ਕਾਂਗਰਸੀ ਸੰਸਦ ਮੈਂਬਰ ਸ਼ਸ਼ੀ ਥਰੂਰ ਦੇ ਕਾਫ਼ਲੇ ’ਤੇ ਹਮਲਾ
- by Gurpreet Singh
- April 4, 2026
- 0 Comments
ਕਾਂਗਰਸ ਸੰਸਦ ਮੈਂਬਰ ਸ਼ਸ਼ੀ ਥਰੂਰ ਦੇ ਕਾਫ਼ਲੇ ‘ਤੇ ਕਥਿਤ ਹਮਲੇ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਵਿਚ ਉਨ੍ਹਾਂ ਦੇ ਗੰਨਮੈਨ ਅਤੇ ਡਰਾਈਵਰ ਨੂੰ ਨਿਸ਼ਾਨਾ ਬਣਾਇਆ ਗਿਆ ਸੀ। ਇਹ ਘਟਨਾ ਸ਼ੁੱਕਰਵਾਰ ਸ਼ਾਮ 7:30 ਵਜੇ ਦੇ ਕਰੀਬ ਮੱਲਾਪੁਰਮ ਦੇ ਵਾਂਦੂਰ ਵਿੱਚ ਵਾਪਰੀ। ਪੁਲਿਸ ਦੇ ਅਨੁਸਾਰ, ਜਦੋਂ ਥਰੂਰ ਇੱਕ ਚੋਣ ਰੈਲੀ ਲਈ ਜਾ ਰਹੇ ਸਨ, ਤਾਂ ਤਿਰੂਵੱਲੀ ਵਿੱਚ
ਪਾਕਿਸਤਾਨ ਜਾਣ ਵਾਲੀ ਸੰਗਤ ਲਈ SGPC ਦਾ ਸਖ਼ਤ ਫ਼ੈਸਲਾ
- by Gurpreet Singh
- April 3, 2026
- 0 Comments
ਪਾਕਿਸਤਾਨ ਜਾਣ ਵਾਲੀਆਂ ਸਿੱਖ ਯਾਤਰਾ ਜਥਿਆਂ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਇੱਕ ਸਖ਼ਤ ਫੈਸਲਾ ਲਿਆ ਹੈ। ਹੁਣ ਤੋਂ ਇੱਕੱਲੀਆਂ ਮਹਿਲਾਵਾਂ ਨੂੰ ਪਾਕਿਸਤਾਨ ਜਾਣ ਵਾਲੇ ਜਥਿਆਂ ਨਾਲ ਨਹੀਂ ਭੇਜਿਆ ਜਾਵੇਗਾ।SGPC ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਬਿਆਨ ਜਾਰੀ ਕਰਦਿਆਂ ਕਿਹਾ ਕਿ “ਅਸੀਂ ਇਕੱਲੀ ਮਹਿਲਾ ਦਾ ਪਾਸਪੋਰਟ ਲੈਣਾ ਬੰਦ ਕਰ ਦਿੱਤਾ ਹੈ।” ਇਸ ਫੈਸਲੇ
ਰਾਘਵ ਚੱਢਾ ਨੂੰ ਲੈ ਕੇ ਬੋਲੇ CM ਮਾਨ
- by Gurpreet Singh
- April 3, 2026
- 0 Comments
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਚੰਡੀਗੜ੍ਹ ਵਿੱਚ ਪ੍ਰੈਸ ਕਾਨਫ਼ਰੰਸ ਕੀਤੀ, ਜਿਸ ਵਿੱਚ ਕੈਬਨਿਟ ਮੰਤਰੀ ਅਮਨ ਅਰੋੜਾ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ।ਇਸ ਮੌਕੇ ਮੁੱਖ ਮੰਤਰੀ ਨੇ ਪਿਛਲੇ ਚਾਰ ਸਾਲਾਂ ਦੌਰਾਨ ਅਮਨ ਅਰੋੜਾ ਵਾਲੇ ਵਿਭਾਗ ਵੱਲੋਂ ਕੀਤੀਆਂ ਗਈਆਂ ਪ੍ਰਾਪਤੀਆਂ ਨੂੰ ਉਜਾਗਰ ਕੀਤਾ। ਇਸ ਤੋਂ ਪਹਿਲਾਂ ਉਹ ਚਾਰ-ਪੰਜ ਹੋਰ ਮੰਤਰੀਆਂ ਦੇ ਵਿਭਾਗਾਂ ਵੱਲੋਂ ਕੀਤੇ
ਅਮਰੀਕਾ ’ਚ ਟਰੰਪ ਸਰਕਾਰ ਦੀ ਡਰਾਈਵਰਾਂ ‘ਤੇ ਵੱਡੀ ਕਾਰਵਾਈ
- by Gurpreet Singh
- April 3, 2026
- 0 Comments
ਅਮਰੀਕਾ ਦੇ ਇੰਡੀਆਨਾ ਸੂਬੇ ਨੇ ਗੈਰ-ਕਾਨੂੰਨੀ ਤੌਰ ’ਤੇ ਰਹਿਣ ਵਾਲੇ ਟਰੱਕ ਡਰਾਈਵਰਾਂ ਦੇ ਕਮਰਸ਼ੀਅਲ ਡਰਾਈਵਿੰਗ ਲਾਇਸੈਂਸ (CDL) ਰੱਦ ਕਰਨ ਦਾ ਵੱਡਾ ਫੈਸਲਾ ਲਿਆ ਹੈ। ਇਸ ਨਵੀਂ ਕਾਨੂੰਨੀ ਕਾਰਵਾਈ ਕਾਰਨ ਲਗਭਗ 1790 ਡਰਾਈਵਰਾਂ ਨੂੰ ਆਪਣੀਆਂ ਨੌਕਰੀਆਂ ਗੁਆਉਣੀਆਂ ਪਈਆਂ ਹਨ, ਜਿਨ੍ਹਾਂ ਵਿੱਚੋਂ ਜ਼ਿਆਦਾਤਰ ਪੰਜਾਬੀ ਸਿੱਖ ਡਰਾਈਵਰ ਹਨ। ਗਵਰਨਰ ਮਾਈਕ ਬ੍ਰੌਨ ਨੇ ਮਾਰਚ 2026 ਵਿੱਚ ਹਾਊਸ ਐਨਰੋਲਡ ਐਕਟ
ਅਹੁਦੇ ਤੋਂ ਹਟਾਏ ਜਾਣ ਤੋਂ ਬਾਅਦ ਰਾਘਵ ਚੱਢਾ ਦੇ ਕੇਜਰੀਵਾਲ ਨੂੰ ਤਿੱਖੇ ਸਵਾਲ
- by Gurpreet Singh
- April 3, 2026
- 0 Comments
ਆਮ ਆਦਮੀ ਪਾਰਟੀ (ਆਪ) ਵੱਲੋਂ ਰਾਜ ਸਭਾ ਡਿਪਟੀ ਲੀਡਰ ਦੇ ਅਹੁਦੇ ਤੋਂ ਰਾਘਵ ਚੱਢਾ ਨੂੰ ਹਟਾਉਣ ਦਾ ਫੈਸਲਾ ਸਿਆਸੀ ਹਲਕਿਆਂ ਵਿੱਚ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਬੁੱਧਵਾਰ ਨੂੰ ਪਾਰਟੀ ਨੇ ਰਾਜ ਸਭਾ ਸਕੱਤਰੇਤ ਨੂੰ ਅਧਿਕਾਰਤ ਪੱਤਰ ਭੇਜ ਕੇ ਚੱਢਾ ਨੂੰ ਡਿਪਟੀ ਲੀਡਰ ਵਜੋਂ ਹਟਾਉਣ ਅਤੇ ਉਨ੍ਹਾਂ ਨੂੰ ਸੰਸਦ ਵਿੱਚ ਬੋਲਣ ਲਈ ਸਮਾਂ ਨਾ ਦੇਣ
