ਹੜ੍ਹ ਪ੍ਰਭਾਵਿਤ ਲੋਕਾਂ ਨਾਲ ਹੁਣ ਪ੍ਰਸ਼ਾਸਨ ਕਰੇਗਾ ਸਿੱਧੀ ਗੱਲਬਾਤ
- by Preet Kaur
- September 4, 2025
- 0 Comments
ਬਿਊਰੋ ਰਿਪੋਰਟ (ਚੰਡੀਗੜ੍ਹ, 4 ਸਤੰਬਰ 2025): ਹੜ੍ਹਾਂ ਦੀ ਮਾਰ ਝੱਲ ਰਹੇ ਪੰਜਾਬ ਦੋ ਲੋਕਾਂ ਨੂੰ ਰਾਹਤ ਪਹੁੰਚਾਉਣ ਲਈ ਆਮ ਆਦਮੀ ਪਾਰਟੀ ਦੀ ਮਾਨ ਸਰਕਾਰ ਨੇ ਅਹਿਮ ਕਦਮ ਚੁੱਕਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ਪੋਸਟ ਸ਼ੇਅਰ ਕਰਕੇ ਜਾਣਕਾਰੀ ਦਿੱਤੀ ਹੈ ਕਿ ਸੂਬਾ ਸਰਕਾਰ ਹਰੇਕ ਪਿੰਡ ਵਿੱਚ ਗਜ਼ਟਿਡ ਅਫ਼ਸਰ ਦੀ ਤਾਇਨਾਤ ਕਰੇਗੀ ਤਾਂ ਕਿ
ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਪਹੁੰਚੇ ਖੇਤੀਬਾੜੀ ਮੰਤਰੀ ਸ਼ਿਵਰਾਜ, ਕਿਸਾਨਾਂ ਤੋਂ ਖਰਾਬ ਹੋਈ ਫ਼ਸਲ ਦਾ ਜਾਣਿਆ ਹਾਲ
- by Gurpreet Singh
- September 4, 2025
- 0 Comments
ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ 4 ਸਤੰਬਰ, 2025 ਨੂੰ ਪੰਜਾਬ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ ਤਾਂ ਜੋ ਭਾਰੀ ਮੀਂਹ ਅਤੇ ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲਿਆ ਜਾ ਸਕੇ। ਅੰਮ੍ਰਿਤਸਰ ਪਹੁੰਚਣ ’ਤੇ ਉਨ੍ਹਾਂ ਨੇ ਸਭ ਤੋਂ ਪਹਿਲਾਂ ਪ੍ਰੈਸ ਕਾਨਫਰੰਸ ਕੀਤੀ ਅਤੇ ਫਿਰ ਅਜਨਾਲਾ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ, ਜਿੱਥੇ
ਮੁੱਖ ਮੰਤਰੀ ਭਗਵੰਤ ਮਾਨ ਦੀ ਵਿਗੜੀ ਸਿਹਤ
- by Gurpreet Singh
- September 4, 2025
- 0 Comments
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਵਿਗੜ ਗਈ ਹੈ। ਉਹ ਪਿਛਲੇ ਦੋ ਦਿਨਾਂ ਤੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਦੌਰੇ ‘ਤੇ ਸਨ। ਅੱਜ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਉਨ੍ਹਾਂ ਨੂੰ ਮਿਲਣ ਪਹੁੰਚੇ। ਅੱਜ ਮੁੱਖ ਮੰਤਰੀ ਨੇ ਗੁਰਦਾਸਪੁਰ ਅਤੇ ਹੋਰ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਦਾ ਦੌਰਾ ਕਰਨਾ ਸੀ, ਹੁਣ ਤੱਕ ਉਨ੍ਹਾਂ ਦੇ ਅਗਲੇ ਪ੍ਰੋਗਰਾਮ ‘ਤੇ ਸਸਪੈਂਸ ਬਣਿਆ
ਹੜ੍ਹਾਂ ‘ਤੇ ਸੁਪਰੀਮ ਕੋਰਟ ਨੇ ਸੂਬਿਆਂ ਨੂੰ ਨੋਟਿਸ ਕੀਤਾ ਜਾਰੀ
- by Gurpreet Singh
- September 4, 2025
- 0 Comments
ਉੱਤਰੀ ਭਾਰਤ ਦੇ ਕਈ ਰਾਜ, ਜਿਵੇਂ ਕਿ ਹਿਮਾਚਲ ਪ੍ਰਦੇਸ਼, ਉਤਰਾਖੰਡ, ਜੰਮੂ-ਕਸ਼ਮੀਰ ਅਤੇ ਪੰਜਾਬ, ਪਿਛਲੇ ਕੁਝ ਦਿਨਾਂ ਤੋਂ ਹੜ੍ਹਾਂ ਅਤੇ ਕੁਦਰਤੀ ਆਫ਼ਤਾਂ ਦੀ ਮਾਰ ਝੱਲ ਰਹੇ ਹਨ। ਭਾਰੀ ਬਾਰਿਸ਼, ਬੱਦਲ ਫਟਣ ਅਤੇ ਜ਼ਮੀਨ ਖਿਸਕਣ ਕਾਰਨ ਸੈਂਕੜੇ ਲੋਕਾਂ ਦੀਆਂ ਜਾਨਾਂ ਗਈਆਂ ਹਨ ਅਤੇ ਵੱਡੇ ਪੱਧਰ ’ਤੇ ਨੁਕਸਾਨ ਹੋਇਆ ਹੈ। ਇਸ ਸਥਿਤੀ ਨੂੰ ਗੰਭੀਰਤਾ ਨਾਲ ਲੈਂਦਿਆਂ ਸੁਪਰੀਮ ਕੋਰਟ
ਪਾਤੜਾਂ ਦੇ ਘੱਗਰ ਨੇੜਲੇ ਪਿੰਡਾਂ ਲਈ ਅਲਰਟ, 10 ਦੇ ਕਰੀਬ ਪਿੰਡਾਂ ਦੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ
- by Gurpreet Singh
- September 4, 2025
- 0 Comments
ਪਟਿਆਲਾ ਦੇ ਜ਼ਿਲ੍ਹਾ ਲੋਕ ਸੰਪਰਕ ਦਫ਼ਤਰ ਨੇ ਘੱਗਰ ਨਦੀ ਨੇੜਲੇ ਪਿੰਡਾਂ ਲਈ ਹੜ੍ਹ ਦੀ ਚਿਤਾਵਨੀ ਜਾਰੀ ਕੀਤੀ ਹੈ। ਲਗਾਤਾਰ ਭਾਰੀ ਬਾਰਿਸ਼, ਖੇਤਾਂ ਵਿੱਚ ਪਾਣੀ ਭਰਨ ਅਤੇ ਬਾਦਸ਼ਾਹਪੁਰ ਵਿਖੇ ਘੱਗਰ ਦੇ ਪਾਣੀ ਦੇ ਪੱਧਰ ਦੇ ਖ਼ਤਰੇ ਦੇ ਨਿਸ਼ਾਨ ਨੂੰ ਛੂਹਣ ਕਾਰਨ ਹਰਚੰਦਪੁਰਾ ਅਤੇ ਬਾਦਸ਼ਾਹਪੁਰ ਦੇ ਉੱਪਰਲੇ ਖੇਤਰਾਂ ਵਿੱਚ ਪਾਣੀ ਇਕੱਠਾ ਹੋ ਰਿਹਾ ਹੈ। ਇਸ ਕਾਰਨ ਪਿੰਡ
ਖੇਤੀਬਾੜੀ ਮੰਤਰੀ ਨੇ ਰਾਜਪਾਲ ਨੂੰ ਸੌਂਪੀ 5 ਜ਼ਿਲ੍ਹਿਆਂ ਦੀ ਰਿਪੋਰਟ
- by Gurpreet Singh
- September 4, 2025
- 0 Comments
ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅੱਜ ਅੰਮ੍ਰਿਤਸਰ ਦੇ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਪੰਜਾਬ ਦੇ 5 ਜ਼ਿਲ੍ਹਿਆਂ ਅੰਮ੍ਰਿਤਸਰ, ਪਠਾਨਕੋਟ, ਗੁਰਦਾਸਪੁਰ, ਤਰਨਤਾਰਨ ਅਤੇ ਫਿਰੋਜ਼ਪੁਰ ਵਿੱਚ ਹੜ੍ਹਾਂ ਦੀ ਸਥਿਤੀ ਬਾਰੇ ਇੱਕ ਵਿਸਤ੍ਰਿਤ ਰਿਪੋਰਟ ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੂੰ ਸੌਂਪੀ। ਰਾਜਪਾਲ ਨੇ 1 ਤੋਂ 4 ਸਤੰਬਰ, 2025 ਤੱਕ ਸਾਰੇ
ਪਟਿਆਲਾ ਦੇ ਰਾਜਪੁਰਾ ਦੇ ਪਿੰਡਾਂ ਲਈ ਹਾਈ ਅਲਰਟ ਜਾਰੀ
- by Gurpreet Singh
- September 4, 2025
- 0 Comments
ਪੰਜਾਬ ਵਿੱਚ ਹੜ੍ਹਾਂ ਦੀ ਸਥਿਤੀ ਗੰਭੀਰ ਬਣੀ ਹੋਈ ਹੈ। ਅੰਮ੍ਰਿਤਸਰ, ਗੁਰਦਾਸਪੁਰ ਅਤੇ ਫਿਰੋਜ਼ਪੁਰ ਦੇ ਕਈ ਪਿੰਡ ਰਾਵੀ ਅਤੇ ਸਤਲੁਜ ਨਦੀਆਂ ਦੇ ਵਧੇ ਹੋਏ ਪਾਣੀ ਦੀ ਲਪੇਟ ਵਿੱਚ ਹਨ। ਅੰਮ੍ਰਿਤਸਰ ਦੇ 140 ਪਿੰਡ ਹੜ੍ਹ ਨਾਲ ਪ੍ਰਭਾਵਿਤ ਹਨ। ਪਟਿਆਲਾ ਦੀ ਰਾਜਪੁਰਾ ਤਹਿਸੀਲ ਦੇ ਪਿੰਡਾਂ ਲਈ ਹਾਈ ਅਲਰਟ ਜਾਰੀ ਕੀਤਾ ਗਿਆ ਹੈ। SDM ਰਾਜਪੁਰਾ ਨੇ ਪੱਚੀਦਰਾ ਅਤੇ ਨਾਲ
‘ਆਪ’ ਵਿਧਾਇਕ ਪਠਾਨਮਾਜਰਾ ਦੀ ਭਾਲ ਲਈ ਕਰਨਾਲ ਪਹੁੰਚੀ ਪੰਜਾਬ ਪੁਲਿਸ
- by Gurpreet Singh
- September 4, 2025
- 0 Comments
ਪੰਜਾਬ ਦੇ ਸਨੌਰ ਵਿਧਾਨ ਸਭਾ ਦੇ ‘ਆਮ ਆਦਮੀ ਪਾਰਟੀ’ (ਆਪ) ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਦੇ ਮਾਮਲੇ ਵਿੱਚ ਪੰਜਾਬ ਪੁਲਿਸ ਦੀ ਕਾਰਵਾਈ ਨੇ ਵਿਵਾਦ ਖੜ੍ਹਾ ਕਰ ਦਿੱਤਾ ਹੈ। ਬੁੱਧਵਾਰ ਸ਼ਾਮ ਨੂੰ ਪੰਜਾਬ ਪੁਲਿਸ ਨੇ ਹਰਿਆਣਾ ਦੇ ਕਰਨਾਲ ਜ਼ਿਲ੍ਹੇ ਦੇ ਡਾਬਰੀ ਪਿੰਡ ਵਿੱਚ ਛਾਪੇਮਾਰੀ ਕਰਕੇ 14 ਲੋਕਾਂ ਨੂੰ ਹਿਰਾਸਤ ਵਿੱਚ ਲਿਆ। ਪੰਜਾਬ ਪੁਲਿਸ ਦੀ ਇਸ ਕਾਰਵਾਈ
