Punjab

“ਜੇ ਪੰਜਾਬ ਤੇ ਦੇਸ਼ ਦੀ ਗਰੀਬੀ ਹਟਾਉਣੀ ਹੈ ਤਾਂ ਹਰੇਕ ਨੂੰ ਚੰਨੀ ਵਰਗਾ ਬਣਾ ਦਿਉ”

‘ਦ ਖ਼ਾਲਸ ਬਿਊਰੋ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਾਂਗਰਸ ਪਾਰਟੀ ‘ਤੇ ਖੂਬ ਨਿਸ਼ਾਨੇ ਕੱਸੇ। ਉਨ੍ਹਾਂ ਨੇ ਕਿਹਾ ਕਿ ਇੱਕ ਸੌ ਸੱਤਰ ਕਰੋੜ ਦੀ ਜਾਇਦਾਦ ਵਾਲਾ ਮੁੱਖ ਮੰਤਰੀ ਚੰਨੀ ਆਪਣੇ ਆਪ ਨੂੰ ਗਰੀਬ ਦੱਸ ਰਿਹਾ। ਉਨ੍ਹਾਂ ਨੇ ਰਾਹੁਲ ਗਾਂਧੀ ਨੂੰ ਵਿਅੰਗਮਈ ਅਪੀਲ ਕਰਦਿਆਂ ਕਿਹਾ ਕਿ ਜੇ ਪੰਜਾਬ

Read More
Punjab

ਬਸਪਾ ਪ੍ਰਧਾਨ ਕੁਮਾਰੀ ਮਾਇਆਵਤੀ ਦੀ ਪੰਜਾਬ ਫੇਰੀ

‘ਦ ਖ਼ਾਲਸ ਬਿਊਰੋ : ਬਸਪਾ ਸੁਪਰੀਮੋ ਮਾਇਆਵਤੀ ਨੇ ਨਵਾਂ ਸ਼ਹਿਰ ਵਿੱਚ ਚੋਣ ਰੈਲੀ ਨੂੰ ਸੰਬੋਧਨ ਕਰਦਿਆ ਕਿਹਾ ਕਿ ਚਰਨਜੀਤ ਸਿੰਘ ਚੰਨੀ ਨੂੰ ਕਾਂਗਰਸ ਨੂੰ ਮੁੱਖ ਮੰਤਰੀ ਚਿਹਰਾ ਬਣਾਉਣਾ  ਉਹਨਾਂ ਦੀ ਮਜਬੂਰੀ ਹੈ। ਉਨ੍ਹਾਂ ਨੇ ਅਕਾਲੀ-ਬਸਪਾ ਗੱਠਜੋੜ ਦੇ ਉਮੀਦਵਾਰਾਂ ਨੂੰ ਵੋਟ ਪਾਉਣ ਦੀ ਅਪੀਲ ਕੀਤੀ। ਉਹਨਾਂ ਪ੍ਰਕਾਸ਼ ਸਿੰਘ ਬਾਦਲ ਦੀ ਤਾਰੀਫ਼ ਕੀਤੀ ਤੇ ਉਹਨਾਂ ਦੇ ਚੋਣ

Read More
India

ਕੋਵੀ ਡ ਵੈਕ ਸੀਨ ਲਈ ਆਧਾਰ ਕਾਰਡ ਜਰੂਰੀ ਨਹੀਂ:ਸਿਹਤ ਮੰਤਰਾਲਾ

‘ਦ ਖ਼ਾਲਸ ਬਿਊਰੋ : ਸਿਹਤ ਤੇ ਪਰਿਵਾਰ ਭਲਾਈ ਮੰਤਰਾਲੇ ਨੇ ਇੱਕ ਪਟੀਸ਼ਨ ਦੇ ਸੰਬੰਧ ਵਿੱਚ ਸੁਪਰੀਮ ਕੋਰਟ ਨੂੰ ਦਿਤੇ ਜੁਆਬ ਵਿੱਚ ਹਲਫ਼ਨਾਮਾ ਦੇ ਕੇ ਇਹ ਸੱਪਸ਼ਟ ਕੀਤਾ ਹੈ ਕਿ ਕੋ ਵੀਡ ਵੈਕ ਸੀਨ ਲੈਣ ਲਈ ਆਧਾਰ ਕਾਰਡ ਦਾ ਹੋਣਾ ਲਾਜ਼ਮੀ ਨਹੀਂ ਹੈ। ਇਸ ਲਈ ਪਾਸਪੋਰਟ,ਡਰਾਈਵਿੰਗ ਲਾਈਸੈਂਸ, ਪੈਨ ਕਾਰਡ ਅਤੇ ਰਾਸ਼ਨ ਕਾਰਡ ਸਮੇਤ ਕਿਸੇ ਵੀ ਸ਼ਨਾਖਤੀ

Read More
Punjab

ਜੂਨੀਅਰ ਚੰਦੂਮਾਜਰਾ ਖਿਲਾਫ਼ ਪੁਲਿਸ ਕੇਸ ਦਰਜ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਸਨੌਰ ਤੋਂ ਉਮੀਦਵਾਰ ਹਰਿੰਦਰਪਾਲ ਸਿੰਘ ਚੰਦੂਮਾਜਰਾ ਖਿਲਾਫ਼ ਪੁਲਿਸ ਕੇਸ ਦਰਜ ਕਰ ਲਿਆ ਗਿਆ ਹੈ। ਥਾਣਾ ਸਦਰ ਪੁਲਿਸ ਪਟਿਆਲਾ ਮੁਤਾਬਕ ਉਨ੍ਹਾਂ ਉੱਤੇ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਦਾ ਦੋਸ਼ ਹੈ। ਰਿਟਰਨਿੰਗ ਅਫ਼ਸਰ ਜਸਲੀਨ ਕੌਰ ਭੁੱਲਰ

Read More
Punjab

ਚੰਨੀ ਦੇ ਭਾਣਜੇ ਹਨੀ ਰਹਿਣਗੇ ਚਾਰ ਦਿਨਾਂ ਲਈ ਹੋਰ ਪੁਲਿਸ ਦੇ ਹੱਥਾਂ ‘ਚ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਦੇ ਭਾਣਜੇ ਹਨੀ ਦੀਆਂ ਮੁਸ਼ਕਿਲਾਂ ਹੋਰ ਵੱਧ ਗਈਆਂ ਹਨ ਅਤੇ ਉਨ੍ਹਾਂ ਨੂੰ ਅਗਲੇ ਹੋਰ ਕਈ ਦਿਨਾਂ ਲਈ ਪੁਲਿਸ ਦੀ ਪੁੱਛਗਿੱਛ ਦਾ ਸਾਹਮਣਾ ਕਰਨਾ ਪਵੇਗਾ। ਜਲੰਧਰ ਦੀ ਜ਼ਿਲ੍ਹਾ ਅਦਾਲਤ ਵੱਲੋਂ ਭੁਪਿੰਦਰ ਸਿੰਘ ਹਨੀ ਦਾ ਪੁਲਿਸ ਰਿਮਾਂਡ ਚਾਰ ਹੋਰ ਦਿਨਾਂ ਲ਼ਈ ਵਧਾ ਦਿੱਤਾ ਗਿਆ ਹੈ।

Read More
Punjab

ਸਿਮਰਜੀਤ ਬੈਂਸ ਖ਼ਿਲਾਫ਼ 307 ਦਾ ਪਰਚਾ ਦਰਜ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਦੋ ਵਾਰ ਵਿਧਾਇਕ ਰਹੇ ਸਿਮਰਜੀਤ ਸਿੰਘ ਬੈਂਸ ਅਤੇ ਉਹਦੇ ਫਰਜੰਦ ਏਪੀ ਸਿੰਘ ਖਿਲਾਫ਼ ਕਤਲ ਕੇਸ ਦਰਜ ਕਰਕੇ ਗ੍ਰਿਫਤਾਰ ਕਰ ਲਿਆ ਗਿਆ ਹੈ। ਥਾਣਾ ਸ਼ਿਮਲਾਪੁਰੀ ਵਿੱਚ ਦਰਜ ਐੱਫਆਈਆਰ ਵਿੱਚ ਧਾਰਾ 307 ਸਮੇਤ ਹੋਰ ਕਈ ਧਾਰਾਵਾਂ ਲਗਾਈਆਂ ਗਈਆਂ ਹਨ। ਬੈਂਸ ਵਿਰੁੱਧ ਲੁਧਿਆਣਾ ਪੁਲਿਸ

Read More
Punjab

ਡਾ ਨਵਜੋਤ ਕੌਰ ਦੀਆਂ ਨਜ਼ਰਾਂ ‘ਚ ਚੰਨੀ ਨਾਲੋਂ ਸਿੱਧੂ ਵੱਧ ਕਾਬਲ

‘ਦ ਖ਼ਾਲਸ ਬਿਊਰੋ : ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਪਤਨੀ ਨਵਜੋਤ ਕੌਰ ਸਿੱਧੂ ਨੇ ਕਾਂਗਰਸ ਪਾਰਟੀ ਵੱਲੋਂ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਚੇਹਰਾ ਬਣਾਉਣ ਉਤੇ ਸਵਾਲ ਚੁੱਕੇ ਹਨ। ਉਨ੍ਹਾਂ ਨੇ ਕਿਹਾ ਕਿ ਰਾਹੁਲ ਗਾਂਧੀ ਨੂੰ ਗੁੰਮਰਾਹ ਕੀਤਾ ਗਿਆ ਹੈ। ਉਨ੍ਹਾਂ  ਨੇ ਇਹ ਵੀ ਕਿਹਾ ਕਿ ਜਾਤ ਤੇ ਗਰੀਬ ਦੀ ਥਾਂ ਕਾਬਲੀਅਤ

Read More
Others

ਰੇਤ ਮਾਈਨਿੰਗ ਦਾ ਮਾਸਟਰ ਮਾਇੰਡ ਚੰਨੀ : ਰਾਘਵ ਚੱਢਾ

‘ਦ ਖ਼ਾਲਸ ਬਿਊਰੋ : ਆਮ ਆਦਮੀ ਪਾਰਟੀ ਪੰਜਾਬ ਦੇ ਸਹਿ ਇੰਚਾਰਜ ਰਾਘਵ ਚੱਢਾ ਨੇ ਅੱਜ ਪ੍ਰੈੱਸ ਕਾਨਫਰੰਸ ਕਰਕੇ ਕਾਂਗਰਸ ‘ਤੇ ਖੂਬ ਨਿਸ਼ਾਨੇ ਕੱਸੇ। ਚੱਢਾ ਨੇ ਕਿਹਾ ਕਿ “ਹਨੀ, ਮਨੀ ਤੇ ਚੰਨੀ ਦੀ ਲਵ ਸਟੋਰੀ ‘ਚ ਨਵਾਂ ਚੈਪਟਰ” ਜੁੜ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਚੰਨੀ ਦੇ ਗ੍ਰਿਫ ਤਾਰ ਭਾਣਜੇ ਭੁਪਿੰਦਰ ਸਿੰਘ ਹਨੀ ਨੇ

Read More
India Punjab

ਭਾਜਪਾ ਗਠਜੋੜ ਪੰਜ ਏਕੜ ਤੋਂ ਘੱਟ ਵਾਲੇ ਕਿ ਸਾਨਾਂ ਦਾ ਕ ਰਜ਼ਾ ਕਰੇਗਾ ਮੁਆਫ

‘ਦ ਖ਼ਾਲਸ ਬਿਊਰੋ : ਭਾਜਪਾ ਗੱਠਜੋੜ ਨੇ ਪਿੰਡਾਂ ਦੇ ਵਿਕਾਸ ਲਈ ਅੱਜ ਅਲੱਗ ਤੋਂ ਸੰਕਲਪ ਪੱਤਰ ਜਾਰੀ ਕੀਤਾ ਹੈ। ਇਸ ਸੰਕਲਪ ਪੱਤਰ ਵਿੱਚ ਕਿਸਾਨਾਂ ਅਤੇ ਪਿੰਡਾਂ ਦੇ ਲੋਕਾਂ ਲਈ ਵੱਡੇ ਵਾਅਦੇ ਕੀਤੇ ਗਏ ਹਨ। ਭਾਜਪਾ ਦੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਨੇ ਸੰਕਲਪ ਪੱਤਰ ਜਾਰੀ ਕਰਨ ਮੌਕੇ ਪੰਜਾਬ ਦੇ ਕਿਸਾਨਾਂ ਦੀ ਤਾਰੀਫ ਕਰਦਿਆਂ ਕਿਹਾ ਕਿ ਇੱਕ

Read More
Punjab

ਪਿਛਲੇ ਪੰਜ ਸਾਲਾਂ ਤੋਂ ਪੰਜਾਬ ਨੂੰ ਲੁੱਟ ਰਹੀ ਹੈ ਕਾਂਗਰਸ : ਸੁਖਬੀਰ ਬਾਦਲ

‘ਦ ਖ਼ਾਲਸ ਬਿਊਰੋ : ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਾਂਗਰਸ ਪਾਰਟੀ ‘ਤੇ ਨਿਸ਼ਾਨਾਂ ਕੱਸਦਿਆਂ ਕਿਹਾ ਕਿ ਕਾਂਗਰਸ ਪਾਰਟੀ ਹਰ ਬਾਰ ਪੰਜਾਬ ਅਤੇ ਪੰਜਾਬ ਦੇ ਲੋਕਾਂ ਨੂੰ ਧੋਖਾ ਦਿੰਦੀ ਆ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਪਿਛਲੇ ਪੰਜ ਸਾਲਾਂ ਵਿੱਚ ਪੰਜਾਬ ‘ਚ ਰੇਤ ਮਾ ਫੀਆ, ਡ ਰੱਗ ਮਾਫੀਆ ਅਤੇ

Read More