ਪੰਥ ਵਿਰੋਧੀ ਤਾਕਤਾਂ ਖਿਲਾਫ ਸਿੱਖ ਭਾਈਚਾਰੇ ਨੂੰ ਇਕੱਠੇ ਰਹਿਣ ਦੀ ਹੈ ਲੋੜ – ਜਥੇਦਾਰ ਹਰਪ੍ਰੀਤ ਸਿੰਘ
‘ਦ ਖ਼ਾਲਸ ਬਿਊਰੋ :- ਅੰਮ੍ਰਿਤਸਰ ‘ਚ ਅੱਜ 17 ਨਵੰਬਰ ਨੂੰ SGPC ਦੇ ਸਥਾਪਨਾ ਦਿਹਾੜੇ ਮੌਕੇ ਜਥੇਦਾਰ ਸ੍ਰੀ ਅਕਾਲ ਤਖ਼ਤ ਗਿਆਨੀ ਹਰਪ੍ਰੀਤ ਸਿੰਘ ਨੇ ਦੇਸ਼ ਦੇ ਲੋਕਤੰਤਰ ਤਰੀਕੇ ‘ਤੇ ਵੱਡਾ ਸਵਾਲ ਚੁੱਕਿਆ ਹੈ, ਉਨ੍ਹਾਂ ਨੇ ਕਿਹਾ ਦੇਸ਼ ਵਿੱਚ ਲੋਕਤਾਂਤਰਿਕ ਸਰਕਾਰ ਨਹੀਂ ਬਲਕਿ EVM ਨਾਲ ਕਾਬਜ਼ ਸਰਕਾਰ ਹੈ ਅਤੇ ਪਤਾ ਨਹੀਂ ਕਿੰਨੇ ਸਾਲ EVM ਦੇ ਜ਼ਰੀਏ ਕਾਬਜ਼ ਰਹਿਣਗੀਆਂ,