ਪੰਜਿ ਪਿਆਲੇ ਪੰਜ ਪੀਰ ਛਠਮੁ ਪੀਰੁ ਬੈਠਾ ਗੁਰੁ ਭਾਰੀ।। ਗੁਰੂਤਾ ਗੱਦੀ ਦਿਹਾੜੇ ‘ਤੇ ਵਿਸ਼ੇਸ਼
‘ਦ ਖਾਲਸ ਬਿਊਰੋ :- ਅੱਜ ਸਿੱਖਾਂ ਦੇ ਛੇਵੇਂ ਗੁਰੂ ਅਤੇ ਮੀਰੀ ਪੀਰੀ ਦੇ ਮਾਲਕ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਦਾ ਗੁਰੂਤਾ ਗੱਦੀ ਦਿਹਾੜਾ ਹੈ। ‘ਦ ਖਾਲਸ ਟੀ.ਵੀ. ਪੂਰੀ ਦੁਨੀਆ ‘ਚ ਵਸਦੇ ਸਿੱਖ ਭਾਈਚਾਰੇ ਨੂੰ ਗੁਰੂ ਸਾਹਿਬ ਦੇ ਗੁਰੂਤਾ ਗੱਦੀ ਦਿਹਾੜੇ ‘ਤੇ ਮੁਬਾਰਕਬਾਦ ਦਿੰਦਾ ਹੈ। ਪ੍ਰਕਾਸ਼ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਘਰ ਮਾਤਾ ਗੰਗਾ ਜੀ ਦੀ