ਸਿੱਧੂ ਮੂਸੇਵਾਲਾ ਕਤ ਲ ਕਾਂ ਡ ਵਿੱਚ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ
‘ਦ ਖ਼ਾਲਸ ਬਿਊਰੋ : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕ ਤਲ ਕਾਂ ਡ ਵਿੱਚ ਪੁ ਲਿਸ ਨੂੰ ਵੱਡੀ ਕਾਮਯਾਬੀ ਹਾਸਿਲ ਹੋਈ ਹੈ। ਪੁਲਿ ਸ ਨੇ ਕੇਕੜਾ ਨਾਂ ਦੇ ਵਿਅਕਤੀ ਨੂੰ ਗ੍ਰਿਫ਼ ਤਾਰ ਕੀਤਾ ਹੈ, ਜਿਸ ਨੇ ਗੋ ਲੀ ਚਲਾਉਣ ਵਾਲਿਆਂ ਨੂੰ ਗੱਡੀਆਂ ਮੁਹੱਈਆ ਕਰਵਾਈਆਂ ਸਨ। ਮਾਨਸਾ ਪੁਲਿਸ ਕੇਕੜਾ ਤੋਂ ਪੁੱਛਗਿੱਛ ਕਰ ਰਹੀ ਹੈ। ਦਰਅਸਲ ਸਿੱਧੂ
