UK ਦੇ ਪ੍ਰਧਾਨ ਮੰਤਰੀ ਕੋਰੋਨਾਵਾਇਰਸ ਕਾਰਨ ਹਸਪਤਾਲ ਦਾਖ਼ਲ
‘ਦ ਖ਼ਾਲਸ ਬਿਊਰੋ :- ਪ੍ਰਿੰਸ ਚਾਰਲਸ ਤੋਂ ਬਾਅਦ ਬਰਤਾਨੀਆ ਦੇ ਪ੍ਰਧਾਨ ਮੰਤਰੀ ਬੋਰਿਸ ਜੌਹਨਸਨ (55) ਨੂੰ ਕੋਰੋਨਾਵਾਇਰਸ ਹੋਣ ਮਗਰੋਂ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਹੈ ਜਿਥੇ ਉਸ ਦੇ ਕੁੱਝ ‘ਰੁਟੀਨ ਟੈਸਟ’ ਕੀਤੇ ਗਏ ਹਨ। ਉਸ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਇੰਗਲੈਂਡ ਦੇ ਹਾਊਸਿੰਗ ਅਤੇ ਕਮਿਊਨਿਟੀਜ਼ ਮੰਤਰੀ ਰੌਬਰਟ ਜੈਨਰਿਕ ਨੇ ਦੱਸਿਆ ਕਿ ਜੌਹਨਸਨ ਕੋਰੋਨਾਵਾਇਰਸ