Punjab

ਸਿਰਫ ਭਗਵੰਤ ਮਾਨ ਹੀ 16 ਨੂੰ ਚੁੱਕਣਗੇ ਸਹੁੰ

‘ਦ ਖ਼ਾਲਸ ਬਿਊਰੋ : ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਦੀ ਸ਼ਾਨਦਾਰ ਜਿੱਤ ਤੋਂ ਬਾਅਦ ਭਗਵੰਤ ਮਾਨ ਹੁਣ 16 ਮਾਰਚ ਨੂੰ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਜਾਣਕਾਰੀ ਮੁਤਾਬਿਕ 16 ਮਾਰਚ ਨੂੰ ਭਗਵੰਤ ਮਾਨ ਇਕੱਲੇ ਹੀ ਸਹੁੰ ਚੁੱਕਣਗੇ। ਭਗਵੰਤ ਮਾਨ 16 ਮਾਰਚ ਨੂੰ ਨਵਾਂਸ਼ਹਿਰ ਜ਼ਿਲ੍ਹੇ ਦੇ ਮਹਾਨ ਆਜ਼ਾਦੀ ਘੁਲਾਟੀਏ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ

Read More
Punjab

‘ਆਪ’ਨੇ ਕੀਤੀ ਸਰਕਾਰੀ ਖਜ਼ਾਨੇ ਦੀ ਬਰਬਾਦੀ : ਸੁਖਪਾਲ ਖਹਿਰਾ

‘ਦ ਖ਼ਾਲਸ ਬਿਊਰੋ : ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਆਮ ਆਦਮੀ ਪਾਰਟੀ  ਦੇ ਅੱਜ ਰੋੜ ਸ਼ੋਅ ‘ਚ ਸਰਕਾਰੀ ਬੱਸਾਂ ਦੀ ਵਰਤੋਂ ਨੂੰ ਲੈ ਕੇ ਆਮ ਆਦਮੀ ਪਾਰਟੀ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਆਮ ਆਦਮੀ ਸਰਕਾਰੀ ਖਜ਼ਾਨੇ ਦੇ ਪੈਸੇ ਨੂੰ ਰੋੜ ਸ਼ੋਅ ਕਰਕੇ ਬਰਬਾਦ ਕਰ ਰਹੀ ਹੈ। ਉਨਾਂ ਨੇ ਕਿਹਾ ਕਿ ਸਰਕਾਰ ਦਾ ਪੈਸਾ

Read More
Punjab

“ਜਥੇਦਾਰ ਨੂੰ ਚਿੰਤਾ ਗੁਰਧਾਮਾਂ ਦੀ ਹੋਣੀ ਚਾਹੀਦੀ ਹੈ ਨਾ ਕਿ ਕਿਸੇ ਪਾਰਟੀ ਦੀ”

‘ਦ ਖ਼ਾਲਸ ਬਿਊਰੋ : ਗੁਰਦੁਆਰਾ ਸ਼੍ਰੀ ਹਰਿਮੰਦਰ ਸਾਹਿਬ ਦੇ ਹਜੂਰੀ ਰਾਗੀ ਭਾਈ ਗੁਰਦੇਵ ਸਿੰਘ ਨੇ ਗਿਆਨੀ ਹਰਪ੍ਰੀਤ ਸਿੰਘ ਦੇ ਸ਼੍ਰੋਮਣੀ ਅਕਾਲੀ ਦਲ ਦੀ ਹਾਰ ‘ਤੇ ਦਿੱਤੇ ਬਿਆਨ ‘ਤੇ ਤਿੱਖਾ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਜਥੇਦਾਰ ਹਰਪ੍ਰੀਤ ਸਿੰਘ ਨੂੰ ਗੱਲ ਨਹੀਂ ਸੀ ਕਹਿਣੀ ਚਾਹੀਦੀ ਸੀ ਕਿ ਅਕਾਲੀ ਦਲ ਦਾ ਵਿਧਾਨ ਸਭਾ ਚੋਣਾਂ ਵਿੱਚੋਂ ਹਾਰਨਾ  ਸਿੱਖਾਂ ਲਈ ਬਹੁਤ

Read More
Punjab

‘ਆਪ’ ਦੇ ਰੰਗ ‘ਚ ਰੰਗਿਆ ਅੰਮ੍ਰਿਤਸਰ

‘ਦ ਖ਼ਾਲਸ ਬਿਊਰੋ : ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਵਿਚੋਂ ਵੱਡੀ ਜਿੱਤ ਹਾਸਲ ਕਰਨ ਤੋਂ ਬਾਅਦ ਆਮ ਆਦਮੀ ਪਾਰਟੀ ਪੰਜਾਬ ਵਾਸੀਆਂ ਦਾ ਧੰਨਵਾਦ ਕਰਨ ਲਈ ਗੁਰੂ ਨਗਰੀ ਅੰਮ੍ਰਿਤਸਰ ਵਿੱਚ ‘ਧੰਨਵਾਦ ਪੰਜਾਬ’ ਰੋਡ ਸ਼ੋਅ ਕਰ ਰਹੀ ਹੈ। ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਵਜੋਂ ਨਾਮਜ਼ਦ ਭਗਵੰਤ ਮਾਨ ਅੰਮ੍ਰਿਤਸਰ ਵਿੱਚ ਵਿਸ਼ਾਲ ਰੋਡ

Read More
International

ਯੂਕਰੇਨ ‘ਤੇ ਰੂਸ ਵਿਚਾਲੇ 17ਵੇਂ ਦਿਨ ਵੀ ਜੰ ਗ ਜਾਰੀ

‘ਦ ਖ਼ਾਲਸ ਬਿਊਰੋ : ਯੂਕਰੇਨ ‘ਤੇ ਰੂਸ ਦੇ ਹਮ ਲੇ ਦੇ 17ਵੇਂ ਦਿਨ ਵੀ ਜੰ ਗ ਲਾਗਤਾਰ ਜਾਰੀ ਹੈ।  ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੇ ਕਿਹਾ ਹੈ ਕਿ ਰੂਸ ਦੇ ਹਮ ਲੇ ਵਿੱਚ ਹੁਣ ਤੱਕ 1,300 ਯੂਕਰੇਨੀ ਸੈਨਿਕ ਮਾ ਰੇ ਜਾ ਚੁੱਕੇ ਹਨ। ਦੇਸ਼ ਦੀ ਰਾਜਧਾਨੀ ਕੀਵ ਵਿੱਚ ਇੱਕ ਕਾਨਫਰੰਸ ਦੌਰਾਨ ਜ਼ੇਲੇਨਸਕੀ ਨੇ ਕਿਹਾ ਕਿ

Read More
India

PM ਮੋਦੀ ਨੇ ਉੱਚ ਪੱਧਰੀ ਮੀਟਿੰਗ ਸੱਦੀ

‘ਦ ਖ਼ਾਲਸ ਬਿਊਰੋ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਭਾਰਤ ਦੀਆਂ ਸੁਰੱਖਿਆ ਤਿਆਰੀਆਂ ਅਤੇ ਯੂਕਰੇਨ ‘ਚ ਚੱਲ ਰਹੀ ਜੰਗ ਦੇ ਮੱਦੇਨਜ਼ਰ ਅਤੇ ਅਤੇ ਮੌਜੂਦਾ ਆਲਮੀ ਹਾਲਾਤ ਦੀ ਸਮੀਖਿਆ ਕਰਨ ਲਈ ਉੱਚ ਪੱਧਰੀ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਰੱਖਿਆ ਮੰਤਰੀ ਰਾਜਨਾਥ ਸਿੰਘ, ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅਤੇ ਵਿਦੇਸ਼ ਮੰਤਰੀ ਐਸ ਜੈਸ਼ੰਕਰ ਵੀ ਸ਼ਾਮਲ ਹੋਏ। ਮੀਟਿੰਗ

Read More
India

ਸੀਆਰਪੀਐਫ ਦੇ ਜਵਾਨ ਨੂੰ ਅੱਤਵਾ ਦੀਆਂ ਨੇ ਮਾ ਰੀ ਗੋੋੋੋੋੋੋੋੋ ਲੀ

‘ਦ ਖ਼ਾਲਸ ਬਿਊਰੋ : ਜੰਮੂ-ਕਸ਼ਮੀਰ ‘ਚ ਅੱਤ ਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਝੜ ਪ ਦੌਰਾਨ ਅੱਤਵਾ ਦੀਆਂ ਨੇ ਸੀਆਰਪੀਐਫ ਦੇ ਜਵਾਨ ‘ਤੇ ਗੋ ਲੀਬਾਰੀ ਕੀਤੀ ਹੈ। ਜੰਮੂ-ਕਸ਼ਮੀਰ ਪੁਲਿਸ ਮੁਤਾਬਕ ਸ਼ੋਪੀਆਂ ਦੇ ਰਹਿਣ ਵਾਲੇ ਸੀਆਰਪੀਐਫ ਜਵਾਨ ਮੁਖਤਾਰ ਅਹਿਮਦ ਦੋਹੀ ‘ਤੇ ਅੱਤ ਵਾਦੀਆਂ ਨੇ ਗੋ ਲੀ ਬਾਰੀ ਕੀਤੀ। ਹਸਪਤਾਲ ਲਿਜਾਂਦੇ ਸਮੇਂ ਜਵਾਨ ਦੀ ਮੌ ਤ ਹੋ ਗਈ।

Read More
Punjab

ਕੇਜਰੀਵਾਲ ਅਤੇ ਭਗਵੰਤ ਮਾਨ ਹੋਏ ਦੁਰਗਿਆਨਾ ਮੰਦਰ ਵਿਖੇ ਨਤਮਸਤਕ

‘ਦ ਖ਼ਾਲਸ ਬਿਊਰੋ : ਗੁਰਦੁਆਰਾ ਸ਼੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਪਹੁੰਚੇ ਜਲਿਆਂਵਾਲਾ ਬਾਗ਼ ਪਹੁੰਚੇ ਤੇ ਸ਼ਹੀਦਾਂ ਨੂੰ ਸਿਜਦਾ ਕੀਤਾ ਅਤੇ ਸ਼ਰਧਾਂਜਲੀ ਦਿੱਤੀ। ਜਲਿਆਂਵਾਲ ਬਾਗ਼ ਤੋਂ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਅੰਮ੍ਰਿਤਸਰ ਦੇ ਦੁਰਗਿਆਨਾ ਮੰਦਰ ਵਿਖੇ ਹੋਏ ਨਤਮਸਤਕ।

Read More
Punjab

ਕੇਜਰੀਵਾਲ ਅਤੇ ਭਗਵੰਤ ਮਾਨ ਹੋਏ ਸ੍ਰੀ ਦਰਬਾਰ ਸਾਹਿਬ ਨਤਮਸਤਕ

‘ਦ ਖ਼ਾਲਸ ਬਿਊਰੋ : ਪੰਜਾਬ ਵਿਧਾਨ ਸਭਾ ਚੋਮਾਂ ਵਿੱਚ ਹੋਈ ਜਬਰਦਸਤ ਜਿੱਤ ਤੋਂ ਬਾਅਦ ਅੱਜ ‘ਆਪ’ ਦੇ ਨਵੇਂ ਚੁਣੇ ਗਏ ਵਿਧਾਇਕਾਂ ਸਮੇਤ ਭਗਵੰਤ ਮਾਨ ਤੇ ਸੁਪਰੀਮੋ ਅਰਵਿੰਦ ਕੇਜਰੀਵਾਲ ਦਾ ਕਾਫਲਾ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਇਆ। ਇਸ ਦੌਰਾਨ ਵੱਡੀ ਗਿਣਤੀ ‘ਚ ਲੋਕ ਕਾਫਲੇ ‘ਚ ਮੌਜੂਦ ਸਨ। ਮੱਥਾ ਟੇਕਣ ਤੋਂ ਬਾਅਦ ਐੱਸਜੀਪੀਸੀ ਵੱਲੋਂ ਵੀ ਪੰਜਾਬ ਦੇ ਅਗਲੇ ਸੀਐੱਮ ਅਤੇ

Read More
Punjab

‘ਆਪ’ ਦੇ ਰੋੋੜ ਸ਼ੋਅ ਕਾਰਨ ਠੱਪ ਹੋਈ ਆਵਾਜਾਈ

‘ਦ ਖ਼ਾਲਸ ਬਿਊਰੋ : ਪੰਜਾਬ ਵਿੱਚ ਇਤਿਹਾਸਕ ਜਿੱਤ ਤੋਂ ਬਾਅਦ ਆਮ ਆਦਮਾ ਪਾਰਟੀ ਵੱਲੋਂ ਅੱਜ ਅੰਮ੍ਰਿਤਸਰ ਵਿੱਚ ‘ਆਪ’ ਦੀ ਜਿੱਤ ਦਾ ਜਲੂਸ ਕੱਢਿਆ ਜਾਵੇਗਾ। ਲੋਕ ਆਪ ਦੀ ਜਿੱਤ ‘ਤੇ ਖੁਸ਼ੀ ‘ਚ ਭੰਗੜੇ  ਪਾ ਰਹੇ ਹਨ। ਪੰਜਾਬ ਦੇ ਲੋਕਾਂ ਨੇ ਭਗਵੰਤ ਮਾਨ ਨੂੰ ਮੌਕਾ ਦਿੱਤਾ ਹੈ। ਸੂਬੇ ਵਿੱਚ ਆਮ ਆਦਮੀ ਪਾਰਟੀ ਦਾ ਅਜਿਹੀ ਹਨ੍ਹੇਰੀ ਚੱਲੀ ਕਿ ਵੱਡੇ-ਵੱਡੇ

Read More