27 ਨਵੰਬਰ ਨੂੰ ਮੁੜ ਖੁੱਲ੍ਹਣ ਜਾ ਰਿਹਾ ਹੈ ਕਰਤਾਰਪੁਰ ਲਾਂਘਾ – ਵਿਜੇ ਸਾਂਪਲਾ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਭਾਰਤ ਸਰਕਾਰ ਨੇ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ 551ਵੇਂ ਪ੍ਰਕਾਸ਼ ਪੁਰਬ ਮੌਕੇ 27 ਨਵੰਬਰ ਨੂੰ ਮੁੜ ਤੋਂ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਭਾਜਪਾ ਲੀਡਰ ਵਿਜੇ ਸਾਂਪਲਾ ਨੇ ਇਸ ਸਬੰਧੀ ਜਾਣਕਾਰੀ ਦਿੱਤੀ ਹੈ। ਭਾਰਤੀ ਵਿਦੇਸ਼ ਮੰਤਰਾਲੇ ਨੇ ਸ਼੍ਰੀ ਗੁਰੂ ਨਾਨਕ ਸਾਹਿਬ ਜੀ ਦਾ ਗੁਰਪੁਰਬ