ਖਹਿਰਾ ਨੇ ਘੇਰੀ ਮਾਨ ਸਰਕਾਰ
‘ਦ ਖ਼ਾਲਸ ਬਿਊਰੋ : ਭੁਲੱਥ ਤੋਂ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਅੱਜ ਮਾਨ ਸਰਕਾਰ ‘ਤੇ ਟਵਿਟ ਦੇ ਰਾਹੀਂ ਤਿੱਖੇ ਨਿਸ਼ਾਨੇ ਲਗਾਏ ਨੇ। ਉਨ੍ਹਾਂ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਵਰ੍ਹਦਿਆਂ ਹੈਰਾਨੀ ਪ੍ਰਗਟ ਕੀਤੀ ਹੈ ਕਿ ਪਿਛਲੇ ਸਾਲ ਦਿੱਲੀ ਵਿੱਚ ਹੋਇਆ ਕਿਸਾਨ ਅੰਦੋਲਨ ਕਿਵੇਂ ਜਾਇਜ਼ ਸੀ ਅਤੇ
