International

ਇਜ਼ਰਾਈਲ ਨੇ ਯੂਕਰੇ ਨ ਨੂੰ ਜਾਸੂਸੀ ਸਾਫਟਵੇਅਰ ਦੇਣ ਤੋਂ ਕੀਤਾ ਇਨਕਾਰ

‘ਦ ਖ਼ਾਲਸ ਬਿਊਰੋ :ਰੂਸ ਨਾਲ ਜੰਗ ਦਾ ਸਾਹਮਣਾ ਕਰ ਰਹੇ ਯੂਕਰੇਨ ਨੇ ਕਾਫ਼ੀ ਸਮਾਂ ਪਹਿਲਾਂ ਇਜ਼ਰਾਈਲ ਨਾਲ ਜਾਸੂਸੀ ਸਾਫਟਵੇਅਰ ਪੈਗਾਸਸ ਨੂੰ ਖਰੀਦਣ ਲਈ ਸੌਦਾ ਪੱਕਾ ਕਰ ਲਿਆ ਸੀ । ਪਰ ਹੁਣ ਇਜ਼ਰਾਈਲ ਦਾ ਸਲਾਹ ਬਦਲ ਗਈ ਲਗਦੀ ਹੈ ਤੇ ਉਸ ਨੇ ਰੂਸ ਦੀ ਨਾਰਾਜ਼ਗੀ ਦੇ ਡਰੋਂ ਯੂਕਰੇਨ ਨੂੰ ਇਹ ਸਪਾਈਵੇਅਰ ਦੇਣ ਤੋਂ ਇਨਕਾਰ ਕਰ ਦਿੱਤਾ

Read More
Punjab

ਪੰਜਾਬ ‘ਚ ਹਰ ਸਾਲ 23 ਮਾਰਚ ਨੂੰ ਹੋਵੇਗੀ ਸਰਕਾਰੀ ਛੁੱਟੀ

‘ਦ ਖ਼ਾਲਸ ਬਿਊਰੋ : ਪੰਜਾਬ ‘ਚ 23 ਮਾਰਚ ਨੂੰ ਹਰ ਸਾਲ ਸਰਕਾਰੀ ਛੁੱਟੀ ਹੋਣ ਸਬੰਧੀ ਪੰਜਾਬ ਸਰਕਾਰ ਵੱਲੋਂ ਅੱਜ ਇਕ ਨਵਾਂ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਇਸ ਨੋਟੀਫਿਕੇਸ਼ਨ ਅਨੁਸਾਰ ਆਉਣ ਵਾਲੇ ਹਰੇਕ ਸਾਲ ਸ਼ਹੀਦੇ ਆਜ਼ਮ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਦੇ ਸ਼ਹੀਦੀ ਦਿਵਸ ਮੌਕੇ 23 ਮਾਰਚ ਨੂੰ ਪੰਜਾਬ ਸਰਕਾਰ ਦੇ ਸਾਰੇ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿਚ ਗਜ਼ਟਿਡ ਛੁੱਟੀ ਰਿਹਾ

Read More
India Punjab

ਭਗਵੰਤ ਮਾਨ ਅੱਜ ਪ੍ਰਧਾਨ ਮੰਤਰੀ ਮੋਦੀ ਨਾਲ ਕਰਨਗੇ ਮੁਲਾਕਾਤ

‘ਦ ਖ਼ਾਲਸ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਲ  ਮੁਲਾਕਾਤ ਕਰਨਗੇ। ਮੁੱਖ ਮੰਤਰੀ  ਵਦੋਂ ਸਹੁੰ ਚੁੱਕਣ ਤੋਂ ਬਾਅਦ ਭਗਵੰਤ ਮਾਨ ਦੀ ਪ੍ਰਧਾਨ ਮੰਤਰੀ ਨਾਲ ਇਹ ਪਹਿਲਾ ਮੀਟਿੰਗ ਹੋਵੇਗੀ। ਪ੍ਰੋਟੋਕੋਲ ਤਹਿਤ ਮਾਨ ਨੇ ਸਭ ਤੋਂ ਪਹਿਲਾਂ ਕੋਰੋਨਾ ਟੈਸਟ ਕਰਵਾਇਆ। ਜਿਸ ਵਿੱਚ ਉਹਨਾਂ ਦੀ ਰਿਪੋਰਟ ਨੈਗੇਟਿਵ ਆਈ ਹੈ।

Read More
Punjab

ਮਾਨਸਾ ਵਿੱਚ ਚੱਲ ਰਿਹਾ ਕਿਸਾਨਾਂ ਦਾ ਵਿਰੋਧ ਪ੍ਰਦਰਸ਼ਨ ਹਾਲੇ ਤੱਕ ਜਾਰੀ

‘ਦ ਖ਼ਾਲਸ ਬਿਊਰੋ :ਗੁਲਾਬੀ ਸੁੰਡੀ ਕਾਰਣ ਤਬਾਹ ਹੋਈ ਫ਼ਸਲ ਦੇ ਮੁਆਵਜੇ ਲਈ ਮਾਨਸਾ ਵਿੱਚ ਚੱਲ ਰਿਹਾ ਕਿਸਾਨਾਂ ਦਾ ਵਿਰੋਧ ਪ੍ਰਦਰਸ਼ਨ ਹਾਲੇ ਤੱਕ ਜਾਰੀ ਹੈ । ਜ਼ਿਲ੍ਹਾ ਕੰਪਲੈਕਸ ਦੇ ਬਾਹਰ ਧਰਨਾ ਲਾਈ ਬੈਠੇ ਕਿਸਾਨਾਂ ਵੱਲੋਂ ਅੱਜ ਸ਼ਹੀਦ ਭਗਤ ਸਿੰਘ ਰਾਜਗੁਰੂ ਸੁਖਦੇਵ ਦਾ ਸ਼ਹੀਦੀ ਦਿਵਸ ਵੀ ਉਥੇ ਹੀ ਮਨਾਇਆ ਗਿਆ।ਇਸ ਦੋਰਾਨ ਕਿਸਾਨਾਂ ਨੇ ਸਰਕਾਰਾਂ ਦੇ ਖ਼ਿਲਾਫ਼ ਨਾਅਰੇਬਾਜ਼ੀ

Read More
International

ਯੂਕਰੇਨ ਬਹੁਤ ਹੁਸ਼ਿਆਰੀ ਨਾਲ ਲ ੜ ਰਿਹੈ ਜੰ ਗ : ਅਮਰੀਕੀ ਰੱਖਿਆ ਵਿਭਾਗ

‘ਦ ਖ਼ਾਲਸ ਬਿਊਰੋ : ਅਮਰੀਕਾ ਦੇ ਰੱਖਿਆ ਵਿਭਾਗ ਦੇ ਬੁਲਾਰੇ ਜੌਨ ਕਿਰਬੀ ਨੇ ਕਿਹਾ ਕਿ ਯੂਕਰੇਨ “ਬਹੁਤ ਹੁਸ਼ਿਆਰੀ ਨਾਲ, ਬਹੁਤ ਰਚਨਾਤਮਕ ਢੰਗ ਨਾਲ, ਬਹੁਤ ਜਲਦੀ” ਦੇਸ਼ ਦੇ ਕੁਝ ਹਿੱਸਿਆਂ ਦਾ ਬਚਾਅ ਕਰ ਰਿਹਾ ਹੈ। ਯੂਕਰੇਨ ਦਾ ਦਾਅਵਾ ਕੀਤਾ ਸੀ ਕਿ ਉਸ ਦੇ ਸੁਰੱਖਿਆ ਬਲ ਰੂਸ ਤੋਂ ਆਪਣੇ ਇਲਾਕੇ ਵਾਪਸ ਲੈਣ ਵਿੱਚ ਕਾਮਯਾਬ ਹੋ ਰਹੇ ਹਨ।

Read More
Punjab

ਮਾਨਸਾ ਪੁਲਿਸ ਦੀ ਪਹਿਲਕਦਮੀ,ਆਮ ਲੋਕਾਂ ਦੀ ਮਦਦ ਲਈਸਾਈਬਰ ਹੈਲਪ ਡੈਸਕ ਵਿੰਡੋ ਸ਼ੁਰੂ

‘ਦ ਖ਼ਾਲਸ ਬਿਊਰੋ :ਤਕਨੀਕੀ ਸਹੂਲਤਾਂ ਨੇ ਜਿਥੇ ਆਮ ਲੋਕਾਂ ਦੀ ਸਹੂਲਤ ਵਧਾਈ ਹੈ,ਉਥੇ ਇਸ ਨਾਲ ਆਨਲਾਈਨ ਧੋਖਾਧੜੀ ਤੇ ਸਾਈਬਰ ਕਰਾਈਮ ਦੇ ਮਾਮਲੇ ਕਾਫ਼ੀ ਵੱਧ ਰਹੇ ਹਨ। ਜਿਸ ਦੇ ਚੱਲਦਿਆਂ ਮਾਨਸਾ ਪੁਲਿਸ ਨੇ ਇੱਕ ਪਹਿਲਕਦਮੀ ਕੀਤੀ ਹੈ। ਉਹਨਾਂ ਆਮ ਲੋਕਾਂ ਨੂੰ ਸ਼ਿਕਾਇਤ ਕਰਨ ਲਈ ਸਾਈਬਰ ਹੈਲਪ ਡੈਸਕ ਵਿੰਡੋ ਸ਼ੁਰੂ ਕੀਤੀ ਹੈ।ਉਨ੍ਹਾਂ ਕਿਹਾ ਕਿ ਲੋਕਾਂ ਦੀ ਮਦਦ

Read More
International

ਹਵਾਈ ਹ ਮਲੇ ਦੌਰਾਨ ਦੋ ਬੱਚਿਆਂ ਦੀ ਮੌ ਤ

‘ਦ ਖ਼ਾਲਸ ਬਿਊਰੋ : ਰੂ ਸ ਵੱਲੋਂ ਯੂਕ ਰੇਨ ‘ਤੇ ਲਗਾਤਾਰ ਹਵਾਈ ਹ ਮਲੇ ਕੀਤੇ ਜਾ ਰਹੇ ਹਨ। ਰੂ ਸ ਫੌਜ ਹ ਵਾਈ ਹ ਮਲੇ ਨਾਲ ਯੂਕ ਰੇਨ ਦੇ ਸ਼ਹਿਰਾਂ ਨੂੰ ਬਰਬਾ ਦ ਕਰ ਰਿਹਾ ਹੈ। ਯੂਕ ਰੇਨ ਵੱਲੋਂ ਦਾਅਵਾ ਕੀਤਾ ਗਿਆ ਹੈ ਕਿ ਰੂਸ ਦੇ ਸ਼ਹਿਰੀ ਖੇਤਰਾਂ ਉੱਤੇ ਤਾਜ਼ਾ ਹਮ ਲਿਆਂ ਤੋਂ ਬਾਅਦ ਦੋ

Read More
Punjab

ਸਿੱਖ ਕਲਾਕਾਰਾਂ ਨਾਲ ਪੱਖਪਾਤ ਕਿਉਂ ?

‘ਦ ਖ਼ਾਲਸ ਬਿਊਰੋ : ਸਾਬਤ ਸੂਰਤ ਸਿਨੇ ਆਰਟਿਸਟ ਫਾਡਰੇਸ਼ਨ ਨੇ ਅੱਜ ਸਿੱਖ ਕਲਾਕਾਰਾਂ ਨੂੰ ਫਿਲਮ ਇੰਡਸਟਰੀ ਵਿੱਚ ਆਉਣ ਵਾਲੀਆਂ ਰੁਕਾਵਟਾਂ ਬਾਰੇ ਗੱਲ ਕੀਤੀ। ਉਨ੍ਹਾਂ ਨੇ ਕਿਹਾ ਕਿ ਸਿੱਖ ਕਲਾਕਾਰਾਂ ਨੂੰ ਸਿੱਖੀ ਵਿੱਚ ਸਾਬਤ ਸੂਰਤ ਹੋਣ ਕਰਕੇ ਫਿਲਮ ਇੰਡਸਟਰੀ ਵਿੱਚ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਦਾਂ ਹੈ। ਮੁਹਾਲੀ ਵਿਖੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਪੰਜਾਬੀ ਅਦਾਕਾਰ ਅੰਮ੍ਰਿਤਪਾਲ

Read More
India Khaas Lekh Punjab

ਤਹਿਸੀਲਦਾਰ ਸਾਬ੍ਹ ! ਹੁਣ ਬਚ ਕੇ ਮੋੜ ਤੋਂ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਆਮ ਆਦਮੀ ਪਾਰਟੀ ਭ੍ਰਿਸ਼ਟਾਚਾਰ ਨੂੰ ਜੜੋਂ ਉਖੇੜਨ ਦੇ ਰੌਂਅ ਵਿੱਚ ਹੈ। ਦ੍ਰਿੜ ਵੀ ਲੱਗਦੀ ਹੈ। ਆਪ ਦੀ ਮੂਲ ਵਿਚਾਰਧਾਰਾ ਹੀ ਕੁਰੱਪਸ਼ਨ ਮੁਕਤ ਪ੍ਰਸ਼ਾਸਨ ਦੇਣਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ਹੀਦ ਏ ਆਜ਼ਮ ਭਗਤ ਸਿੰਘ ਦੀ ਧਰਤੀ ਖਟਕੜ ਕਲਾਂ ਤੋਂ ਇੱਕ ਵੱਟਸਐਪ ਨੰਬਰ ਜਾਰੀ ਕਰਕੇ ਰਿਸ਼ਵਤ ਮੰਗਣ ਵਾਲਿਆਂ

Read More
Punjab

ਪੰਜਾਬ ਯੂਨੀਵਰਸਿਟੀ  ਵੱਲੋਂ ਫ਼ੀਸਾਂ ਵਿੱਚ ਵਾਧੇ ਦੀ ਤਿਆਰੀ

‘ਦ ਖ਼ਾਲਸ ਬਿਊਰੋ :ਦੇਸ਼ ਭਰ ਵਿੱਚ ਵੱਧਦੀ ਜਾ ਰਹੀ ਮਹਿੰਗਾਈ ਨੇ ਆਮ ਜਨਤਾ ਦੇ ਨੱਕ ਵਿੱਚ ਦਮ ਤਾਂ ਕੀਤਾ ਹੀ ਹੋਇਆ ਹੈ,ਪਰ ਹੁਣ ਪੰਜਾਬ ਯੂਨੀਵਰਸਿਟੀ ਪ੍ਰਸ਼ਾਸਨ ਨੇ ਵੀ ਸਵੈ-ਵਿੱਤੀ ਕੋਰਸਾਂ ਅਤੇ ਰਵਾਇਤੀ ਕੋਰਸਾਂ ਦੀਆਂ ਫੀਸਾਂ ਵਧਾ ਕੇਵਿਦਿਆਰਥੀਆਂ ’ਤੇ ਸਿਰ ਬੋਝ ਪਾਉਣ ਦੀ ਪੂਰੀ  ਤਿਆਰੀ ਕਰ ਲਈ ਹੈ। ਯੂਨੀਵਰਸਿਟੀ ਦੇ ਅਧਿਕਾਰੀਆਂ ਦੀ ਕਮੇਟੀ ਦੀ ਮੀਟਿੰਗ ਵਿੱਚ

Read More