ਪੰਜਾਬੀਆਂ ਲਈ ਵੱਡੀ ਖ਼ਬਰ ! ਦੁੱਧ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ,ਸਰਕਾਰ ਨੇ ਕੀਤਾ ਐਲਾਨ
ਚੰਡੀਗੜ੍ਹ- ਪੰਜਾਬੀਆਂ ਨੂੰ ਘਬਰਾਉਣ ਦੀ ਕੋਈ ਲੋੜ ਨਹੀਂ ਹੈ ਕਿਉਂਕਿ ਪੰਜਾਬ ਵਿੱਚ ਦੁੱਧ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਇਹ ਐਲਾਨ ਪੰਜਾਬ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕੀਤਾ ਹੈ। ਰੰਧਾਵਾ ਨੇ ਮਿਲਕ ਦੇ ਬਰਾਂਡ ਵੇਰਕਾ ਵੱਲੋਂ ਸਪਲਾਈ ਕੀਤੇ ਜਾਂਦੇ ਦੁੱਧ ਦੀ ਨਿਰਵਿਘਨ ਸੇਵਾ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਕੋਵਿਡ-19 ਦੇ