ਮਾਨਸਾ ਬਾਰ ਐਸੋਸੀਏਸ਼ਨ ਦਾ ਵੱਡਾ ਫੈਸਲਾ,ਮੂਸੇਵਾਲਾ ਦੇ ਕਾਤ ਲਾਂ ਦਾ ਕੇਸ ਨਹੀਂ ਲੜ ਨਗੇ ਕੋਈ ਵੀ ਵਕੀਲ
‘ਦ ਖ਼ਾਲਸ ਬਿਊਰੋ : ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤ ਲ ਮਗਰੋਂ ਬਹੁਤ ਸਾਰੇ ਲੋਕਾਂ ਵੱਲੋਂ ਸੋਗ ਪ੍ਰਗਟਾਇਆ ਜਾ ਰਿਹਾ ਹੈ। ਗਾਇਕ ਦੀ ਮੌਤ ਮਗਰੋਂ ਹਰ ਕਿਸੇ ਵੱਲੋਂ ਉਨ੍ਹਾਂ ਦੀ ਹਵੇਲੀ ਪਹੁੰਚ ਕੇ ਦੁੱਖ ਸਾਂਝਾ ਕੀਤਾ ਜਾ ਰਿਹਾ ਹੈ। ਇਸੇ ਵਿਚਾਲੇ ਇਸ ਮਾਮਲੇ ਮਾਨਸਾ ਬਾਰ ਐਸੋਸੀਏਸ਼ਨ ਨੇ ਵੱਡਾ ਫੈਸਲਾ ਲਿਆ ਹੈ। ਬਾਰ ਐਸੋਸੀਏਸ਼ਨ ਨੇ ਫੈਸਲਾ ਕੀਤਾ ਹੈ ਕਿ
