ਨਿਆਣਿਆਂ ਵਾਗੂੰ ਲੜ ਰਹੇ ਨੇ ਕਾਂਗਰਸੀ ਆਗੂ – ਤਿਵਾੜੀ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸੀਨੀਅਰ ਕਾਂਗਰਸੀ ਲੀਡਰ ਅਤੇ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਪੰਜਾਬ ਕਾਂਗਰਸ ਵਿੱਚ ਜਾਰੀ ਕਲੇਸ਼ ‘ਤੇ ਸਖਤ ਟਿੱਪਣੀ ਕਰਦਿਆਂ ਕਾਂਗਰਸੀ ਆਗੂਆਂ ਨੂੰ ਤਾੜਨਾ ਪਾਉਂਦਿਆਂ ਕਿਹਾ ਕਿ ਕਾਂਗਰਸ ਵਿੱਚ ਅਜਿਹੀ ਲੜਾਈ ਮੈਂ ਕਦੇ ਨਹੀਂ ਵੇਖੀ, ਅਸਲ ਮੁੱਦੇ ਛੱਡ ਕੇ ਆਗੂ ਨਿਆਣਿਆਂ ਵਾਂਗ ਲੜਨ ਲੱਗੇ ਹਨ। ਤਿਵਾੜੀ ਨੇ ਕਿਹਾ