Punjab

ਕੇਂਦਰ ਸਰਕਾਰ ਨੇ ਕਿਸਾਨਾਂ ਨੂੰ 8 ਦਸੰਬਰ ਨੂੰ ਭਾਰਤ ਬੰਦ ਦਾ ਸੱਦਾ ਵਾਪਸ ਲੈਣ ਦੀ ਕੀਤੀ ਅਪੀਲ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨਾਂ ਅਤੇ ਕੇਂਦਰ ਸਰਕਾਰ ਵਿੱਚਾਲੇ ਅੱਜ ਵਿਗਿਆਨ ਭਵਨ, ਦਿੱਲੀ ‘ਚ ਦੂਜੇ ਗੇੜ ਦੀ ਮੀਟਿੰਗ ਹੋ ਰਹੀ ਹੈ। ਮੀਟਿੰਗ ਵਿੱਚ ਕੇਂਦਰ ਸਰਕਾਰ ਨੇ ਕਿਸਾਨਾਂ ਨੂੰ 8 ਦਸੰਬਰ ਨੂੰ ਭਾਰਤ ਬੰਦ ਦੇ ਸੱਦੇ ਵਾਲੇ ਫੈਸਲੇ ਨੂੰ ਵਾਪਸ ਲੈਣ ਲਈ ਕਿਹਾ ਹੈ। ਕਿਸਾਨਾਂ ਨੇ ਕਿਹਾ ਕਿ ਅਸੀਂ ਸੱਦਾ ਵਾਪਸ ਲੈ ਲਵਾਂਗੇ ਜੇ

Read More
India

RBI ਨੇ ਡੈਬਿਟ ਅਤੇ ਕਰੈਡਿਟ ਕਾਰਡ ‘ਚ ਕੀਤੇ ਨਵੇਂ ਬਦਲਾਅ, ਪੜ੍ਹੋ ਪੂਰੀ ਖਬਰ

‘ਦ ਖ਼ਾਲਸ ਬਿਊਰੋ :- ਬੈਂਕ ਅਗਲੇ 1 ਜਨਵਰੀ 2021 ਤੋਂ ਡੈਬਿਟ ਤੇ ਕਰੈਡਿਟ ਦੀ ਵਰਤੋਂ ਵਿੱਚ ਜ਼ਰੂਰੀ ਬਦਲਾਅ ਕਰਨ ਜਾ ਰਹੇ ਹਨ। ਇਸ ਵਿੱਚ ਸਬ ਤੋਂ ਜ਼ਰੂਰੀ ਬਦਲਾਅ ਦੋਣਾ ਡੈਬਿਟ ਅਤੇ ਕਰੈਡਿਟ ਕਾਰਡ ਦੀ ਪੇਮੈਂਟ ਦੇ ਨਿਯਮਾਂ ਦੇ ਵਿੱਚ ਹੋਣ ਵਾਲਾ ਹੈ। RBI ਆਰਬੀਆਈ ਗਵਰਨਰ ਨੇ 4 ਦਸੰਬਰ ਨੂੰ ਨਵੇਂ ਨਿਯਮਾਂ ਦੀ ਘੋਸ਼ਣਾ ਕਰਦੇ ਹੋਏ

Read More
International

ਭਾਰਤ ਨੂੰ ਅਮਰੀਕਾ ਵੱਲੋਂ 9 ਕਰੋੜ ਦੇ ਡਾਲਰਾਂ ਦੇ ਫੌਜੀ ਉਪਕਰਣਾਂ ਦੀ ਵਿਕਰੀ ਦੀ ਮਿਲੀ ਮਨਜੂਰੀ

‘ਦ ਖ਼ਾਲਸ ਬਿਊਰੋ :- ਭਾਰਤ ਨੂੰ ਅਮਰੀਕਾ ਨੇ ਆਪਣੇ ਸੀ-130ਜੇ ਸੁਪਰ ਹਰਕੁਲੀਜ਼ ਫ਼ੌਜੀ ਟਰਾਂਸਪੋਰਟ ਜਹਾਜ਼ ਦੇ ਬੇੜੇ ਦੀ ਸਹਾਇਤਾ ਵਜੋਂ 9 ਕਰੋੜ ਡਾਲਰ ਮੁੱਲ ਦੇ ਫ਼ੌਜੀ ਹਾਰਡਵੇਅਰ ਅਤੇ ਸੇਵਾਵਾਂ ਦੀ ਵਿਕਰੀ ਨੂੰ ਪ੍ਰਵਾਨਗੀ ਦਿੱਤੀ ਹੈ। ਰੱਖਿਆ ਵਿਭਾਗ ਦੀ ਫ਼ੌਜੀ ਸੁਰੱਖਿਆ ਸਹਿਯੋਗ ਏਜੰਸੀ ਨੇ ਕਿਹਾ ਕਿ ਇਸ ਪ੍ਰਸਤਾਵਿਤ ਵਿਕਰੀ ਨਾਲ ਅਮਰੀਕਾ ਦੀ ਵਿਦੇਸ਼ ਨੀਤੀ ਅਤੇ ਕੌਮੀ

Read More
Punjab

ਖੇਤੀ ਕਾਨੂੰਨ ਰੱਦ ਕਰੋ, ਨਹੀਂ ਤਾਂ ਮੀਟਿੰਗ ਕਰੋ ਖਤਮ, ਕਿਸਾਨਾਂ ਦੀ ਕੇਂਦਰ ਸਰਕਾਰ ਨੂੰ ਚਿਤਾਵਨੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕੇਂਦਰ ਸਰਕਾਰ ਅਤੇ ਕਿਸਾਨਾਂ ਵਿਚਾਲੇ ਪਹਿਲੇ ਗੇੜ ਦੀ ਮੀਟਿੰਗ ਖਤਮ ਹੋ ਗਈ ਹੈ। ਕੇਂਦਰ ਸਰਕਾਰ ਨੇ ਕਿਸਾਨਾਂ ਨੂੰ ਲਿਖਤੀ ਜਵਾਬ ਦਿੱਤਾ ਹੈ। ਕਿਸਾਨਾਂ ਵੱਲੋਂ ਖੇਤੀ ਕਾਨੂੰਨਾਂ ਦੀਆਂ ਕਮੀਆਂ ਦਾ ਜੋ ਡਰਾਫਟ ਤਿਆਰ ਕਰਕੇ ਕੇਂਦਰ ਸਰਕਾਰ ਨੂੰ ਦਿੱਤਾ ਗਿਆ ਸੀ, ਉਸ ਉੱਤੇ ਅੱਜ ਸਰਕਾਰ ਨੇ ਡਰਾਫਟ ਤਿਆਰ ਕਰਕੇ ਕਿਸਾਨਾਂ ਨੂੰ

Read More
International

ਚੀਨ ਦੀ ਇੱਕ ਕੋਲਾ ਖਾਣ ‘ਚ ਗੈਸ ਚੜ੍ਹਨ ਕਾਰਨ 18 ਮਜਦੂਰਾਂ ਦੀ ਹੋਈ ਮੌਤ

‘ਦ ਖ਼ਾਲਸ ਬਿਊਰੋ :-  ਚੀਨ ਵਿੱਚ ਸਥਿਤ ਇੱਕ ਕੋਲਾ ਖਾਣ ‘ਚ ਕਾਰਬਨ ਮੋਨੋਆਕਸਾਈਡ ਗੈਸ ਚੜ੍ਹਨ ਕਾਰਨ 18 ਮਜ਼ਦੂਰਾਂ ਦੀ ਮੌਤ ਹੋ ਗਈ ਹੈ। ਇੱਕ ਸਰਕਾਰੀ ਅਧਿਕਾਰੀ ਵੱਲੋਂ ਪ੍ਰਾਪਤ ਜਾਣਕਾਰੀ ਮੁਤਾਬਕਿ ਇਹ ਘਟਨਾ ਚੋਂਗਕਿੰਗ ਨਗਰ ਨਿਗਮ ਦੇ ਯੋਗਚੁਆਨ ਜ਼ਿਲ੍ਹੇ ਵਿੱਚ ਸਥਿਤ ਦੀਆਓਸ਼ੁਈਦੋਂਗ ਕੋਲਾ ਖਾਣ ਵਿੱਚ 4 ਦਸੰਬਰ ਦੀ ਸ਼ਾਮ ਵਾਪਰੀ ਹੈ। ਪੁਲੀਸ ਅਤੇ ਫਾਇਰਬ੍ਰਿਗੇਡ ਦੇ ਅਧਿਕਾਰੀਆਂ

Read More
International

ਬ੍ਰਿਟਿਸ਼ ਸਾਂਸਦਾਂ ਨੇ ਵਿਦੇਸ਼ ਸਕੱਤਰ ਨੂੰ ਪੱਤਰ ਲਿਖਕੇ ਖੇਤੀ ਕਾਨੂੰਨਾਂ ‘ਤੇ PM ਨਰਿੰਦਰ ਮੋਦੀ ਦੇ ਨਾਲ ਚਰਚਾ ਕਰਕੇ ਮਸਲੇ ਨੂੰ ਸੁਲਝਾਉਣ ਲਈ ਕੀਤੀ ਅਪੀਲ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਕਿਸਾਨੀ ਸੰਘਰਸ਼ ਨੂੰ ਸਮਰਥਨ ਦੇਣ ਤੋਂ ਬਾਅਦ ਹੁਣ ਬ੍ਰਿਟਿਸ਼ ਸਾਂਸਦਾਂ ਨੇ ਵੀ ਕਿਸਾਨੀ ਹੱਕ ‘ਚ ਆਵਾਜ਼ ਬੁਲੰਦ ਕੀਤੀ ਹੈ। 36 ਸਾਂਸਦਾਂ ਨੇ ਵਿਦੇਸ਼ ਸਕੱਤਰ ਡੋਮੀਨਲ ਰੈਬ ਨੂੰ ਪੱਤਰ ਲਿਖਕੇ ਮੰਗ ਕੀਤੀ ਹੈ ਕਿ ਭਾਰਤ ਦੇ ਇਸ ਬਿਲ ਨੂੰ ਲੈ ਕੇ ਪ੍ਰਧਾਨ ਮੰਤਰੀ

Read More
International

ਅਸਟਰੇਲੀਆ ਵਿੱਚ ਕਿਸਾਨਾਂ ਦੇ ਹਿੱਤ ਲਈ ਵੱਡੀ ਗਿਣਤੀ ‘ਚ ਸੜਕਾਂ ‘ਤੇ ਆਏ ਲੋਕ

‘ਦ ਖ਼ਾਲਸ ਬਿਊਰੋ :- ਅਸਟਰੇਲੀਆਂ ਦੇ ਸ਼ਹਿਰ ਬਰਿਸਬੇਨ ਵਿੱਚ ਅੱਜ ਦਿੱਲੀ ਵਿੱਚ ਖੇਤੀ ਬਿੱਲਾਂ ਦੇ ਵਿਰੋਧ ‘ਚ ਛਿੜੇ ਕਿਸਾਨੀ ਸੰਘਰਸ਼ ਨੂੰ ਲੈ ਕੇ ਇੱਕ ਵੱਡਾ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ। ਬਰਿਸਬੇਨ ਵਿੱਚ ਵੱਸਦੇ ਪੰਜਾਬੀ ਭਾਈਚਾਰੇ ਵੱਲੋਂ ਪੰਜਾਬ ਦੇ ਕਿਸਾਨਾਂ ਦੀ ਹੌਸਲਾ ਅਫਜਾਈ ਕਰਦਿਆਂ ਉਨ੍ਹਾਂ ਦੇ ਨਾਲ ਖੜੇ ਹੋਣ ਅਤੇ ਹਰ ਪੱਖੋ ਉਨ੍ਹਾਂ ਦੀ ਮਦਦ ਕਰਨ

Read More
Punjab

ਅਕਾਲੀ ਦਲ ਡੈਮੋਕ੍ਰੇਟਿਕ ਦਾ ਜਥਾ ਵੀ ਕਿਸਾਨਾਂ ਦੀ ਹਮਾਇਤ ਲਈ ਦਿੱਲੀ ਨੂੰ ਹੋਇਆ ਰਵਾਨਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਵਿੱਚ ਧਰਨੇ ‘ਤੇ ਬੈਠੇ ਕਿਸਾਨਾਂ ਦੀ ਹਮਾਇਤ ਲਈ ਅਕਾਲੀ ਦਲ ਡੈਮੋਕ੍ਰੇਟਿਕ ਦਾ ਇੱਕ ਵੱਡਾ ਜਥਾ ਪਾਰਟੀ ਦੇ ਲੀਡਰ ਪਰਮਿੰਦਰ ਸਿੰਘ ਢੀਂਡਸਾ ਦੀ ਅਗਵਾਈ ਹੇਠ ਪੰਜਾਬ ਤੋਂ ਰਵਾਨਾ ਹੋਇਆ। ਇਸੇ ਤਰ੍ਹਾਂ ਪੰਜਾਬ ਤੋਂ ਕਿਸਾਨਾਂ ਅਤੇ ਨੌਜਵਾਨਾਂ ਦਾ

Read More
Punjab

ਦਿੱਲੀ ਟਰਾਂਸਪੋਰਟਰ ਵੀ ਕਿਸਾਨਾਂ ਦੀ ਹਮਾਇਤ ‘ਚ ਆਏ, 8 ਦਸੰਬਰ ਨੂੰ ਕੰਮਕਾਜ ਬੰਦ ਕਰਨ ਦੀ ਦਿੱਤੀ ਚਿਤਾਵਨੀ

‘ਦ ਖ਼ਾਲਸ ਬਿਊਰੋ :- ਅੱਜ ਖੇਤੀ ਕਾਨੂੰਨਾਂ ਨੂੰ ਲੈ ਕੇ ਦਿੱਲੀ ਦੇ ਵਿਗਿਆਨ ਭਵਨ ਵਿੱਚ ਕਿਸਾਨਾਂ ਅਤੇ ਕੇਂਦਰ ਸਰਕਾਰ ਵਿਚਾਲੇ ਮੀਟਿੰਗ ਚੱਲ ਰਹੀ ਹੈ। ਕਿਸਾਨਾਂ ਨੇ ਦਾਅਵਾ ਕੀਤਾ ਹੈ ਕਿ ਉਹ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਬਿਨਾਂ ਹੋਰ ਕੋਈ ਵੀ ਸਮਝੌਤਾ ਕਬੂਲ ਨਹੀਂ ਕਰਨਗੇ। ਕੇਂਦਰ ਦੇ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਦਿੱਲੀ ਟਰਾਂਸਪੋਰਟਰ ਵੀ

Read More
Punjab

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਪੂਰੇ ਪੰਜਾਬ ‘ਚ ਫੂਕੇ ਮੋਦੀ ਸਰਕਾਰ ਦੇ ਪੁਤਲੇ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਅਤੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਕਿਸਾਨ ਜਥੇਬੰਦੀਆਂ ਵੱਲੋਂ ਖੇਤੀ ਕਾਨੂੰਨ ਰੱਦ ਕਰਵਾਉਣ , ਬਿਜਲੀ ਸੋਧ ਬਿੱਲ 2020 , ਪਰਾਲੀ ਐਕਟ , ਸਾਰੀਆਂ ਫਸਲਾਂ ਦੀ ਖਰੀਦ ਦੀ ਗਰੰਟੀ ਦਾ ਕਾਨੂੰਨ ਆਦਿ ਮੰਗਾਂ ਨੂੰ ਲੈ ਕੇ 8 ਦਸੰਬਰ

Read More