ਤੇਰੀ ਸ਼ਹਾਦਤ ਨੇ ਵਧਾਇਆ ਪੰਜਾਬ ਦਾ ਮਾਣ ਕਰਤਾਰ ਸਿੰਘਾ, ਤੇਰੀ ਕੁਰਬਾਨੀ ਨੂੰ ਲੱਖ-ਲੱਖ ਵਾਰ ਪ੍ਰਣਾਮ ਸ਼ਹੀਦ ਕਰਤਾਰ ਸਿੰਘਾ
‘ਦ ਖ਼ਾਲਸ ਬਿਊਰੋ : ਭਾਰਤ ਦਾ ਇਤਿਹਾਸ ਦੇਸ਼-ਭਗਤਾਂ ਦੀ ਮਿਹਨਤ ਤੇ ਸੰਘਰਸ਼ ਨਾਲ ਭਰਪੂਰ ਹੈ। ਭਾਰਤ ਦੀ ਸੁਤੰਤਰਤਾ ਦਾ ਇਤਿਹਾਸ ਸ਼ਹੀਦਾਂ ਦਾ ਇਤਿਹਾਸ ਹੈ। ਭਾਰਤ ਨੂੰ ਅੰਗਰੇਜ਼ੀ ਰਾਜ ਦੇ ਜੂਲੇ ਤੋਂ ਸੁਤੰਤਰ ਕਰਾਉਣ ਲਈ ਸੈਂਕੜੇ-ਹਜ਼ਾਰਾਂ ਭਾਰਤਵਾਸੀਆਂ ਨੂੰ ਕੁਰਬਾਨੀਆਂ ਦੇਣੀਆਂ ਪਈਆਂ। ਹਜ਼ਾਰਾਂ ਭਾਰਤੀਆਂ ਨੇ ਆਜ਼ਾਦੀ ਪ੍ਰਾਪਤੀ ਲਈ ਆਪਣਾ ਬਲੀਦਾਨ ਦਿੱਤਾ। ਕਈ ਤਾਂ ਚੜ੍ਹਦੀ ਜਵਾਨੀ ਵਿਚ ਹੀ
