ਬਿਕਰਮ ਸਿੰਘ ਮਜੀਠੀਆ ਦੀ ਬੈਰਕ ਬਦਲੀ ਦੀ ਅਰਜ਼ੀ ’ਤੇ ਸੁਣਵਾਈ ਮੁਲਤਵੀ, 6 ਨੂੰ ਫੈਸਲਾ
- by Preet Kaur
- September 2, 2025
- 0 Comments
ਬਿਊਰੋ ਰਿਪੋਰਟ (2 ਸਤੰਬਰ 2025): ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਦੀ ਬੈਰਕ ਬਦਲੀ ਦੀ ਅਰਜ਼ੀ ’ਤੇ ਅਦਾਲਤ ਨੇ ਸੁਣਵਾਈ ਨੂੰ ਮੁਲਤਵੀ ਕਰ ਦਿੱਤੀ ਹੈ। ਇਸ ਤੋਂ ਪਹਿਲਾਂ ਹੋਈ ਸੁਣਵਾਈ ਉਪਰੰਤ ਜੱਜ ਹਰਦੀਪ ਸਿੰਘ ਦੀ ਅਦਾਲਤ ਨੇ ਫੈਸਲਾ ਨੂੰ ਮੰਗਲਵਾਰ ਲਈ ਰਾਖਵਾਂ ਰੱਖਿਆ ਗਿਆ ਸੀ ਪਰ ਅੱਜ ਨਾਭਾ ਨਵੀਂ
AAP ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਪੁਲਿਸ ਹਿਰਾਸਤ ਤੋਂ ਫਰਾਰ
- by Preet Kaur
- September 2, 2025
- 0 Comments
ਬਿਊਰੋ ਰਿਪੋਰਟ (2 ਸਤੰਬਰ 2025): ਸਨੌਰ ਵਿਧਾਨ ਸਭਾ ਸੀਟ ਤੋਂ ਆਮ ਆਦਮੀ ਪਾਰਟੀ (AAP) ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਮੰਗਲਵਾਰ ਸਵੇਰੇ ਪੁਲਿਸ ਹਿਰਾਸਤ ਤੋਂ ਫਰਾਰ ਹੋ ਗਏ। ਹਰਿਆਣਾ ਦੇ ਕਰਨਾਲ ਤੋਂ ਗ੍ਰਿਫ਼ਤਾਰੀ ਤੋਂ ਬਾਅਦ ਜਦੋਂ ਪੁਲਿਸ ਉਨ੍ਹਾਂ ਨੂੰ ਥਾਣੇ ਲੈ ਕੇ ਆ ਰਹੀ ਸੀ, ਤਦ ਪਠਾਣਮਾਜਰਾ ਅਤੇ ਉਨ੍ਹਾਂ ਦੇ ਸਾਥੀਆਂ ਨੇ ਪੁਲਿਸ ਕਰਮਚਾਰੀਆਂ ਉੱਤੇ ਫਾਇਰਿੰਗ
1984 ਸਿੱਖ ਵਿਰੋਧੀ ਦੰਗੇ: ਦਿੱਲੀ ਹਾਈਕੋਰਟ ਵੱਲੋਂ ਟ੍ਰਾਇਲ ਕੋਰਟ ਨੂੰ ਰਿਕਾਰਡ ਦੁਬਾਰਾ ਤਿਆਰ ਕਰਨ ਲਈ 4 ਹਫ਼ਤਿਆਂ ਦਾ ਸਮਾਂ
- by Preet Kaur
- September 2, 2025
- 0 Comments
ਬਿਊਰੋ ਰਿਪੋਰਟ (2 ਸਤੰਬਰ 2025): ਦਿੱਲੀ ਹਾਈਕੋਰਟ ਨੇ ਸੋਮਵਾਰ ਨੂੰ 1984 ਸਿੱਖ ਵਿਰੋਧੀ ਦੰਗਿਆਂ ਨਾਲ ਸਬੰਧਿਤ ਇੱਕ ਮਾਮਲੇ ਵਿੱਚ ਚਾਰ ਦਹਾਕੇ ਪੁਰਾਣੇ ਰਿਕਾਰਡ ਦੇ ਮੁੜ-ਨਿਰਮਾਣ ਲਈ ਟ੍ਰਾਇਲ ਕੋਰਟ ਨੂੰ ਹੋਰ ਚਾਰ ਹਫ਼ਤਿਆਂ ਦਾ ਸਮਾਂ ਦਿੱਤਾ ਹੈ। ਅਦਾਲਤ ਨੇ ਕਿਹਾ ਕਿ ਪੀੜਤਾਂ ਅਤੇ ਸਮਾਜ ਦਾ ਹੱਕ ਹੈ ਕਿ ਉਨ੍ਹਾਂ ਨੂੰ ਨਿਰਪੱਖ ਜਾਂਚ ਅਤੇ ਇਨਸਾਫ਼ ਮਿਲੇ। ਜਸਟਿਸ
AAP ਵਿਧਾਇਕ ਪਠਾਣ ਮਾਜਰਾ ਨੂੰ ਆਪਣੀ ਸਰਕਾਰ ਵਿਰੁੱਧ ਬਗ਼ਾਵਤ ਕਰਨੀ ਪਈ ਮਹਿੰਗੀ, ਪੰਜਾਬ ਪੁਲਿਸ ਵੱਲੋਂ ਵੱਡਾ ਐਕਸ਼ਨ
- by Preet Kaur
- September 2, 2025
- 0 Comments
ਬਿਊਰੋ ਰਿਪੋਰਟ (2 ਸਤੰਬਰ 2025): ਸਨੋਰ ਦੇ ਵਿਧਾਇਕ ਹਰਮੀਤ ਸਿੰਘ ਪਠਾਣ ਮਾਜਰਾ ਨੂੰ ਆਪਣੀ ਹੀ ਸਰਕਾਰ ਦੇ ਖ਼ਿਲਾਫ਼ ਆਵਾਜ਼ ਚੁੱਕਣੀ ਮਹਿੰਗੀ ਪੈ ਗਈ ਹੈ। ਸਰਕਾਰ ਨੇ ਵੱਡੀ ਕਾਰਵਾਈ ਕਰਦਿਆਂ ਪਹਿਲਾਂ ਉਨ੍ਹਾਂ ਦੀ ਸੁਰੱਖਿਆ ਵਾਪਸਿ ਲਈ ਅਤੇ ਹੁਣ ਉਨ੍ਹਾਂ ਨੇ ਸੋਸ਼ਲ ਮੀਡੀਆ ਸਾਈਟ ਫੇਸਬੁੱਕ ’ਤੇ ਲਾਈਵ ਹੋ ਕੇ ਖ਼ੁਲਾਸਾ ਕੀਤਾ ਹੈ ਕਿ ਉਨ੍ਹਾਂ ਉੱਤੇ 376 ਦਾ
ਚਾਰ-ਚਾਰ ਫੁੱਟ ਤੱਕ ਖੋਲ੍ਹੇ ਭਾਖੜਾ ਡੈਮ ਦੇ ਚਾਰੇ ਫਲੱਡ ਗੇਟ, ਖ਼ਤਰੇ ਦੇ ਨਿਸ਼ਾਨ ਤੋਂ ਸਿਰਫ਼ 3 ਫੁੱਟ ਹੇਠਾਂ ਪਾਣੀ
- by Preet Kaur
- September 2, 2025
- 0 Comments
ਬਿਊਰੋ ਰਿਪੋਰਟ (2 ਸਤੰਬਰ 2025): ਪੰਜਾਬ ਵਿੱਚ ਹੜ੍ਹਾਂ ਨੇ ਜਬਾਹੀ ਮਚਾਈ ਹੋਈ ਹੈ ਤੇ ਉੱਧਰ ਭਾਖੜਾ ਵੱਲੋਂ ਕੋਈ ਰਾਹਤ ਭਰੀ ਖ਼ਬਰ ਨਹੀਂ ਆ ਰਹੀ। ਦੱਸਿਆ ਜਾ ਰਿਹਾ ਹੈ ਕਿ ਭਾਖੜਾ ਡੈਮ ਦੀ ਗੋਵਿੰਦ ਸਾਗਰ ਝੀਲ ਦਾ ਖ਼ਤਰੇ ਦਾ ਨਿਸ਼ਾਨ 1680 ਫੁੱਟ ਹੈ ਅਤੇ ਇਸ ਵੇਲੇ ਭਾਖੜਾ ਡੈਮ ਵਿੱਚ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਤੋਂ
ਅੱਜ ਫਿਰ ਮੀਂਹ ਦਾ ਔਰੇਂਜ ਅਲਰਟ, CM ਨੇ ਬੁਲਾਈ ਉੱਚ-ਪੱਧਰੀ ਮੀਟਿੰਗ
- by Preet Kaur
- September 2, 2025
- 0 Comments
ਬਿਊਰੋ ਰਿਪੋਰਟ (2 ਸਤੰਬਰ 2025): ਪੰਜਾਬ ਦੇ 9 ਜ਼ਿਲ੍ਹੇ ਹੜ੍ਹ ਦੀ ਚਪੇਟ ਵਿੱਚ ਹਨ। ਇਨ੍ਹਾਂ ਵਿੱਚ ਫ਼ਾਜ਼ਿਲਕਾ, ਫਿਰੋਜ਼ਪੁਰ, ਕਪੂਰਥਲਾ, ਪਠਾਨਕੋਟ, ਤਰਨਤਾਰਨ, ਹੁਸ਼ਿਆਰਪੁਰ, ਮੋਗਾ, ਗੁਰਦਾਸਪੁਰ ਅਤੇ ਬਰਨਾਲਾ ਸ਼ਾਮਲ ਹਨ। ਜਲੰਧਰ ਲਈ ਵੀ ਅਲਰਟ ਜਾਰੀ ਕੀਤਾ ਗਿਆ ਹੈ। ਸਰਕਾਰੀ ਅੰਕੜਿਆਂ ਅਨੁਸਾਰ ਹੁਣ ਤੱਕ 1312 ਪਿੰਡ ਹੜ੍ਹਾਂ ਦੀ ਮਾਰ ਨਾਲ ਪ੍ਰਭਾਵਿਤ ਹੋ ਚੁੱਕੇ ਹਨ। ਮੌਸਮ ਵਿਭਾਗ ਵੱਲੋਂ ਅੱਜ
ਅੰਮ੍ਰਿਤਸਰ ’ਚ ਹੜ੍ਹ ਦੇ ਪਾਣੀ ’ਚ ਡੁੱਬਣ ਨਾਲ ਕਿਸਾਨ ਦੀ ਮੌਤ, ਪ੍ਰਸ਼ਾਸਨ ’ਤੇ ਲਾਪਰਵਾਹੀ ਦੇ ਇਲਜ਼ਾਮ, 1 ਕਰੋੜ ਮੁਆਵਜ਼ੇ ਦੀ ਮੰਗ
- by Preet Kaur
- September 2, 2025
- 0 Comments
ਬਿਊਰੋ ਰਿਪੋਰਟ (ਅੰਮ੍ਰਿਤਸਰ, 2 ਸਤੰਬਰ 2025): ਪੰਜਾਬ ਵਿੱਚ ਹੜ੍ਹਾਂ ਕਾਰਨ ਜਨ ਜੀਵਨ ਲਗਾਤਾਰ ਪ੍ਰਭਾਵਿਤ ਹੋ ਰਿਹਾ ਹੈ। ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਮਾਛੀਵਾਲ ਵਿੱਚ 60 ਸਾਲਾ ਕਿਸਾਨ ਪਰਮਜੀਤ ਸਿੰਘ ਪੁੱਤਰ ਮਹਿੰਦਰ ਸਿੰਘ ਦੀ ਹੜ੍ਹ ਦੇ ਪਾਣੀ ਵਿੱਚ ਡੁੱਬਣ ਨਾਲ ਮੌਤ ਹੋ ਗਈ। ਇਸ ਘਟਨਾ ਨਾਲ ਪੂਰੇ ਇਲਾਕੇ ਵਿੱਚ ਸੋਗ ਅਤੇ ਰੋਸ ਦਾ ਮਾਹੌਲ ਬਣਿਆ ਹੋਇਆ ਹੈ।
