India Punjab

ਚੜੂਨੀ ਭੇਸ ਵਟਾ ਕੇ ਪਹੁੰਚੇ ਲਖੀਮਪੁਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਹਰਿਆਣਾ ਦੇ ਕਿਸਾਨ ਲੀਡਰ ਗੁਰਨਾਮ ਸਿੰਘ ਚੜੂਨੀ ਭੇਸ ਬਦਲ ਕੇ ਜੰਗਲ ਦੇ ਰਸਤੇ ਦੇ ਵਿੱਚੋਂ ਲਖੀਮਪੁਰ ਪਹੁੰਚੇ ਅਤੇ ਕਿਸਾਨਾਂ ਦੇ ਨਾਲ ਮੁਲਾਕਾਤ ਕੀਤੀ। ਰਾਤ ਨੂੰ ਡੇਢ ਵਜੇ ਸਾਨੂੰ ਪੁਲਿਸ ਨੇ ਰੋਕ ਲਿਆ ਸੀ, ਕੁੱਝ ਕਿਸਾਨਾਂ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਸੀ ਪਰ ਅਸੀਂ ਦੋ ਲੋਕ ਉੱਥੋਂ ਲੁਕਦੇ-ਲੁਕਾਉਂਦੇ ਨਿਕਲ

Read More
India Punjab

ਲਖੀਮਪੁਰ ਕਾਂਡ : ਲਖਨਊ ਦੇ IG ਨੇ ਆਸ਼ੀਸ਼ ਮਿਸ਼ਰਾ ਦੀ ਜਲਦ ਗ੍ਰਿਫ਼ਤਾਰੀ ਦਾ ਦਿੱਤਾ ਭਰੋਸਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਲਖਨਊ ਰੇਂਜ ਦੇ ਆਈਜੀ ਲਕਸ਼ਮੀ ਸਿੰਘ ਨੇ ਲਖੀਮਪੁਰ ਖੀਰੀ ਮਾਮਲੇ ਵਿੱਚ ਭਰੋਸਾ ਦਿੰਦਿਆਂ ਕਿਹਾ ਕਿ ਲਖੀਮਪੁਰ ਕਾਂਡ ਦੇ ਮੁਲਜ਼ਮ ਕੇਂਦਰੀ ਮੰਤਰੀ ਅਜੇ ਮਿਸ਼ਰਾ ਦੇ ਬੇਟੇ ਆਸ਼ੀਸ਼ ਮਿਸ਼ਰਾ ਦੀ ਜਲਦੀ ਹੀ ਗ੍ਰਿਫ਼ਤਾਰੀ ਹੋ ਸਕਦੀ ਹੈ। ਪੁਲਿਸ ਆਸ਼ੀਸ਼ ਮਿਸ਼ਰਾ ਨੂੰ ਗ੍ਰਿਫ਼ਤਾਰ ਕਰਨ ਲਈ ਉਸਦੀ ਭਾਲ ਵਿੱਚ ਜੁਟੀ ਹੋਈ ਹੈ। ਉਨ੍ਹਾਂ ਕਿਹਾ

Read More
India Punjab

ਲਖੀਮੀਪੁਰ ਕਾਂਡ : ਸਿੱਧੂ ਨੇ ਕੀਤਾ ਨਵਾਂ ਹੀ ਐਲਾਨ

‘ਦ ਖ਼ਾਲਸ ਟੀਵੀ ਬਿਊਰੋ (ਪੁਨੀਤ):-ਨਵਜੋਤ ਸਿੰਘ ਸਿੱਧੂ ਨੇ ਲਖੀਮਪੁਰ ਘਟਨਾ ਮਾਮਲੇ ਵਿੱਚ ਦੋਸ਼ੀ ਦੀ ਗ੍ਰਿਫ਼ਤਾਰੀ ਨਾ ਹੋਣ ‘ਤੇ ਕੱਲ੍ਹ ਤੋਂ ਭੁੱਖ ਹੜਤਾਲ ‘ਤੇ ਬੈਠਣ ਦਾ ਐਲਾਨ ਕੀਤਾ ਹੈ। ਸਿੱਧੂ ਨੇ ਕਿਹਾ ਕਿ ਜੇਕਰ ਲਖੀਮਪੁਰ ਘਟਨਾ ਦੇ ਦੋਸ਼ੀ ਮੰਤਰੀ ਦੇ ਬੇਟੇ ਦੀ ਕੱਲ੍ਹ ਤੱਕ ਗ੍ਰਿਫਤਾਰੀ ਨਹੀਂ ਹੁੰਦੀ ਤਾਂ ਉਹ ਕੱਲ੍ਹ ਤੋਂ ਹੀ ਭੁੱਖ ਹੜਤਾਲ ‘ਤੇ ਬੈਠਣਗੇ।

Read More
India Punjab

ਲਖੀਮੀਪੁਰ ਕਾਂਡ : ਸੁਪਰੀਮ ਕੋਰਟ ਨੇ ਯੂਪੀ ਸਰਕਾਰ ਤੋਂ ਵਿਸਥਾਰਤ ਰਿਪੋਰਟ ਕੀਤੀ ਤਲਬ

‘ਦ ਖ਼ਾਲਸ ਟੀਵੀ ਬਿਊਰੋ (ਪੁਨੀਤ ਕੌਰ):-ਸਰਬਉੱਚ ਅਦਾਲਤ ਨੇ ਲਖੀਮੀਪੁਰ ਘਟਨਾ ਮਾਮਲੇ ਵਿੱਚ ਉੱਤਰ ਪ੍ਰਦੇਸ਼ ਸਰਕਾਰ ਤੋਂ ਵਿਸਥਾਰਿਤ ਸਟੇਟਸ ਰਿਪੋਰਟ ਤਲਬ ਕੀਤੀ ਹੈ ਕਿ ਮਾਮਲੇ ਵਿੱਚ ਕੌਣ ਮੁਲਜ਼ਮ ਹਨ, ਕਿੰਨ੍ਹਾਂ ਖ਼ਿਲਾਫ਼ ਐੱਫ਼ਆਈਆਰ ਦਰਜ ਕੀਤੀ ਗਈ ਹੈ ਤੇ ਕਿੰਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਅਦਾਲਤ ਨੇ ਸਰਕਾਰ ਨੂੰ ਨਿਰਦੇਸ਼ ਦਿੱਤੇ ਹਨ ਕਿ ਘਟਨਾ ਵਿੱਚ ਮਾਰੇ ਗਏ ਕਿਸਾਨ

Read More
India Punjab

ਕੀ ਪ੍ਰਿਅੰਕਾ ਗਾਂਧੀ ਸੱਚਮੁੱਚ ‘ਚ ਹੋਏ ਨੇ ਰਿਹਾਅ

‘ਦ ਖ਼ਾਲਸ ਟੀਵੀ ਬਿਊਰੋ (ਪੁਨੀਤ ਕੌਰ):- ਕਾਂਗਰਸ ਲੀਡਰ ਪ੍ਰਿਅੰਕਾ ਗਾਂਧੀ ਨੂੰ ਤਿੰਨ ਦਿਨਾਂ ਤੋਂ ਬਾਅਦ ਹਿਰਾਸਤ ਤੋਂ ਰਿਹਾਅ ਕਰ ਦਿੱਤਾ ਗਿਆ ਹੈ। ਉਨ੍ਹਾਂ ਨੂੰ ਉੱਤਰ-ਪ੍ਰਦੇਸ ਦੇ ਸੀਤਾਪੁਰ ਦੇ ਇੱਕ ਗੈਸਟ ਹਾਊਸ ਵਿੱਚ ਰੱਖਿਆ ਗਿਆ ਸੀ। ਇਸ ਮੌਕੇ ਪ੍ਰਿਅੰਕਾ ਗਾਂਧੀ ਨੇ ਕਿਹਾ, “ਮੈਨੂੰ ਇੱਥੇ 60 ਘੰਟਿਆਂ ਤੋਂ ਵੱਧ ਸਮਾਂ ਹੋ ਗਿਆ। ਪਹਿਲਾਂ ਮੈਨੂੰ ਸਾਢੇ ਚਾਰ ਵਜੇ

Read More
Punjab

ਇਸ ਲੀਡਰ ਦੇ ਆਖੇ ਲੱਗ ਸੇਵਾ ਸਿੰਘ ਸੇਖਵਾਂ ਨੇ ਧਰਿਆ ਸੀ ਸਿਆਸਤ ‘ਚ ਪੈਰ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਪੰਜਾਬ ਦੇ ਸਾਬਕਾ ਮੰਤਰੀ ਅਤੇ ਟਕਸਾਲੀ ਅਕਾਲੀ ਲੀਡਰ ਸੇਵਾ ਸਿੰਘ ਸੇਖਵਾਂ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ ਹਨ। ਕੱਲ੍ਹ ਮੋਹਾਲੀ ਵਿਖੇ ਉਨ੍ਹਾਂ ਨੇ ਅੰਤਿਮ ਸਾਹ ਲਏ ਹਨ। ਇੱਥੇ ਇਹ ਦੱਸ ਦਈਏ ਕਿ ਸੇਵਾ ਸਿੰਘ ਸੇਖਵਾਂ ਕੁਝ ਸਮਾਂ ਪਹਿਲਾਂ ਹੀ ਆਪਣੇ ਪਰਿਵਾਰ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ

Read More
Punjab

ਸਿੱਧੂ ਨੂੰ ਕਿਸਾਨਾਂ ਨੇ ਘੇਰਿਆ

‘ਦ ਖ਼ਾਲਸ ਟੀਵੀ ਬਿਊਰੋ (ਪੁਨੀਤ ਕੌਰ):-ਨਵਜੋਤ ਸਿੰਘ ਸਿੱਧੂ ਦਾ ਕਿਸਾਨਾਂ ਵੱਲੋਂ ਅੱਜ ਜ਼ਬਰਦਸਤ ਵਿਰੋਧ ਕੀਤਾ ਗਿਆ। ਨਵਜੋਤ ਸਿੰਘ ਸਿੱਧੂ ਅੱਜ ਆਪਣੇ ਵੱਡੇ ਕਾਫਲੇ ਸਮੇਤ ਲਖੀਮਪੁਰ ਖੀਰੀ ਲਈ ਰਵਾਨਾ ਹੋਣ ਲਈ ਜਦੋਂ ਪਟਿਆਲਾ ਤੋਂ ਮੁਹਾਲੀ ਲਈ ਰਵਾਨਾ ਹੋਏ ਤਾਂ ਧਰੇੜੀ ਜੱਟਾਂ ਟੋਲ ਪਲਾਜ਼ਾ ਦੇ ਕੋਲ ਕਿਸਾਨਾਂ ਨੇ ਸਿੱਧੂ ਦਾ ਭਾਰੀ ਵਿਰੋਧ ਕੀਤਾ। ਕਿਸਾਨਾਂ ਨੇ ਸਿੱਧੂ ਤੋਂ

Read More
India International Punjab

ਪੱਤਰਕਾਰ ਰਮਨ ਕਸ਼ਿਅਪ ਤੇ ਕਿਸਾਨਾਂ ਦੀ ਮੌਤ ਦੀ ਘਟਨਾ ਦੀ ਨਿਖੇਧੀ

‘ਦ ਖ਼ਾਲਸ ਟੀਵੀ ਬਿਊਰੋ (ਪੁਨੀਤ ਕੌਰ):-ਪੰਜਾਬੀ ਪ੍ਰੈੱਸ ਕਲੱਬ ਆਫ ਬੀਸੀ ਨੇ ਸਰੀ ਵਿੱਚ ਬੀਤੇ ਦਿਨ ਕੀਤੀ ਗਈ ਮਹੀਨਾਵਾਰ ਮੀਟਿੰਗ ਦੌਰਾਨ ਪਾਸ ਕੀਤੇ ਇੱਕ ਮਤੇ ਰਾਹੀਂ ਲਖੀਮਪੁਰ (ਯੂ.ਪੀ.) ਵਿੱਚ ਹੋਏ ਪੱਤਰਕਾਰ ਰਮਨ ਕਸ਼ਿਅਪ ਦੇ ਕ ਤਲ ਅਤੇ ਹਿੰ ਸਾ ਵਿੱਚ ਮਾ ਰੇ ਗਏ ਕਿਸਾਨਾਂ ਦੇ ਪਰਿਵਾਰਾਂ ਨਾਲ ਦੁੱਖ ਦਾ ਇਜ਼ਹਾਰ ਕਰਦਿਆਂ ਇਸ ਘਟਨਾ ਦੀ ਸਖਤ ਨਿਖੇਧੀ

Read More
Punjab

ਚੌਥੇ ਦਿਨ 93 ਹਜ਼ਾਰ 266 ਟਨ ਤੋਂ ਵੱਧ ਹੋਈ ਝੋਨੇ ਦੀ ਖਰੀਦ

‘ਦ ਖ਼ਾਲਸ ਟੀਵੀ ਬਿਊਰੋ (ਪੁਨੀਤ ਕੌਰ):-ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਸੂਬੇ ਵਿੱਚ ਝੋਨੇ ਦੀ ਖਰੀਦ ਦੇ ਚੌਥੇ ਦਿਨ ਸਰਕਾਰੀ ਏਜੰਸੀਆਂ ਵੱਲੋਂ 93266.413 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੇ ਜਾਣ ਦਾ ਦਾਅਵਾ ਕੀਤਾ ਹੈ। ਆਸ਼ੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਖਰੀਦ ਦੇ ਚੌਥੇ ਦਿਨ ਸੂਬੇ ਦੀਆਂ ਮੰਡੀਆਂ ਵਿੱਚ 232915.333 ਮੀਟ੍ਰਿਕ

Read More
Punjab

ਚੰਨੀ ਨੇ ਸਰਕਾਰੀ ਕੰਮ ਦੀ ਨਿਗਰਾਨੀ ਲਈ ਮੰਤਰੀਆਂ ਨੂੰ ਅਲਾਟ ਕੀਤੇ ਜ਼ਿਲ੍ਹੇ

‘ਦ ਖ਼ਾਲਸ ਟੀਵੀ ਬਿਊਰੋ (ਪੁਨੀਤ ਕੌਰ):-ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸਰਕਾਰੀ ਕੰਮਕਾਜ ਦੀ ਨਿਗਰਾਨੀ ਲਈ ਮੰਤਰੀਆਂ ਨੂੰ ਜ਼ਿਲ੍ਹੇ ਅਲਾਟ ਕਰ ਦਿੱਤੇ ਹਨ। ਜਾਰੀ ਹੁਕਮਾਂ ਵਿੱਚ 9 ਮੰਤਰੀਆਂ ਨੂੰ ਇੱਕ-ਇੱਕ ਜ਼ਿਲ੍ਹਾ ਅਤੇ 7 ਨੂੰ ਦੋ-ਦੋ ਜ਼ਿਲ੍ਹੇ ਦਿੱਤੇ ਗਏ ਹਨ। ਕੈਬਨਿਟ ਮੰਤਰੀ ਰਜੀਆ ਸੁਲਾਤਾਨਾ ਨੂੰ ਹੁਕਮਾਂ ਤੋਂ ਬਾਹਰ ਰੱਖਿਆ ਗਿਆ ਹੈ। ਉਹ ਅਹੁਦੇ ਤੋਂ

Read More