ਤਾਲਿਬਾਨ ਨੇ ਦੱਸੀ ਆਪਣੀ ਅਗਲੀ ਨੀਤੀ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਤਾਲਿਬਾਨ ਦੇ ਚੋਟੀ ਦੇ ਲੀਡਰ ਅਨਾਸ ਹੱਕਾਨੀ (Taliban leader Anas Haqqani) ਨੇ CNN-News18 ਨਾਲ ਪਾਕਿਸਤਾਨ ਅਤੇ ਭਾਰਤ ਨਾਲ ਸਬੰਧਾਂ ਅਤੇ ਕਸ਼ਮੀਰ ਮੁੱਦੇ ‘ਤੇ ਵਿਸ਼ੇਸ਼ ਗੱਲਬਾਤ ਕਰਦਿਆਂ ਕਸ਼ਮੀਰ ਵਿੱਚ ਦਖ਼ਲ-ਅੰਦਾਜ਼ੀ ਨਾ ਕਰਨ ਦਾ ਦਾਅਵਾ ਕੀਤਾ ਹੈ। ਹੱਕਾਨੀ ਨੇ ਕਿਹਾ ਕਿ ਕਸ਼ਮੀਰ ਸਾਡੇ ਅਧਿਕਾਰ ਖੇਤਰ ਦਾ ਹਿੱਸਾ ਨਹੀਂ ਹੈ ਅਤੇ ਦਖਲਅੰਦਾਜ਼ੀ