ਸਿੱਧੂ ਤੇ ਚੰਨੀ ਦੀ ਅੱਧੀ ਰਾਤ ਹੋਈ ਮੀਟਿੰਗ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਿਚਕਾਰ ਦਰ ਰਾਤ ਇੱਕ ਮੀਟਿੰਗ ਹੋਈ। ਇਹ ਮੀਟਿੰਗ ਕੇਂਦਰੀ ਆਬਜ਼ਰਵਰ ਹਰੀਸ਼ ਚੌਧਰੀ ਦੀ ਹਾਜ਼ਰੀ ਵਿੱਚ ਆਉਣ ਵਾਲੀਆਂ ਚੋਣਾਂ ਨੂੰ ਲੈ ਕੇ ਰਣਨੀਤੀ ’ਤੇ ਚਰਚਾ ਹੋਈ। ਜਾਣਕਾਰੀ ਮੁਤਾਬਕ ਇਸ ਮੀਟਿੰਗ ਵਿੱਚ ਵੱਖ-ਵੱਖ ਚੋਣ ਮੈਨੇਜਮੈਂਟ ਕੰਪਨੀਆਂ