ਹਾਈਕੋਰਟ ਵੱਲੋਂ ਕੈਪਟਨ ਨੂੰ ਟੈਕਸ ਮਾਮਲੇ ਤੋਂ ਵੱਡੀ ਰਾਹਤ
‘ਦ ਖ਼ਾਲਸ ਬਿਊਰੋ :- ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵੱਡੀ ਰਾਹਤ ਮਿਲੀ ਹੈ। ਅਦਾਲਤ ਨੇ ਕੈਪਟਨ ਵਿਰੁੱਧ ਲੁਧਿਆਣਾ ਅਦਾਲਤ ‘ਚ ਲੰਬਿਤ ਆਮਦਨ ਟੈਕਸ ਨਾਲ ਸਬੰਧਤ ਕੇਸ ਦਾ ਰਿਕਾਰਡ ਈਡੀ ਨੂੰ ਸੌਂਪਣ ’ਤੇ ਰੋਕ ਲਾ ਦਿੱਤੀ ਹੈ। ਹਾਈਕੋਰਟ ਨੇ ਆਮਦਨ ਕਰ ਵਿਭਾਗ (Income tax department) ਅਤੇ ਈਡੀ