ਅੰਬਾਲਾ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਕਾਫਲੇ ਨੂੰ ਰੋਕਣ ‘ਤੇ 13 ਕਿਸਾਨਾਂ ਖਿਲਾਫ ਦਰਜ ਹੋਏ ਕੇਸ
‘ਦ ਖ਼ਾਲਸ ਬਿਊਰੋ :- ਹਰਿਆਣਾ ਪੁਲਿਸ ਨੇ 13 ਕਿਸਾਨਾਂ ਖ਼ਿਲਾਫ਼ ਕਤਲ ਦੀ ਕੋਸ਼ਿਸ਼ ਅਤੇ ਦੰਗੇ ਕਰਨ ਦੇ ਦੋਸ਼ਾਂ ਤਹਿਤ ਕੇਸ ਦਰਜ ਕੀਤਾ ਹੈ। ਇਹ ਕੇਸ 22 ਦਸੰਬਰ ਨੂੰ ਸੂਬੇ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਕਾਫਲੇ ਨੂੰ ਅੰਬਾਲਾ ਵਿੱਚ ਖੇਤੀ ਕਾਨੂੰਨਾਂ ਦੇ ਵਿਰੋਧ ਵਜੋਂ ਰੋਕਣ ਕਾਰਨ ਦਰਜ ਹੋਏ ਹਨ, ਜਿਸ ਤਹਿਤ ਕਿਸਾਨਾਂ ਉੱਤੇ ਖੱਟਰ