ਭਾਰਤ ਵਿੱਚ ਕੋਰੋਨਾ ਕੇਸਾਂ ਦੇ ਦੁੱਗਣੇ ਹੋਣ ਦੀ ਗਿਣਤੀ ਤੇਜ਼ੀ ਨਾਲ ਘਟ ਰਹੀ ਹੈ
‘ਦ ਖ਼ਾਲਸ ਬਿਊਰੋ :- ਕੇਂਦਰੀ ਸਿਹਤ ਮੰਤਰਾਲੇ ਨੇ ਅੱਜ ਕਿਹਾ ਕਿ ਲਾਕਡਾਊਨ ਦੀ ਪਾਲਣਾ ਸਖ਼ਤੀ ਨਾਲ ਯਕੀਨੀ ਬਣਾਏ ਜਾਣ ਕਾਰਨ ਦੇਸ਼ ‘ਚ ਕੋਰੋਨਾ ਪੀੜਤਾਂ ਦੀ ਗਿਣਤੀ ਦੁੱਗਣੀ ਹੋਣ ਦੀ ਦਰ ‘ਚ ਤੇਜੀ ਨਾਲ ਘਟ ਰਹੀ ਹੈ। ਕੇਂਦਰੀ ਸਿਹਤ ਮੰਤਰਾਲੇ ਨੇ ਦੱਸਿਆ ਕਿ ਪਿਛਲੇ 4 ਘੰਟਿਆਂ ਅੰਦਰ ਦੇਸ਼ ‘ਚ ਕੋਰੋਨਾ ਵਾਇਰਸ ਦੇ 1540 ਨਵੇਂ ਸਾਹਮਣੇ ਆਏ