‘ਮੈਂ ਸਮਾਜ ਦਾ ਦੁਸ਼ਮਣ ਹਾਂ, ਘਰ ਵਿੱਚ ਨਹੀਂ ਰਹਾਂਗਾ’ ਇਹ ਖ਼ਬਰ ਹਰ ਪੰਜਾਬੀ ਨੂੰ ਸ਼ਰਮਸਾਰ ਕਰਨ ਵਾਲੀ ਹੈ
ਚੰਡੀਗੜ੍ਹ- (ਪੁਨੀਤ ਕੌਰ) ਕੋਰੋਨਾਵਾਇਰਸ ਤੋਂ ਲੋਕਾਂ ਨੂੰ ਬਚਾਉਣ ਲਈ ਭਾਰਤ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਨਤਾ ਕਰਫਿਊ ਦਾ ਸੱਦਾ ਦਿੱਤਾ ਸੀ ਜਿਸ ਨੂੰ ਕਾਫੀ ਲੋਕਾਂ ਦਾ ਵਧੀਆ ਹੁੰਗਾਰਾ ਵੀ ਮਿਲਿਆ ਪਰ ਇਸਦੇ ਬਾਵਜੂਦ ਕਈ ਲੋਕ ਇਸ ਬਿਮਾਰੀ ਨੂੰ ਲੈ ਕੇ ਗੰਭੀਰ ਨਹੀਂ ਹੋ ਰਹੇ ਹਨ ਅਤੇ ਖੁੱਲ੍ਹੇਆਮ ਸੜਕਾਂ ‘ਤੇ ਘੁੰਮ ਰਹੇ ਹਨ। ਹਾਲਾਂਕਿ ਸਰਕਾਰ