ਘੱਟੋ-ਘੱਟ ਸਮੱਰਥਨ ਮੁੱਲ ਪਹਿਲਾਂ ਵਾਂਗ ਜਾਰੀ ਰਹੇਗਾ : ਪ੍ਰਧਾਨ ਮੰਤਰੀ
ਰਾਜ ਸਭਾ ਵਿੱਚ ਪ੍ਰਧਾਨ ਮੰਤਰੀ ਦਾ ਸੰਬੋਧਨ ‘ਦ ਖ਼ਾਲਸ ਬਿਊਰੋ (ਜਗਜੀਵਨ ਮੀਤ):-ਰਾਜਸਭਾ ‘ਚ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਕਿਹਾ ਕਿ ਘੱਟੋ-ਘੱਟ ਸਮਰਥਨ ਮੁੱਲ ਪਹਿਲਾਂ ਵੀ ਸੀ ਤੇ ਹੁਣ ਅੱਗੇ ਵੀ ਰਹੇਗਾ। ਮੰਡੀਆਂ ਦਾ ਅਧੁਨੀਕਰਣ ਕੀਤਾ ਜਾਵੇਗਾ ਤੇ ਗਰੀਬਾਂ ਨੂੰ ਸਸਤੇ ਮੁੱਲ ‘ਤੇ ਰਾਸ਼ਨ ਵੀ ਮਿਲਦਾ ਰਹੇਗਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ ਅਸੀਂ