ਕੇਂਦਰ ਨਾਲ ਮੀਟਿੰਗ ਕਰਨੀ ਹੈ ਜਾਂ ਨਹੀਂ, ਇਸ ਬਾਰੇ ਕਿਸਾਨ ਕੱਲ੍ਹ ਕਰਨਗੇ ਮੀਟਿੰਗ
‘ਦ ਖ਼ਾਲਸ ਬਿਊਰੋ :- ਖੇਤੀ ਕਾਨੂੰਨਾਂ ਬਾਰੇ ਗੱਲਬਾਤ ਲਈ ਕੇਂਦਰ ਸਰਕਾਰ ਦੇ ਸੱਦੇ ਮਗਰੋਂ 30 ਕਿਸਾਨ ਜਥੇਬੰਦੀਆਂ ਨੇ ਮੀਟਿੰਗ ਬੁਲਾ ਲਈ ਹੈ। ਇਹ ਮੀਟਿੰਗ 12 ਨਵੰਬਰ ਨੂੰ ਸਵੇਰੇ 11 ਵਜੇ ਕਿਸਾਨ ਭਵਨ ਚੰਡੀਗੜ੍ਹ ਵਿੱਚ ਹੋਵੇਗੀ। ਮੀਟਿੰਗ ਵਿੱਚ ਕੇਂਦਰ ਸਰਕਾਰ ਵੱਲੋਂ ਕਿਸਾਨੀ ਮਸਲਿਆਂ ਬਾਰੇ ਬੁਲਾਈ ਮੀਟਿੰਗ ਬਾਰੇ ਅਗਲੀ ਰਣਨੀਤੀ ਉਲੀਕੀ ਜਾਵੇਗੀ। ਕੇਂਦਰ ਸਰਕਾਰ ਨੇ ਖੇਤੀ ਕਾਨੂੰਨਾਂ