ਕੇਂਦਰ ਸਰਕਾਰ ਦੀ ਚਿੱਠੀ ਵਿੱਚ ਹਨ ਚਾਰ ਝੂਠ, ਯੋਗਿੰਦਰ ਯਾਦਵ ਨੇ ਕੇਂਦਰ ਸਰਕਾਰ ਦੀ ਚਿੱਠੀ ਦੀ ਕੀਤੀ ਪੜਚੋਲ
‘ਦ ਖ਼ਾਲਸ ਬਿਊਰੋ :- ਸਵਰਾਜ ਇੰਡੀਆ ਦੇ ਪ੍ਰਧਾਨ ਯੋਗਿੰਦਰ ਯਾਦਵ ਨੇ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨੂੰ ਭੇਜੀ ਗਈ ਚਿੱਠੀ ਬਾਰੇ ਆਪਣੀ ਪ੍ਰਤੀਕਿਰਿਆ ਜ਼ਾਹਰ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਚਾਹੁੰਦੀ ਹੈ ਕਿ ਗੇਂਦ ਕਿਸਾਨਾਂ ਦੇ ਪਾਲੇ ਵਿੱਚ ਰਹੇ ਅਤੇ ਜਿਉਂ ਹੀ ਸਰਕਾਰ ਵੱਲ ਗੇਂਦ ਪਹੁੰਚਦੀ ਹੈ, ਫਟਾਕ ਨਾਲ ਚਿੱਠੀ ਲਿਖ ਕੇ ਗੇਂਦ ਮੁੜ ਕਿਸਾਨਾਂ