਾਈ ਦੌਰਾਨ ਇਕ ਵਿਅਕਤੀ ਜ਼ ਖਮੀ ਹੋ ਗਿਆ, ਜਿਸ ਨੂੰ ਇਲਾਜ ਦੇ ਲਈ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। ਲੜਾਈ ਦਾ ਪਤਾ ਲੱਗਦਿਆਂ ਹੀ ਪੁਲਿਸ ਮੌਕੇ ਉਤੇ ਪਹੁੰਚ

Read More
Punjab

ਚੰਨੀ ਨੇ ਮਾਨ ਨੂੰ ਦੱਸਿਆ ਨ ਸ਼ੇੜੀ

‘ਦ ਖ਼ਾਲਸ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ‘ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਨੇ ਮਾਨ ਨੂੰ ਨਸ਼ੇੜੀ ਦੱਸਿਆ ਹੈ। ਉਨ੍ਹਾਂ ਨੇ ਕਿਹਾ ਕਿ ਭਗਵੰਤ ਮਾਨ ਇੱਕ ਵੱਡਾ ਨ ਸ਼ੇੜੀ ਹੈ। ਉਨ੍ਹਾਂ ਨੇ ਕਿਹਾ ਕਿ ਜਿਹੜਾ ਵਿਧਾਇਕ ਨ ਸ਼ਾਂ ਕਰਕੇ ਗੁਰਦੁਆਰਾ ਸਾਹਿਬ ਦੇ ਅੰਦਰ ਚੱਲੇ

Read More
Punjab

ਆਪ ਦੇ ਉਮੀਦਵਾਰ ਵਿਰੁੱਧ ਹੋਇਆ ਕੇ ਸ ਦਰਜ਼

‘ਦ ਖ਼ਾਲਸ ਬਿਊਰੋ : ਸਨੌਰ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਉਮੀਦਵਾਰ ਹਰਮੀਤ ਸਿੰਘ ਪਠਾਨਮਾਜਰਾ ਦੇ ਖਿ ਲਾਫ਼ ਕੇ ਸ ਦਰ ਜ਼ ਕੀਤਾ ਗਿਆ ਹੈ। ਹਰਮੀਤ ਸਿੰਘ ਪਠਾਨਮਾਜਰਾ ਤੇ ਇਹ ਇਲ ਜ਼ਾਮ ਹੈ ਕਿ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਨੇ ਸਮੇਂ ਚੋਣ ਕਮਿਸ਼ਨ ਤੋਂ ਇਹ ਜਾਣਕਾਰੀ ਛੁਪਾ ਈ ਗਈ ਸੀ ਕਿ ਉਸ ਨੂੰ ਚੈੱਕ ਬਾਊਂਸ

Read More
India

ਲਖ਼ੀਮਪੁਰ ਖੀਰੀ ਮਾਮਲੇ ‘ਚ ਆਸ਼ੀਸ਼ ਮਿਸ਼ਰਾ ਨੂੰ ਮਿਲੀ ਜ਼ਮਾ ਨਤ

'ਦ ਖ਼ਾਲਸ ਬਿਊਰੋ :ਲਖੀਮਪੁਰ ਹਿੰ ਸਾ ਮਾਮਲੇ ਦੇ ਮੁੱਖ ਦੋ ਸ਼ੀ ਅਤੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਟੇਨੀ ਦੇ ਬੇਟੇ ਆਸ਼ੀਸ਼ ਮਿਸ਼ਰਾ ਨੂੰ ਇਲਾਹਾਬਾਦ ਹਾਈ ਕੋਰਟ ਦੀ ਲਖਨਊ ਬੈਂਚ ਤੋਂ ਜ਼ਮਾ ਨਤ ਮਿਲ ਗਈ ਹੈ। 3 ਅਕਤੂਬਰ ਨੂੰ ਲਖੀਮਪੁਰ ਖੇੜੀ ਵਿੱਚ ਚਾਰ ਕਿਸਾਨਾਂ ਨੂੰ ਕਾਰ ਥੱਲੇ ਦੇ ਕੇ ਮਾ ਰ ਦਿਤਾ ਗਿਆ ਸੀ।ਇਹਨਾਂ ਵਿੱਚੋਂ

Read More
India

ਚੰਡੀਗੜ੍ਹ ਪ੍ਰਸ਼ਾਸ਼ਨ ਨੇ ਹਟਾਇਆ ਨਾਇਟ ਕਰ ਫ਼ਿਊ

‘ਦ ਖ਼ਾਲਸ ਬਿਊਰੋ : ਚੰਡੀਗੜ੍ਹ ਵਿੱਚ ਕ ਰੋਨਾ ਕੇਸ ਦੇ ਘੱਟਦੇ ਮਾਮਲਿਆਂ ਨੂੰ ਦੇਖਦੇ ਹੋਏ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਕ ਰੋਨਾ ਪਾਬੰ ਦੀਆਂ ਨੂੰ ਘਟਾਉਣ ਦਾ ਐਲਾਨ ਕੀਤਾ ਗਿਆ ਹੈ। ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਰਾਤ ਦਾ ਕਰ ਫਿਊ ਹਟਾ ਦਿੱਤਾ ਗਿਆ ਹੈ। 12 ਫਰਵਰੀ ਤੋਂ ਬਰਡ ਪਾਰਕ ਅਤੇ ਰਾਕ ਗਾਰਡਨ ਨੂੰ ਖੋਲ੍ਹਣ ਦੇ ਹੁਕਮ ਜਾਰੀ ਕਰ ਦਿੱਤੇ

Read More
Punjab

36 ਹਜ਼ਾਰ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਥਾਂ ਕਈਆਂ ਨੂੰ ਡਾਂ ਗਾਂ ਮਾ ਰ ਕੇ ਨੌਕਰੀਓਂ ਕੱਢਿਆ : ਮਜੀਠੀਆ

‘ਦ ਖ਼ਾਲਸ ਬਿਊਰੋ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਪ੍ਰਦੇਸ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ‘ਤੇ ਨਿਸ਼ਾਨੇ ਕੱਸਦਿਆਂ ਕਿਹਾ ਕਿ ਸਿੱਧੂ ਨੇ ਮੰਤਰੀ ਬਣਕੇ ਅਤੇ ਐਮ ਪੀ ਬਣਕੇ ਵੀ ਅੰਮ੍ਰਿਤਸਰ ਦਾ ਕੁੱਝ ਨਹੀਂ ਸਵਾਰਿਆ। ਉਨ੍ਹਾਂ ਨੇ ਕਿਹਾ ਕਿ ਸਿੱਧੂ ਨੇ ਕਦੇ ਵੀ ਲੋਕਾਂ ਦੀ ਸਾਰ

Read More
India

“ਬਾਹਰ ਆਓ, ਵੋਟ ਕਰੋ”, ਰਾਹੁਲ ਗਾਂਧੀ ਦੀ ਲੋਕਾਂ ਨੂੰ ਅਪੀਲ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਉੱਤਰ ਪ੍ਰਦੇਸ਼ ਵਿੱਚ ਅੱਜ ਵਿਧਾਨ ਸਭਾ ਚੋਣਾਂ ਦੇ ਪਹਿਲੇ ਗੇੜ ਦੀਆਂ ਵੋਟਾਂ ਪੈ ਰਹੀਆਂ ਹਨ। ਕਾਂਗਰਸ ਪਾਰਟੀ ਦੇ ਆਗੂ ਰਾਹੁਲ ਗਾਂਧੀ ਨੇ ਇੱਕ ਟਵੀਟ ਕਰਦਿਆਂ ਲੋਕਾਂ ਨੂੰ ਵੋਟ ਕਰਨ ਦੀ ਅਪੀਲ ਕੀਤੀ ਹੈ। ਰਾਹੁਲ ਗਾਂਧੀ ਨੇ ਟਵੀਟ ‘ਚ ਅਪੀਲ ਕਰਦਿਆ ਲਿਖਿਆ, ”ਦੇਸ਼ ਨੂੰ ਹਰੇਕ ਡਰ ਤੋਂ ਆਜ਼ਾਦ ਕਰੋ –

Read More
India

ਯੂਪੀ ਦੇ ਵੋਟਰਾਂ ਲਈ ਮੋਦੀ ਦੀ ਅਪੀਲ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਲਈ ਅੱਜ ਪਹਿਲੇ ਗੇੜ ਦੀ ਚੋਣ ਲਈ ਵੋਟਿੰਗ ਹੋ ਰਹੀ ਹੈ। ਇਸ ਦਰਮਿਆਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇੱਕ ਟਵੀਟ ਕਰਕੇ ਸੂਬੇ ਦੇ ਲੋਕਾਂ ਦੇ ਨਾਂਅ ਇੱਕ ਸੰਦੇਸ਼ ਜਾਰੀ ਕੀਤਾ ਹੈ। ਮੋਦੀ ਨੇ ਅਪੀਲ ਕੀਤੀ ਕਿ, ”ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਲਈ ਅੱਜ ਪਹਿਲੇ

Read More
Punjab

ਭਾਜਪਾ ‘ਚ ਸ਼ਾਮਿਲ ਹੋਏ ਖਲੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਵਿਸ਼ਵ ਪ੍ਰਸਿੱਧ ਰੈਸਲਰ ਦਲੀਪ ਸਿੰਘ ਉਰਫ਼ ਗ੍ਰੇਟ ਖਲੀ ਅੱਜ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਿਲ ਹੋ ਗਏ ਹਨ। ਬੀਜੇਪੀ ਵਿੱਚ ਸ਼ਾਮਿਲ ਹੋਣ ਤੋਂ ਪਹਿਲਾਂ ਖਲੀ ਨੇ ਕੁੱਝ ਭਾਜਪਾ ਆਗੂਆਂ ਦੇ ਨਾਲ ਮੁਲਾਕਾਤ ਵੀ ਕੀਤੀ ਸੀ।

Read More
India

ਮੋਦੀ ਖ਼ਿਲਾਫ਼ ਪੇਸ਼ ਹੋਇਆ ਵਿਸ਼ੇਸ਼ ਅਧਿਕਾਰ ਉਲੰਘਣਾ ਦਾ ਮਤਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਤੇਲੰਗਨਾ ਰਾਸ਼ਟਰ ਸਮਿਤੀ (ਟੀਆਰਐੱਸ) ਦੇ ਸੰਸਦ ਮੈਂਬਰਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖਿਲਾਫ਼ ਵਿਸ਼ੇਸ਼ ਅਧਿਕਾਰ ਉਲੰਘਣਾ ਦਾ ਮਤਾ ਪੇਸ਼ ਕੀਤਾ ਹੈ। ਇਨ੍ਹਾਂ ਸੰਸਦ ਮੈਂਬਰਾਂ ਨੇ ਰਾਜ ਸਭਾ ‘ਚ ਰਾਸ਼ਟਰਪਤੀ ਦੇ ਭਾਸ਼ਣ ‘ਤੇ ਹੋਈ ਚਰਚਾ ਦਾ ਜਵਾਬ ਦਿੰਦੇ ਹੋਏ ਆਂਧਰਾ ਪ੍ਰਦੇਸ਼ ਪੁਨਰਗਠਨ ਬਿੱਲ ‘ਤੇ ਪੀਐੱਮ ਮੋਦੀ ਵੱਲੋਂ ਕੀਤੀ ਗਈ ਟਿੱਪਣੀ

Read More