ਸਿੱਧੂ ਦੇ ਬਿਆਨ ਨੇ ਸਿਆਸਤ ‘ਚ ਲਿਆਂਦਾ ਭੂਚਾਲ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਇੱਕ ਵੱਡਾ ਸਿਆਸੀ ਧਮਾਕਾ ਕਰ ਦਿੱਤਾ ਹੈ। ਉਨ੍ਹਾਂ ਨੇ ਚੰਡੀਗੜ੍ਹ ਵਿੱਚ ਪੰਜਾਬ ਬੋਲਦਾ ਪ੍ਰੋਗਰਾਮ ਮੌਕੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਮੁਹਾਲੀ ਖਿੱਤੇ ਵਿੱਚ ਡੇਢ ਲੱਖ ਕਰੋੜ ਦੀ ਜ਼ਮੀਨ ਉੱਤੇ ਨਾਜਾਇਜ਼ ਕਬਜ਼ੇ ਕੀਤੇ ਗਏ ਹਨ ਅਤੇ ਜ਼ਮੀਨੀ ਰਿਕਾਰਡ ਨਾਲ ਛੇੜਛਾੜ ਕੀਤੀ