ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਨਸ਼ਿਆਂ ਵਿਰੁੱਧ ਪੈਦਲ ਯਾਤਰਾ ਦੀ ਕੀਤੀ ਸ਼ੁਰੂਆਤ
ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਨਸ਼ਿਆਂ ਦੇ ਵਧ ਰਹੇ ਖ਼ਤਰੇ ਨੂੰ ਰੋਕਣ ਅਤੇ ਨੌਜਵਾਨਾਂ ਨੂੰ ਜਾਗਰੂਕ ਕਰਨ ਦੇ ਉਦੇਸ਼ ਨਾਲ ਇੱਕ ਪਦਯਾਤਰਾ (ਪੈਦਲ ਮਾਰਚ) ਸ਼ੁਰੂ ਕੀਤੀ ਹੈ। ਇਹ ਯਾਤਰਾ ਡੇਰਾ ਬਾਬਾ ਨਾਨਕ ਤੋਂ ਸ਼ੁਰੂ ਹੋਈ ਸੀ। ਇਹ ਯਾਤਰਾ 6 ਅਪ੍ਰੈਲ ਤੱਕ ਗੁਰਦਾਸਪੁਰ ਵਿੱਚ ਰਹੇਗੀ। ਜਦੋਂ ਕਿ 7-8 ਅਪ੍ਰੈਲ ਨੂੰ ਰਾਜਪਾਲ ਕਟਾਰੀਆ ਅੰਮ੍ਰਿਤਸਰ ਵਿੱਚ ਹੋਣਗੇ। ਇਹ