India International Punjab Religion

ਪਾਕਿਸਤਾਨ ‘ਚ ਦਰਦਨਾਕ ਹਾਦਸਾ, 19 ਸਿੱਖ ਸ਼ਰਧਾਲੂਆਂ ਦੀ ਮੌਤ

‘ਦ ਖਾਲਸ ਬਿਊਰੋ:-ਪਾਕਿਸਤਾਨ ਤੋਂ ਬਹੁਤ ਮਾੜੀ ਖਬਰ ਹੈ ਕਿ ਪਾਕਿਸਤਾਨ ਵਿੱਚ ਇੱਕ ਬਹੁਤ ਹੀ ਦਰਦਨਾਕ ਹਾਦਸਾ ਹੋ ਗਿਆ । ਇੱਕ ਸਿੱਖ ਸ਼ਰਧਾਲੂਆਂ ਦੀ ਵੈਨ ਦੀ ਟਰੇਨ ਨਾਲ ਟੱਕਰ ਹੋਣ ਕਾਰਨ 15 ਲੋਕਾਂ ਦੀ ਮੌਕੇ ‘ਤੇ ਮੌਤ ਹੋ ਗਈ। ਹਾਦਸਾ ਹੋਣ ਉਪਰੰਤ ਰਾਹਤ ਕਰਮਚਾਰੀਆਂ ਵੱਲੋਂ ਮੌਕੇ ‘ਤੇ ਪਹੁੰਚ ਕੇ ਜਖਮੀ ਹੋਏ ਸ਼ਰਧਾਲੂਆਂ ਨੂੰ ਤੁਰੰਤ ਨੇੜੇ ਹਸਪਤਾਲ

Read More
India

ਜੂਲਾਈ ‘ਚ ਮੁੜ ਉਡਾਣ ਭਰ ਸਕਦੀਆਂ ਨੇ ਕੌਮਾਂਤਰੀ ਉਡਾਣਾਂ

‘ਦ ਖ਼ਾਲਸ ਬਿਊਰੋ :- ਅੰਤਰਰਾਸ਼ਟਰੀ ਉਡਾਣਾਂ ਮੁੜ ਤੋਂ ਚਲਾਉਣ ਸਬੰਧੀ ਬੀਤੇ ਦਿਨ ਏਅਰਪੋਰਟ ਅਥਾਰਟੀ ਆਫ਼ ਇੰਡੀਆ ਦੇ ਚੇਅਰਮੈਨ ਅਰਵਿੰਦ ਸਿੰਘ ਨੇ ਕਿਹਾ ਕਿ ਭਾਰਤ ਨਿਯਮਤ ਤੌਰ ‘ਤੇ ਵਪਾਰਕ ਅੰਤਰਰਾਸ਼ਟਰੀ ਉਡਾਣਾਂ ਨੂੰ  ਦੁਬਾਰਾ ਸ਼ੁਰੂ ਕਰਨ ਲਈ ਸੰਯੁਕਤ ਰਾਜ, ਕੈਨੇਡਾ ਤੇ ਮਿਡਲ ਈਸਟ ਨਾਲ ਉੱਚ ਪੱਧਰੀ ਵਿਚਾਰ ਵਟਾਂਦਰੇ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਦਾ ਟੀਚਾ

Read More
Punjab

ਨਾਭਾ ਜੇਲ੍ਹ ‘ਚ ਬੰਦੀ ਸਿੰਘ ਨੂੰ ਤੰਗ ਨਾ ਕਰੇ ਪੁਲਿਸ, ਹੜਤਾਲ ‘ਤੇ ਬੈਠੇ ਸਿੰਘਾਂ ਦਾ ਜੇਕਰ ਕੋਈ ਨੁਕਸਾਨ ਹੋਇਆ ਤਾਂ ਸਰਕਾਰ ਜਿੰਮੇਵਾਰ ਹੋਵੇਗੀ: ਜਥੇਦਾਰ

‘ਦ ਖ਼ਾਲਸ ਬਿਊਰੋ:- ਨਾਭਾ ਜੇਲ੍ਹ ਵਿੱਚ ਪ੍ਰਸ਼ਾਸ਼ਨ ਵੱਲੋਂ ਬੰਦੀ ਸਿੰਘ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ਸੰਬੰਧੀ ਜਦੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਪਤਾ ਲੱਗਿਆ ਤਾਂ ਉਹਨਾਂ ਨੇ ਤੁਰੰਤ ਇਸਦਾ ਨੋਟਿਸ ਲਿਆ।     ਸਿੰਘ ਸਾਹਿਬ ਨੇ ਅੱਜ ਪ੍ਰੈਸ ਨੋਟ ਜਾਰੀ ਕਰਦਿਆਂ ਕਿਹਾ ਕਿ ਮੈਕਸੀਮਅਮ

Read More
India Punjab

ਅਸੀਂ ਬਹੁਤ ਛੇਤੀ ਆਧੁਨਿਕ ਤਕਨੀਕੀ ਹਥਿਆਰ ਲਿਆ ਰਹੇ ਹਾਂ: ਮੋਦੀ

‘ਦ ਖਾਲਸ ਬਿਊਰੋ:- ਲੇਹ-ਲੱਦਾਖ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤੀ ਫੌਜ ਦੇ ਨੌਜਵਾਨਾਂ ਨੂੰ ਸੰਬੋਧਨ ਕਰਦਿਆ ਗਲਵਾਨਘਾਟੀ ਵਿੱਚ ਸ਼ਹੀਦ ਹੋਏ ਨੌਜਵਾਨਾਂ ਨੂੰ ਸ਼ਰਧਾਜਲੀ ਦਿੱਤੀ ਅਤੇ ਆਪਣੀ ਡਿਊਟੀ ਨਿਭਾ ਰਹੇ ਨੌਜਵਾਨਾਂ ਦਾ ਹੌਸਲਾਂ ਵਧਾਉਦਿਆਂ ਕਿਹਾ ਕਿ, ਜਿਹੜੀ ਜਗ੍ਹਾਂ ‘ਤੇ ਖੜ੍ਹ ਕੇ ਤੁਸੀਂ ਦੇਸ਼ ਦੀ ਰੱਖਿਆ ਕਰਦੇ ਹੋ ਉਸ ਦਾ ਮੁਕਾਬਲਾ ਪੂਰੇ ਵਿਸ਼ਵ ‘ਚ ਹੋਰ ਕੋਈ

Read More
India

ਕੋਰੋਨਾ ਦਾ ਖ਼ਾਤਮਾ ਕਰੇਗਾ ਇੰਡੀਆ, 15 ਅਗਸਤ ਤੱਕ ਕੋਰੋਨਾ ਦੀ ਵੈਕਸੀਨ ਤਿਆਰ ਹੋਣ ਦਾ ਦਾਅਵਾ

‘ਦ ਖ਼ਾਲਸ ਬਿਊਰੋ :- ਕੋਰੋਨਾ ਵਾਇਰਸ ਕਾਰਨ ਹੁਣ ਤੱਕ 6 ਲੱਖ ਤੋਂ ਵੱਧ ਮੋਤਾਂ ਹੋ ਚੁੱਕਿਆ ਹਨ, ਤੇ ਇਸ ਦੇ ਮਰੀਜ਼ ਦਿਨੋਂ – ਦਿਨ ਵੱਧਦੇ ਹੀ ਜਾ ਰਹੇ ਹਨ। ਸਾਰੀ ਦੁਨੀਆ ਭਰ ਉੱਚ ਸਿਹਤ ਵਿਗਿਆਨੀ ਇਸ ਮਹਾਂਮਾਰੀ ਕੋੋਵਿਡ-19 ਦੀ ਵੈਕਸੀਨ ਲੱਭਣ ਜਾਂ ਬਣਾਉਣ ‘ਚ ਜੁਟੇ ਹੋਏ ਹਨ। ਕੁੱਝ ਇਸੇ ਹੀ ਤਰ੍ਹਾਂ ਭਾਰਤ ਦੇਸ਼ ਦੇ ਵੀ

Read More
India Punjab

ਪ੍ਰਕਾਸ਼ ਸਿੰਘ ਬਾਦਲ ਨੇ ਵਿਦੇਸ਼ੀ ਇਲਾਜ ‘ਤੇ 1 ਕਰੋੜ ਤੋਂ ਵੱਧ ਖਰਚੇ, ਕੈਪਟਨ ਸਰਕਾਰ ਤਾਰੂਗੀ ਬਿੱਲ

‘ਦ ਖਾਲਸ ਬਿਊਰੋ:- ਕੋਰੋਨਾ ਸੰਕਟ ਦੀ ਇਸ ਔਖੀ ਘੜੀ ਦੌਰਾਨ ਇਕ ਪਾਸੇ ਤਾਂ ਦੇਸ਼ ਆਰਥਿਕ ਸੰਕਟ ਨਾਲ ਜੂਝ ਰਿਹਾ ਹੈ, ਦੂਸਰੇ ਪਾਸੇ ਪੰਜਾਬ ਸਰਕਾਰ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੱਲੋਂ ਅਮਰੀਕਾ ਵਿੱਚ ਕਰਵਾਏ ਇਲਾਜ ਦੇ ਬਕਾਇਆ ਮੈਡੀਕਲ ਬਿੱਲਾਂ ਨੂੰ ਪ੍ਰਵਾਨਗੀ ਦੇ ਦਿੱਤੀ ਹੈ।ਜੋ ਪੰਜਾਬ ਦੇ ਸਿਹਤ ਵਿਭਾਗ ਕੋਲ ਫਸੇ ਹੋਏ ਸਨ।

Read More
India

ਭਾਰਤ ਖ਼ਰੀਦੇਗਾ 38,900 ਕਰੋੜ ਦੇ ਆਧੁਨਿਕ ਲੜਾਕੂ ਜਹਾਜ਼ ਅਤੇ ਹੋਰ ਜੰਗੀ ਸਮਾਨ

‘ਦ ਖ਼ਾਲਸ ਬਿਊਰੋ:- ਸਰਹੱਦਾਂ ‘ਤੇ ਚੱਲਦੇ ਤਣਾਅ ਨੂੰ ਦੇਖਦਿਆਂ ਭਾਰਤੀ ਰੱਖਿਆ ਮੰਤਰਾਲੇ ਨੇ 38,900 ਕਰੋੜ ਰੁਪਏ ਮੁੱਲ ਦੇ ਆਧੁਨਿਕ ਜੰਗੀ ਜਹਾਜ਼ਾਂ, ਮਿਜ਼ਾਈਲ ਪ੍ਰਣਾਲੀ ਤੇ ਹੋਰ ਹਥਿਆਰਾਂ ਦੀ ਖਰੀਦ ਦੇ ਸੌਦੇ ਨੂੰ ਹਰੀ ਝੰਡੀ ਦੇ ਦਿੱਤੀ ਹੈ। ਅਧਿਕਾਰੀਆਂ ਨੇ ਕਿਹਾ ਕਿ ਇਹਨਾਂ ਹਥਿਆਰਾਂ ਦੀ ਖਰੀਦ ਦੀ ਮੁੱਖ ਵਜ੍ਹਾ ਭਾਰਤੀ ਸੁਰੱਖਿਆ ਬਲਾਂ ਦੀ ਜੰਗੀ ਸਮਰੱਥਾਵਾਂ ਨੂੰ ਵਧਾਉਣਾ

Read More
Punjab

ਰੈਫਰੈਂਡਮ-2020 ਨੂੰ ਲੈ ਕੇ ਅੰਮ੍ਰਿਤਸਰ ਸਾਹਿਬ ‘ਚ ਅਲਰਟ ਜਾਰੀ, SFJ ਨੇ ਕੱਲ੍ਹ ਤੋਂ ਵੋਟਾਂ ਬਣਾਉਣ ਦਾ ਕੀਤਾ ਐਲਾਨ

‘ਦ ਖ਼ਾਲਸ ਬਿਊਰੋ:- ਸਿੱਖਸ ਫਾਰ ਜਸਟਿਸ (SFJ) ਨੂੰ ਲੈ ਕੇ ਅੰਮ੍ਰਿਤਸਰ ਸਾਹਿਬ ਵਿੱਚ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਦਰਅਸਲ ਸਿੱਖਸ ਫਾਰ ਜਸਟਿਸ ਦੇ ਕਾਨੂੰਨੀ ਸਲਾਹਕਾਰ ਗੁਰਪਤਵੰਤ ਸਿੰਘ ਪੰਨੂੰ ਨੇ ਐਲਾਨ ਕੀਤਾ ਸੀ ਕਿ 4 ਜੁਲਾਈ ਤੋਂ ਰੈਫਰੈਂਡਮ-2020 ਦੀਆਂ ਵੋਟਾਂ ਲਈ ਰਜਿਸਟ੍ਰੇਸ਼ਨ ਸ਼ੁਰੂ ਕਰ ਦਿੱਤੀ ਜਾਵੇਗੀ। ਜਿਸ ਦੀ ਸ਼ੁਰੂਆਤ ਕਰਨ ਲਈ ਸ੍ਰੀ ਅਕਾਲ ਤਖ਼ਤ ਸਾਹਿਬ

Read More
Punjab

ਚੰਗਾ ਭਲਾ ਤੁਰ ਕੇ ਹਸਪਤਾਲ ਗਿਆ, ਡਾਕਟਰਾਂ ਨੇ ਲਾਸ਼ ਬਣਾ ਕੇ ਤੋਰ ਦਿੱਤਾ’

‘ਦ ਖ਼ਾਲਸ ਬਿਊਰੋ :- ਮੋਗਾ ਵਿਖੇ ਦਿੱਲੀ ਹਾਰਟ ਇੰਸਟੀਚਿਊਟ ਤੇ ਸੁਪਰਸਪੈਸ਼ਲਿਟੀ ਹਸਪਤਾਲ ‘ਚ ਇੱਕ ਮਰੀਜ਼ ਦੀ ਮੌਤ ਹੋ ਜਾਣ ‘ਤੇ ਉਸ ਦੇ ਪਰਿਵਾਰਕ ਮੈਂਬਰਾਂ ਵੱਲੋਂ ਹਸਪਤਾਲ ਮੂਹਰੇ ਨਾਰਾਜ਼ਗੀ ਜਤਾਉਂਦੇ ਹੋਏ ਪ੍ਰਦਰਸ਼ਨ ਕੀਤਾ ਗਿਆ। ਪਰਿਵਾਰਕ ਜਾਣਕਾਰੀ ਮੁਤਾਬਿਕ ਮ੍ਰਿਤਕ ਬਲਵਿੰਦਰ ਸਿੰਘ (43) ਪਿੰਡ ਕੋਰੇਵਾਲਾ ਖੁਰਦ ਦਾ ਰਹਿਣ ਵਾਲਾ ਸੀ ਤੇ ਮੋਗਾ ਵਿੱਚ ਪੱਲੇਦਾਰੀ ਕਰਦਾ ਸੀ। ਮ੍ਰਿਤਕ ਦੇ

Read More
Punjab

ਸਾਬਕਾ ਡੀ.ਜੀ.ਪੀ ਪੰਜਾਬ ਸੁਮੇਧ ਸੈਣੀ ਦੀਆਂ ਮੁਸ਼ਕਲਾਂ ਵਧੀਆਂ, ਕੇਸ ਦੂਜੀ ਅਦਾਲਤ ‘ਚ ਤਬਦੀਲ

‘ਦ ਖ਼ਾਲਸ ਬਿਊਰੋ :- 29 ਸਾਲ ਪਹਿਲਾਂ ਪੰਜਾਬ ਦੇ ਸਾਬਕਾ ਆਈਏਐਸ ਅਧਿਕਾਰੀ ਦੇ ਬੇਟੇ ਤੇ ਸਿਟਕੋ ਦੇ ਜੂਨੀਅਰ ਇੰਜਨੀਅਰ (ਜੇਈ) ਬਲਵੰਤ ਸਿੰਘ ਮੁਲਤਾਨੀ ਨੂੰ ਅਗਵਾ ਕਰਨ ਮਗਰੋਂ ਤੇ ਲਾਪਤਾ ਕਰਨ ਦੇ ਗੰਭੀਰ ਇਲਜ਼ਾਮ ਦਾ ਸਾਹਮਣਾ ਕਰ ਰਹੇ ਸਾਬਕਾ ਡੀਜੀਪੀ ਸੁਮੇਧ ਸੈਣੀ ਦੀਆਂ ਮੁਸ਼ਕਲਾਂ ਹੋਰ ਵਧ ਗਈਆਂ ਹਨ। ਮੁਹਾਲੀ ਦੇ ਜ਼ਿਲ੍ਹਾ ਤੇ ਸੈਸ਼ਨ ਜੱਜ RS ਰਾਏ

Read More