ਕਾਂਗਰਸੀ ਆਗੂ ਦੇ ਘਰ ਦੇ ਬਾਹਰ ਚੱਲੀਆਂ ਗੋ ਲੀਆਂ
‘ਦ ਖ਼ਾਲਸ ਬਿਊਰੋ : ਜਲੰਧਰ ਦੀ ਬਸਤੀ ਦਾਨਿਸ਼ਮੰਦਾ ਦੇ ਸ਼ਿਵਾਜੀ ਨਗਰ ਵਿੱਚ ਇਕ ਕਾਂਗਰਸੀ ਆਗੂ ਦੇ ਘਰ ਅੱਗੇ ਅਣਪਛਾਤੇ ਨੌਜਵਾਨਾਂ ਵੱਲੋਂ ਗੋ ਲੀਆਂ ਚਲਾਈਆਂ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਕਾਂਗਰਸੀ ਆਗੂ ਦੀਪਕ ਉਰਫ ਦੀਪੂ ਜੋ ਕਿ ਤਹਿਸੀਲ ਕੰਪਲੈਕਸ ਵਿੱਚ ਕੰਮ ਕਰਦਾ ਹੈ, ਉਸਦੇ ਘਰ ਅੱਗੇ ਗੋ ਲੀਆਂ ਚਲਾਈਆਂ ਗਈਆਂ। ਦੀਪੂ ਨੇ
