ਸਿੱਖਸ ਫਾਰ ਜਸਟਿਸ (SFJ) ਦੀਆਂ 40 ਵੈੱਬਸਾਈਟਾਂ ਭਾਰਤ ਸਰਕਾਰ ਨੇ ਕੀਤੀਆਂ ਬਲੌਕ
‘ਦ ਖ਼ਾਲਸ ਬਿਊਰੋ:- ਸਿੱਖਸ ਫਾਰ ਜਸਟਿਸ ਵੱਲੋਂ ਖਾਲਿਸਤਾਨ ਨੂੰ ਲੈ ਕੇ ਰੈਫਰੈਂਡਮ-2020 ਦੀਆਂ ਗਤੀਵਿਧੀਆਂ ਤੇਜ ਕਰ ਦਿੱਤੀਆਂ ਗਈਆਂ ਹਨ। ਪਿਛਲੇ ਦਿਨੀਂ ਸਿੱਖਸ ਫਾਰ ਜਸਟਿਸ ਦੇ ਕਾਨੂੰਨੀ ਸਲਾਹਕਾਰ ਗੁਰਪਤਵੰਤ ਸਿੰਘ ਪੰਨੂੰ ਨੇ ਪੰਜਾਬ ਵਿੱਚ ਰੈਫਰੈਂਡਮ-2020 ਲਈ ਵੋਟਾਂ ਦੀ ਆਨਲਾਈਨ ਰਜਿਸਟ੍ਰੇਸ਼ਨ ਕਰਨ ਵਾਸਤੇ 4 ਜੁਲਾਈ ਤੋਂ ਵੈੱਬਸਾਈਟ ਲਾਂਚ ਕਰਨ ਦਾ ਐਲਾਨ ਕੀਤਾ ਸੀ। ਇਸ ਤੋਂ ਬਾਅਦ