ਕਿਸਾਨ ਤਰੀਕ ਦੱਸਣ, ਸਰਕਾਰ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਹੈ ਤਿਆਰ – ਤੋਮਰ
‘ਦ ਖ਼ਾਲਸ ਬਿਊਰੋ :- ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਦੇ ਲਈ ਦਿੱਲੀ ਧਰਨੇ ‘ਤੇ ਬੈਠੇ ਕਿਸਾਨ ਜਥੇਬੰਦੀਆਂ ਨਾਲ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਇੱਕ ਵਾਰ ਫਿਰ ਕਿਹਾ ਹੈ ਕਿ ਸਰਕਾਰ ਕਿਸਾਨਾਂ ਨਾਲ ਗੱਲ ਕਰਨ ਲਈ ਤਿਆਰ ਹੈ। ਤੋਮਰ ਨੇ ਅੱਜ 22 ਦਸੰਬਰ ਨੂੰ ਕਿਹਾ ਕਿ ਦੋ ਦਿਨ ਪਹਿਲਾਂ ਕਿਸਾਨਾਂ ਨੂੰ ਗੱਲਬਾਤ ਲਈ ਪੱਤਰ ਭੇਜਿਆ