ਬੇਅਦਬੀ ਦੇ ਮਾਮਲੇ ‘ਤੇ ਸਿੱਖ ਪ੍ਰਚਾਰਕ ਮਾਝੀ ਦਾ ਖ਼ਾਸ ਸੱਦਾ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸਿੱਖ ਪ੍ਰਚਾਰਕ ਭਾਈ ਹਰਜਿੰਦਰ ਸਿੰਘ ਮਾਝੀ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਮਾਮਲੇ ਵਿੱਚ ਸਿੱਖ ਜਥੇਬੰਦੀਆਂ, ਸੰਪਰਦਾਵਾਂ ਨੂੰ ਸਿੱਖ ਪੰਥ ਦੇ ਦੋਖੀਆਂ ਖਿਲਾਫ ਇੱਕ ਸਾਂਝਾ ਪ੍ਰੋਗਰਾਮ ਉਲੀਕਣ ਦੀ ਬੇਨਤੀ ਕੀਤੀ ਹੈ। ਮਾਝੀ ਨੇ ਕਿਹਾ ਕਿ ਇਸ ਵਕਤ ਸਾਨੂੰ ਇੱਕ-ਦੂਜੇ ਦੇ ਖਿਲਾਫ