ਗੁਰਬਾਣੀ ਦੀ ਬੇਅਦਬੀ ਕਰਨ ਵਾਲੇ 4 ਮੁਲਜ਼ਮ ਗ੍ਰਿਫ਼ਤਾਰ
‘ਦ ਖ਼ਾਲਸ ਬਿਊਰੋ :- ਅੰਮ੍ਰਿਤਸਰ ਸ਼ਹਿਰ ਦੇ ਕੋਟ ਖ਼ਾਲਸਾ ਇਲਾਕੇ ਦੇ ਇੱਕ ਮੁਹੱਲੇ ਵਿੱਚ ਗੁਰਬਾਣੀ ਦੀਆਂ ਪੋਥੀਆਂ ਤੇ ਗੁਟਕਿਆਂ ਦੀ ਬੇਅਦਬੀ ਦੇ ਮਾਮਲੇ ਵਿੱਚ ਪੁਲੀਸ ਨੇ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਨਗਰ ਨਿਗਮ ਦੇ ਕੂੜਾ ਚੁੱਕਣ ਵਾਲੇ ਵਾਹਨ ਦੇ ਡਰਾਈਵਰ ਗੁਰਦੀਪ ਸਿੰਘ ਨੇ ਇਸ ਮਾਮਲੇ ਬਾਰੇ ਸ਼੍ਰੋਮਣੀ ਕਮੇਟੀ ਨੂੰ ਸੂਚਿਤ ਕੀਤਾ ਸੀ। ਜਾਣਕਾਰੀ ਮਿਲਣ