CM ਕੈਪਟਨ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੰਜਾਬ ‘ਚ ਰੇਲਾਂ ਬਹਾਲ ਕਰਨ ਦੀ ਕੀਤੀ ਅਪੀਲ
‘ਦ ਖ਼ਾਲਸ ਬਿਊਰੋ :- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿੱਚ ਮਾਲ ਗੱਡੀਆਂ ਦੀ ਸੁਚਾਰੂ ਅਤੇ ਸੁਰੱਖਿਅਤ ਆਵਾਜਾਈ ਲਈ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਗੱਲਬਾਤ ਕਰਕੇ ਰੇਲ ਸੇਵਾਵਾਂ ਬਹਾਲ ਕਰਨ ਨੂੰ ਯਕੀਨੀ ਬਣਾਉਣ ਲਈ ਉਨ੍ਹਾਂ ਦੇ ਦਖਲ ਦੇਣ ਦੀ ਮੰਗ ਕੀਤੀ। ਕੈਪਟਨ ਨੇ ਕਿਹਾ ਕਿ ਉਹ ਇਸ ਮਾਮਲੇ ਦੇ ਜਲਦੀ ਹੱਲ