ਪੰਜਾਬ ਦੇ ਇੱਕ ਸਕੂਲ ਵਿੱਚ ਕੋਰੋਨਾਵਾਇਰਸ ਦੀ ਆੜ ਹੇਠ ਟੀਚਰ ਪੜ੍ਹਾ ਰਹੇ ਹਿੰਦੂਤਵ ਦਾ ਪਾਠ
ਚੰਡੀਗੜ੍ਹ- (ਪੁਨੀਤ ਕੌਰ) ਪੂਰੀ ਦੁਨੀਆ ਵਿੱਚ ਕੋਰੋਨਾਵਾਇਰਸ ਨੇ ਤਬਾਹੀ ਮਚਾਈ ਹੋਈ ਹੈ। ਗਰੀਬ ਲੋਕਾਂ ਨੂੰ ਭੁੱਖੇ ਰਹਿਣਾ ਪੈ ਰਿਹਾ ਹੈ ਅਤੇ ਲੋਕਾਂ ਦੀ ਰੋਜ਼ੀ-ਰੋਟੀ ਖੁੱਸ ਗਈ ਹੈ,ਸਾਰੇ ਵਪਾਰ ਬੰਦ ਹੋ ਚੁੱਕੇ ਹਨ। ਕਰਫਿਊ ਦੌਰਾਨ ਹਰ ਕੋਈ ਘਰਾਂ ਵਿੱਚ ਬੈਠਣ ਨੂੰ ਮਜ਼ਬੂਰ ਹੈ। ਇਨ੍ਹਾਂ ਲੋੜਵੰਦਾਂ ਦੀ ਮਦਦ ਲਈ ਸਰਬੱਤ ਦਾ ਭਲਾ ਮੰਗਣ ਵਾਲੀ ਸਿੱਖ ਕੌਮ ਸਮੇਤ