ਕਿਸਾਨਾਂ ਨੂੰ ਸਰਕਾਰ ਦੇ ਹੱਥਕੰਡਿਆਂ ਤੋਂ ਸੁਚੇਤ ਹੋਣ ਦੀ ਲੋੜ : ਗੁਰਨਾਮ ਚਰੁਨੀ
‘ਦ ਖ਼ਾਲਸ ਬਿਊਰੋ :- ਖੇਤੀ ਕਾਨੂਨਾਂ ਨੂੰ ਲੈ ਕੇ ਕੇਂਦਰ ਸਰਕਾਰ ਖ਼ਿਲਾਫ਼ ਕਿਸਾਨਾਂ ਦਾ ਵਿੱਢਿਆ ਸੰਘਰਸ਼ ਦਿੱਲੀ ਵੱਲ ਨੂੰ ਕੂਚ ਕਰ ਰਿਹਾ ਹੈ। ਜਿਸ ‘ਤੇ ਕਿਸਾਨ ਯੂਨੀਅਨ ਦੇ ਲੀਡਰ ਗੁਰਨਾਮ ਸਿੰਘ ਚਰੁਨੀ ਨੇ ਕਿਸਾਨ ਭਾਈਆਂ ਨੂੰ ਮੋਜੂਦਾ ਚੱਲ ਰਹੇ ਕਿਸਾਨ ਅੰਦੋਲਨ ‘ਤੇ ਅਪੀਲ ਕੀਤੀ ਹੈ ਕਿ ਸਰਕਾਰ ਇਸ ਸੰਘਰਸ਼ ‘ਚ ਕੋਈ ਵੀ ਹੱਥਕੰਡਾ ਆਪਣਾ ਸਕਦੀ