ਭ੍ਰਿਸ਼ਟਾਚਾਰ ਹੈਲਪਲਾਈਨ ਦੀ ਬਹੁਣੀ ਤਲਵੰਡੀ ਸਾਬੋ ਦੇ ਮਾਲਦਾਰ ਨਾਲ
‘ਦ ਖ਼ਾਲਸ ਬਿਊਰੋ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਭ੍ਰਿਸ਼ਟਾਚਾਰ ਹੈਲਪਲਾਈਨ ਨੰਬਰ ਜਾਰੀ ਕਰਨ ਤੋਂ ਤੁਰੰਤ ਬਾਅਦ ਉਨ੍ਹਾਂ ਕੋਲ ਸ਼ਿਕਾਇਤਾਂ ਪਹੁੰਚਣੀਆਂ ਸ਼ੁਰੂ ਹੋ ਗਈਆਂ ਹਨ। ਮੁੱਖ ਮੰਤਰੀ ਵੱਲੋਂ ਦਿੱਤੇ ਵੱਟਸਐਪ ਨੰਬਰ ਉੱਤੇ ਸਭ ਤੋਂ ਪਹਿਲੀ ਸ਼ਿਕਾਇਤ ਬਠਿੰਡਾ ਜ਼ਿਲ੍ਹੇ ਦੇ ਇੱਕ ਨਾਇਬ ਤਹਿਸੀਲਦਾਰ ਜਗਤਾਰ ਸਿੰਘ ਦੀ ਕੀਤੀ ਗਈ ਹੈ। ਸਮਾਜ ਸੇਵੀ ਸਾਧੂ ਰਾਮ ਕੁਸ਼ਲਾ
