ਪੈਟਰੋਲ ਅਤੇ ਡੀਜ਼ਲ ਦੀਆਂ ਵਧੀਆਂ ਕੀਮਤਾਂ, ਮਹਿੰਗਾਈ ਦੀ ਮਾ ਰ ਹੇਠ ਆਮ ਲੋਕ
‘ਦ ਖ਼ਾਲਸ ਬਿਊਰੋ : ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਇੱਕ ਹਫ਼ਤੇ ਦੇ ਵਿੱਚ ਲਗਾਤਾਰ ਤੀਜੀ ਵਾਰ ਵਾਧਾ ਹੋਇਆ ਹੈ। ਤੇਲ ਕੰਪਨੀਆਂ ਨੇ ਇੱਕ ਦਿਨ ਦੀ ਰਾਹਤ ਤੋਂ ਬਾਅਦ ਅੱਜ ਨੂੰ ਪੈਟਰੋਲ ਦੀ ਕੀਮਤ ਵਿੱਚ 80 ਪੈਸੇ ਅਤੇ ਡੀਜ਼ਲ ਦੀ ਕੀਮਤ ਵਿੱਚ 75 ਪੈਸੇ ਦਾ ਵਾਧਾ ਕੀਤਾ ਹੈ। ਨਵੀਆਂ ਦਰਾਂ ਅੱਜ ਤੋਂ ਲਾਗੂ ਹੋ ਗਈਆਂ
