ਪੰਜਾਬ ਦੇ ਮੰਤਰੀਆਂ ਨੇ 3 ਮਹੀਨੇ ਦੀ ਤਨਖ਼ਾਹ ਦਾਨ ਕੀਤੀ
‘ਦ ਖ਼ਾਲਸ ਬਿਊਰੋ :- ਕੋਵਿਡ-19 ਮਹਾਂਮਾਰੀ ਕਰਕੇ ਦੇਸ਼ਵਿਆਪੀ ਲਾਕਡਾਊਨ ਤੇ ਸੂਬੇ ਵਿੱਚ ਆਇਦਾ ਕਰਫਿਊ ਕਾਰਨ ਦੀ ਵਿੱਤੀ ਹਾਲਤ ਕਾਫੀ ਖ਼ਰਾਬ ਹੋ ਗਈ ਹੈ। ਰਾਜ ਸਰਕਾਰ ਨੂੰ ਮੌਜੂਦਾ ਵਿਤੀ ਸਾਲ 2020-21 ਵਿੱਚ ਜਿਹੜਾ ਮਾਲੀਆ 88,000 ਕਰੋੜ ਰੁਪਏ ਆਉਣ ਦੀ ਆਸ ਸੀ, ਉਹ ਹੁਣ 66,000 ਕਰੋੜ ਰੁਪਏ ਹੀ ਮਿਲੇਗਾ। ਸੂਬੇ ਦੀ ਮਾਲੀ ਹਾਲਤ ਨੂੰ ਠੁੰਣਾ ਦੇਣ ਲਈ