ਕੈਪਟਨ ਦੀ ਪੰਜਾਬ ਦੇ ਨਵੇਂ CM ਤੋਂ ਪਹਿਲੀ ਉਮੀਦ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੋਂ ਅਹੁਦਾ ਸੰਭਾਲਣ ਤੋਂ ਪਹਿਲਾਂ ਇੱਕ ਉਮੀਦ ਵੀ ਜਤਾਈ ਗਈ ਹੈ। ਕੈਪਟਨ ਨੇ ਕਿਸਾਨੀ ਅੰਦੋਲਨ ਵਿੱਚ ਜਾਨ ਗਵਾ ਚੁੱਕੇ 150 ਕਿਸਾਨਾਂ ਦੇ ਪਰਿਵਾਰਾਂ ਨੂੰ ਨੌਕਰੀ ਲਈ ਹਾਲੇ ਤੱਕ ਨਿਯੁਕਤੀ ਪੱਤਰ ਨਾ ਸੌਂਪਣ ‘ਤੇ ਅਫ਼ਸੋਸ