ਇੱਕ ਨੌਜਵਾਨ ਦਾ ਮੁੱਖ ਮੰਤਰੀ ਦੇ ਨਾਂ ‘ਇਨਕਲਾਬੀ’ ਪੱਤਰ
‘ਦ ਖ਼ਾਲਸ ਬਿਊਰੋ : ਦਿੱਲੀ ਦੀਆਂ ਬਰੂਹਾਂ ‘ਤੇ ਚੱਲੇ ਕਿਸਾਨੀ ਅੰਦੋਲਨ ਦੌਰਾਨ ਚਰਚਾ ਵਿੱਚ ਆਏ ਗੁਰਮੋਹਨ ਪ੍ਰੀਤ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਵੱਡਾ ਹਲੂਣਾ ਦਿੱਤਾ ਹੈ। ਉਸਨੇ ਤਿੰਨ ਪੰਨਿਆਂ ਉੱਤੇ ਲਿਖੇ ਪੱਤਰ ਵਿੱਚ ਮੁੱਖ ਮੰਤਰੀ ਮੂਹਰੇ ਵੱਡੇ ਸਵਾਲ ਖੜੇ ਕੀਤੇ ਹਨ। ਉਸਨੇ ਪੱਤਰ ਦੇ ਸ਼ੁਰੂ ਵਿੱਚ ਕਿਹਾ ਹੈ ਕਿ ਤੁਹਾਨੂੰ
