“ਸਹੁੰ ਚੁੱਕ ਸਮਾਗਮ ‘ਚ ਇਸ ਰੂਟ ਰਾਹੀਂ ਆਉ”
‘ਦ ਖ਼ਾਲਸ ਬਿਊਰੋ : ਭਗਵੰਤ ਸਿੰਘ ਮਾਨ ਦੇ ਸਹੁੰ ਚੁੱਕ ਸਮਾਗਮ ਦੀਆਂ ਤਿਆਰੀਆਂ ਪੂਰੇ ਜ਼ੋਰਾਂ ‘ਤੇ ਚੱਲ ਰਹੀਆਂ ਹਨ। ਸ਼ਹੀਦ ਭਗਤ ਸਿੰਘ ਨਗਰ ਪੁਲੀਸ ਨੇ ਖਟਕੜ ਕਲਾਂ ਵਿੱਚ ਹੋਣ ਵਾਲੇ ਸਹੁੰ ਚੁੱਕ ਸਮਾਗਮ ਦੇ ਮੱਦੇਨਜ਼ਰ ਆਮ ਲੋਕਾਂ ਦੀ ਸਹੂਲਤ ਅਤੇ ਸਮਾਗਮ ਵਿੱਚ ਪੁੱਜਣ ਵਾਲਿਆਂ ਲਈ ਰੂਟ ਪਲਾਨ ਜਾਰੀ ਕੀਤਾ ਹੈ। ਇਸ ਪਲਾਨ ਅਨੁਸਾਰ ਸਹੁੰ ਚੁੱਕ
